ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਪੁਲਿਸ ਨਾਲ ਮੁਕਾਬਲੇ ‘ਚ ਜ਼ਖ਼ਮੀ, ਹਥਿਆਰ ਤੇ ਨਸ਼ਾ ਬਰਾਮਦ

ਜਲੰਧਰ, 20 ਮਈ,ਬੋਲੇ ਪੰਜਾਬ ਬਿਊਰੋ :ਅੱਜ ਸਵੇਰੇ-ਸਵੇਰੇ ਜਲੰਧਰ ਦਿਹਾਤੀ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ ਅਤੇ ਦੋਵਾਂ ਵਿਚਕਾਰ ਗੋਲੀਆਂ ਚੱਲੀਆਂ ।ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਆਦਮਪੁਰ ਦੇ ਕਾਲੜਾ ਮੋੜ ਨੇੜਿਓਂ ਇੱਕ ਸ਼ੱਕੀ ਵਿਅਕਤੀ ਲੰਘਣ ਵਾਲਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਨੇ ਉੱਥੇ ਇੱਕ ਚੈੱਕ ਪੋਸਟ ਸਥਾਪਤ ਕੀਤੀ। ਇਸ […]

Continue Reading

ਜ਼ੀਰਕਪੁਰ ਵਿੱਚ ਪੁਲਿਸ ਨਾਲ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖਮੀ

ਜ਼ੀਰਕਪੁਰ, 20 ਮਈ,ਬੋਲੇ ਪੰਜਾਬ ਬਿਊਰੋ :ਮੋਹਾਲੀ ਦੇ ਜ਼ੀਰਕਪੁਰ ਵਿੱਚ ਬੀਤੀ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਗੈਂਗਸਟਰ ਜ਼ਖਮੀ ਹੋ ਗਏ। ਜਲੰਧਰ ਸੀਆਈਏ ਟੀਮ ਅਤੇ ਮੋਹਾਲੀ ਪੁਲਿਸ ਦੀ ਸਾਂਝੀ ਟੀਮ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਮਿਲੀ ਜਾਣਕਾਰੀ ਮੁਤਾਬਕ ਪੁਲਿਸ 10 ਮਈ ਨੂੰ ਜਲੰਧਰ ਵਿੱਚ ਹੋਏ ਕਤਲ ਦੇ […]

Continue Reading

ਗੈਰ-ਕਾਨੂੰਨੀ ਮਾਈਨਿੰਗ ‘ਤੇ ਰੇਡ, ਟਿੱਪਰ ਜ਼ਬਤ

ਹੁਸ਼ਿਆਰਪੁਰ, 20 ਮਈ,ਬੋਲੇ ਪੰਜਾਬ ਬਿਊਰੋ :ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਲੋਕਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ, ਸਦਰ ਥਾਣਾ ਪੁਲਿਸ ਨੇ ਇੱਕ ਟਿੱਪਰ ਜ਼ਬਤ ਕਰ ਲਿਆ ਹੈ ਅਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀ ਮਾਈਨਿੰਗ ਵਿਭਾਗ ਦੇ ਜੇਈ-ਕਮ-ਇੰਸਪੈਕਟਰ ਗਗਨਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਕੁਝ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-05-25,ਅੰਗ 645 AMRIT VELE DA HUKAMNAMA SRI DARBAR SAHIB AMRITSAR ANG 645, 20-05-25 ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੀਵਾਨ ਹਾਲ ਦਾ ਨੀਂਹ ਪੱਥਰ ਰਖਿਆ ਗਿਆ।

ਮੋਹਾਲੀ 19 ਮਈ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਗਤਾਂ ਦੀ ਸਹੁਲਤ ਲਈ ਬੇਸਮੇਂਟ ਸਮੇਤ ਦੀਵਾਨ ਹਾਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਕਾਰਜ ਦੀ ਅਰੰਭਤਾ ਲਈ ਸਵੇਰੇ […]

Continue Reading

ਸਪਸ਼ਟ ਹਦਾਇਤਾਂ ਦੀ ਘਾਟ ਕਾਰਣ ਮਨਜ਼ੂਰਸ਼ੁਦਾ ਅਤੇ ਸਰਪਲੱਸ ਅਸਾਮੀਆਂ ਦੀ ਜਾਣਕਾਰੀ ਅਪਡੇਟ ਕਰਨਾ ਸੰਭਵ ਨਹੀਂ : ਡੀ ਟੀ ਐੱਫ

ਚੰਡੀਗੜ੍ਹ 19 ਮਈ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਈ ਪੰਜਾਬ ਪੋਰਟਲ ‘ਤੇ ਸਕੂਲ ਵਿਚਲੀਆਂ ਮਨਜ਼ੂਰਸ਼ੁਦਾ ਅਸਾਮੀਆਂ ਅਤੇ ਸਰਪਲੱਸ ਅਸਾਮੀਆਂ ਬਾਰੇ ਜਾਣਕਾਰੀ ਅਪਡੇਟ ਕਰਨ ਦੇ ਦਿੱਤੇ ਆਦੇਸ਼ਾਂ ਨੂੰ ਅਧੂਰੇ ਆਦੇਸ਼ ਦੱਸਦਿਆਂ ਮੰਗ ਕੀਤੀ ਕਿ ਇੰਨ੍ਹਾਂ ਹੁਕਮਾਂ ਦੇ ਨਾਲ ਨਾਲ ਸਿੱਖਿਆ ਵਿਭਾਗ ਸਪਸ਼ਟ ਹਦਾਇਤਾਂ ਜਾਰੀ ਕਰੇ ਕਿ ਪੋਸਟਾਂ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ 79.63 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜ 05 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

