ਆਪ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਦਾ ਨਵਾਂ ਅਧਿਆਏ: 15000 ਛੱਪੜਾਂ ਦੀ ਸਾਫ-ਸਫਾਈ ਤੇ 13000 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗ੍ਰਾਂਊਡ ਜ਼ੀਰੋ ‘ਤੇ ਮੁਆਇਨਾ ਪੰਜਾਬ ‘ਚ ਬਣਾਏ ਜਾ ਰਹੇ ਨੇ 3000 ਮਾਡਲ ਖੇਡ ਮੈਦਾਨ, 4300 ਮੌਜੂਦਾ ਖੇਡ ਮੈਦਾਨਾਂ ਨੂੰ ਵੀ ਕੀਤਾ ਜਾ ਰਿਹੈ ਅੱਪਗ੍ਰੇਡ ਪੰਜਾਬ ਵਿੱਚ 15,000 ਪਿੰਡਾਂ ਦੇ ਛੱਪੜਾਂ ਦੀ ਮੁੜ ਸੁਰਜੀਤੀ ਦਾ ਕੰਮ ਤੇਜ਼, ਸਾਰੇ ਛੱਪੜਾਂ ਦੀ ਸਫਾਈ 30 ਮਈ ਤੱਕ ਹੋ ਜਾਵੇਗੀ ਪੂਰੀ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਨੇ ਰਚਿਆ ਕਾਮਯਾਬੀ ਦਾ ਇਤਿਹਾਸ

ਘਨੌਰ, 15 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਵਿਦਿਆਰਥੀਆਂ ਨੇ ਕਾਮਯਾਬੀ ਦੇ ਨਵੇਂ ਮਿਆਰ ਸਥਾਪਿਤ ਕੀਤੇ ਹਨ। […]

Continue Reading

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ : ਡਾ. ਸੰਗੀਤਾ ਜੈਨ ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਣ ਦੀ ਸਲਾਹ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਮਈ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿਤੀ […]

Continue Reading

ਪੰਜਾਬ ‘ਚ ਛੁੱਟੀ ਆਇਆ ਫੌਜੀ ਹੈਰੋਇਨ ਸਮੇਤ ਗ੍ਰਿਫ਼ਤਾਰ

ਲੁਧਿਆਣਾ, 15 ਮਈ,ਬੋਲੇ ਪੰਜਾਬ ਬਿਊਰੋ ;ਜ਼ਿਲ੍ਹਾ ਦਿਹਾਤੀ ਪੁਲਿਸ ਨੇ ਐਸਐਸਪੀ ਡਾ. ਅੰਕੁਰ ਗੁਪਤਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਦਰ ਇੱਕ ਹੋਰ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਤਿੰਨ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ।ਐਸਐਸਪੀ ਡਾ. ਅੰਕੁਰ ਗੁਪਤਾ, ਐਸਪੀ (ਡੀ) ਹਰਕਮਲ […]

Continue Reading

ਕਬੱਡੀ ਮੈਚ ਦੌਰਾਨ ਜੀਜੇ ਨੇ ਆਪਣੇ ਸਾਲੇ ਨੂੰ ਮਾਰੀਆਂ ਗੋਲੀਆਂ

ਫਿਰੋਜ਼ਪੁਰ, 15 ਮਈ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਦੇ ਪਿੰਡ ਕਾਲਾ ਮਿੱਡੂ (ਪਿੰਡ ਆਰਿਫਕੇ) ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਇੱਕ ਵਿਅਕਤੀ ਨੇ ਆਪਣੇ ਸਾਲੇ ‘ਤੇ ਗੋਲੀ ਚਲਾ ਦਿੱਤੀ। ਨੌਜਵਾਨ ਨੂੰ ਤਿੰਨ ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਗੰਭੀਰ ਹਾਲਤ ਵਿੱਚ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੌਰਾਨ […]

Continue Reading

ਮੋਗਾ ‘ਚ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਸਮੇਤ ਪੰਜ ਜ਼ਖ਼ਮੀ, ਦੋ ਦੀ ਹਾਲਤ ਨਾਜੁਕ