ਪੰਜਾਬ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਦਿੱਖ ਬਦਲੀ-ਐਮ.ਐਲ.ਏ ਕੁਲਵੰਤ ਸਿੰਘ ਐੱਸ ਏ ਐੱਸ ਨਗਰ, 19 ਮਈ 2025: ਹਲਕਾ ਐੱਸ.ਏ.ਐੱਸ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਆਪਣੇ ਵਿਧਾਨ ਸਭਾ ਹਲਕਾ ਅੰਦਰ ਆਉਂਦੇ ਪੰਜ ਸਕੂਲਾਂ ਵਿੱਚ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। […]

Continue Reading

ਜ਼ੀਰਕਪੁਰ ‘ਚ ਹੋਇਆ ਸਟਾਰ ਇੰਡੀਆ ਸੀਜ਼ਨ 6 ਦਾ ਗ੍ਰੈਂਡ ਫਿਨਾਲੇ

ਜ਼ੀਰਕਪੁਰ, 19 ਮਈ ,ਬੋਲੇ ਪੰਜਾਬ ਬਿਊਰੋ ; ‘ਸਟਾਰ ਇੰਡੀਆ ਸੀਜ਼ਨ 6’ ਦਾ ਗ੍ਰੈਂਡ ਫਿਨਾਲੇ ਸ਼ਿਮਲਾ ਕਾਲਕਾ ਹਾਈਵੇਅ ‘ਤੇ ਸਥਿਤ ਹੋਟਲ ਕਲੇਰੀਅਨ ਇਨ ਸੇਵਿਲਾ ਵਿਖੇ ਆਯੋਜਿਤ ਕੀਤਾ ਗਿਆ। ਬਾਲੀਵੁੱਡ ਅਦਾਕਾਰ ਅਮਨ ਕਾਕਾਨੀ, ਜੋ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਨ, ਦਾ ਜੋਰਦਾਰ ਤਾੜੀਆਂ ਨਾਲ ਸਵਾਗਤ ਕੀਤਾ ਗਿਆ। ਇਸ ਸਾਲ, ਕਿਡਜ਼ ਇੰਡੀਆ 2025 ਦਾ ਖਿਤਾਬ ਅਸਾਮ ਦੀ […]

Continue Reading

ਡਿਸਟਿੰਗੁਇਸ਼ਡ ਜੈਂਟਲਮੈਨਜ਼ ਰਾਈਡ ਨੇ ਵਾਪਸੀ ਕੀਤੀ

ਪੁਰਸ਼ਾਂ ਦੀ ਮਾਨਸਿਕ ਸਿਹਤ ਲਈ ਸੰਦੇਸ਼ ਦਿਤਾ ਮੋਹਾਲੀ, 19 ਮਈ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਡਿਸਟਿੰਗੁਇਸ਼ਡ ਜੈਂਟਲਮੈਨਜ਼ ਰਾਈਡ (DGR) ਨੇ ਟ੍ਰਾਈਸਿਟੀ ‘ਚ ਸ਼ਾਨਦਾਰ ਵਾਪਸੀ ਕੀਤੀ ਅਤੇ ਮੋਹਾਲੀ ਸਥਿਤ CP67 ਮਾਲ ਨੂੰ ਇਕ ਮਹੱਤਵਪੂਰਨ ਮੰਜਿਲ ਬਣਾਉਂਦੇ ਹੋਏ ਪੁਰਸ਼ਾਂ ਦੀ ਮਾਨਸਿਕ ਸਿਹਤ ਅਤੇ ਪ੍ਰੋਸਟੇਟ ਕੈਂਸਰ ਦੀ ਖੋਜ ਲਈ ਜਾਗਰੂਕਤਾ ਅਤੇ ਫੰਡ ਇਕੱਠੇ ਕਰਨ ਦਾ ਕੰਮ ਕੀਤਾ। ਇਹ ਰਾਈਡ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕੱਢੀ ਗਈ ‘ਰਾਸ਼ਟਰ ਪ੍ਰਥਮ’ ਜਾਗਰੂਕਤਾ ਰੈਲੀ

ਮੰਡੀ ਗੋਬਿੰਦਗੜ੍ਹ, 19 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਐਨਐਸਐਸ ਸੈੱਲ ਵੱਲੋਂ ‘ਰਾਸ਼ਟਰ ਪ੍ਰਥਮ’ ਵਿਸ਼ੇ ’ਤੇ ਇੱਕ ਪ੍ਰਭਾਵਸ਼ਾਲੀ ਜਾਗਰੂਕਤਾ ਰੈਲੀ ਕਾਢਿ ਗਈ, ਜਿਸਦਾ ਉਦੇਸ਼ ਨੌਜਵਾਨਾਂ ਵਿੱਚ ਖਾਸ ਕਰਕੇ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਡੂੰਘੀ ਭਾਵਨਾ ਪੈਦਾ ਕਰਨਾ ਸੀ। ਇਹ ਰੈਲੀ ਯੂਨੀਵਰਸਿਟੀ ਕੈਂਪਸ ਤੋਂ ਸ਼ੁਰੂ ਹੋ ਕੇ 7 ਕਿਲੋਮੀਟਰ ਦਾ ਰਸਤਾ ਤੈਅ ਕਰਦੀ […]

Continue Reading