ਮੋਗਾ, 15 ਮਈ,ਬੋਲੇ ਪੰਜਾਬ ਬਿਊਰੋ;ਮੋਗਾ-ਕੋਟਕਪੂਰਾ ਰੋਡ, ਗਿੱਲ ਰੋਡ ਅਤੇ ਲਾਲ ਸਿੰਘ ਰੋਡ ਦੇ ਚੌਰਾਹੇ ‘ਤੇ ਕੱਲ੍ਹ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋ ਵਾਹਨਾਂ ਦੀ ਜਬਰਦਸਤ ਟੱਕਰ ‘ਚ ਪੰਜ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ‘ਚ ਇੱਕ ਪਿਤਾ-ਪੁੱਤਰ ਵੀ ਸ਼ਾਮਲ ਹਨ, ਜੋ ਐਕਟੀਵਾ ‘ਤੇ ਸਵਾਰ ਸਨ ਅਤੇ ਗੰਭੀਰ ਜ਼ਖਮਾਂ ਕਾਰਨ ਹਸਪਤਾਲ ‘ਚ ਦਾਖਲ ਕਰਵਾਏ ਗਏ […]

Continue Reading

ਫਤਿਹਗੜ੍ਹ ਸਾਹਿਬ ਜ਼ਿਲ੍ਹੇ ‘ਚ ਬੇਟੇ ਨੇ ਕੀਤਾ ਪਿਤਾ ਦਾ ਕਤਲ, ਗ੍ਰਿਫਤਾਰ

ਫਤਿਹਗੜ੍ਹ ਸਾਹਿਬ, 15 ਮਈ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਥਾਣਾ ਬਡਾਲੀ ਆਲਾ ਸਿੰਘ ਅਧੀਨ ਪੈਂਦੇ ਪਿੰਡ ਰਜਿੰਦਰਗੜ੍ਹ ‘ਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇਥੋਂ ਦੇ ਵਸਨੀਕ ਸੁਖਪ੍ਰੀਤ ਸਿੰਘ ਨੇ ਆਪਣੇ ਪਿਤਾ ਬਲਜਿੰਦਰ ਸਿੰਘ ਨੂੰ ਸ਼ਰਾਬ ਪਿਲਾ ਕੇ, ਕਥਿਤ ਤੌਰ ‘ਤੇ ਕਤਲ ਕਰ ਕੇ ਹੱਥ ਬੰਨ੍ਹ ਕੇ ਅਤੇ ਨਹਿਰ ਵਿੱਚ ਸੁੱਟ ਕੇ ਦਿੱਤਾ। ਬਡਾਲੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 598

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-05-2025,ਅੰਗ 598 Amrit Vele da Hukamnama Sri Darbar Sahib, Amritsar,Ang 598, 15-05-2025 ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ […]

Continue Reading

ਆਪ ਸਰਕਾਰ ਦੇ ਯਤਨਾਂ ਸਦਕਾ ਲੁਧਿਆਣਾ ਵਿੱਚ ਵਿਕਾਸ ਨੇ ਫੜੀ ਰਫ਼ਤਾਰ-ਮੁੱਖ ਮੰਤਰੀ ਮਾਨ ਨੇ 13 ਕਰੋੜ ਰੁਪਏ ਦੇ ਵੱਡੇ ਸ਼ਹਿਰੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਮਾਨ ਵੱਲੋਂ ਖੇਡ ਮੈਦਾਨ, ਆਧੁਨਿਕ ਸਹੂਲਤਾਂ ਵਾਲੇ ਆਡੀਟੋਰੀਅਮ ਅਤੇ ਪੁਲ ਦਾ ਉਦਘਾਟਨ ਲੁਧਿਆਣਾ, 14 ਮਈ ,ਬੋਲੇ ਪੰਜਾਬ ਬਿਊਰੋ:ਲੁਧਿਆਣਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਕੇ ਲੁਧਿਆਣਾ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ ਦਿੱਤਾ।ਇਹ […]

Continue Reading

ਭ੍ਰਿਸ਼ਟਾਚਾਰ ਦਾ ਲਾਇਸੈਂਸ ਲੈਣ ਵਾਲਿਆਂ ਅੱਗੇ ਨਹੀਂ ਝੁਕੀ ਸਰਕਾਰ

ਅਸੀਂ ਆਮ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾਈ: ਮੁੱਖ ਮੰਤਰੀ ਲੁਧਿਆਣਾ, 14 ਮਈ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾ ਕੇ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਹੋ ਰਹੀ ਬੇਲੋੜੀ ਪ੍ਰੇਸ਼ਾਨੀ ਅਤੇ ਅਸੁਵਿਧਾ ਨੂੰ ਰੋਕਿਆ ਹੈ। ਇੱਥੇ ਇਕੱਠ […]

Continue Reading