ਪਾਕਿਸਤਾਨ ਦੀ ਜੰਗ ਤੋਂ ਪਿੰਡ ਕੁੰਭੜਾ ਬਚ ਗਿਆ, ਪਰ ਬਿਜਲੀ ਬੋਰਡ ਦੇ ਚੌਕ ‘ਚ ਟੁੱਟੇ ਖੰਭੇ ਤੋਂ ਨਹੀਂ ਬਚੇਗਾ: ਬਲਵਿੰਦਰ ਕੁੰਭੜਾ

ਜੇਕਰ ਹੋਇਆ ਕੋਈ ਜਾਨੀ ਜਾਂ ਮਾਲੀ ਨੁਕਸਾਨ ਤਾਂ ਬਿਜਲੀ ਬੋਰਡ ਦੇ ਸੰਬੰਧਤ ਐਸਡੀਓ ਅਤੇ ਜੇਈ ਹੋਣਗੇ ਜਿੰਮੇਵਾਰ: ਮਨਜੀਤ ਸਿੰਘ ਮੇਵਾ ਮੋਹਾਲੀ,14 ਮਈ ,ਬੋਲੇ ਪੰਜਾਬ ਬਿਊਰੋ : ਪਿੰਡ ਕੁੰਭੜਾ ਦੇ ਚੌਂਕ ਵਿੱਚ ਜਿੱਥੇ ਵੱਡੀਆਂ ਵੱਡੀਆਂ ਇਮਾਰਤਾਂ, ਦੁਕਾਨਾਂ ਹਨ ਤੇ ਹਮੇਸ਼ਾ ਭੀੜ ਲੱਗੀ ਰਹਿੰਦੀ ਹੈ। ਉੱਥੇ ਇੱਕ ਕੋਨੇ ਵਿੱਚ ਲੱਗਿਆ ਬਿਜਲੀ ਦਾ ਖੰਭਾ ਹੁਣ ਗਿਰਿਆ, ਹੁਣ ਗਿਰਿਆ […]

Continue Reading

ਹਲਵਾਰਾ ਨੇੜੇ ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਹਲਵਾਰਾ, 14 ਮਈ,ਬੋਲੇ ਪੰਜਾਬ ਬਿਊਰੋ :27 ਸਾਲਾ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਦੀਪ ਨਗਰ, ਮੰਡੀ ਮੁੱਲਾਂਪੁਰ ਦੀ ਅੱਜ ਸਵੇਰੇ ਬੁਡੇਲ ਪਾਵਰ ਹਾਊਸ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਸਵਿੰਦਰ ਸਿੰਘ ਆਪਣੀ ਭੂਆ ਦੇ ਪਿੰਡ ਘੁਮਾਣ ਤੋਂ ਮੁੱਲਾਂਪੁਰ ਵਾਪਸ ਆ ਰਿਹਾ ਸੀ।ਰਾਤ ਦੇ ਹਨੇਰੇ ਕਾਰਨ, […]

Continue Reading

ਮਲੇਰਕੋਟਲਾ ਨੇੜੇ ਕਾਰ ਨਹਿਰ ‘ਚ ਡਿੱਗੀ, ਚਾਰ ਲੋਕਾਂ ਦੀ ਮੌਤ

ਮਲੇਰਕੋਟਲਾ, 14 ਮਈ,ਬੋਲੇ ਪੰਜਾਬ ਬਿਊਰੋ :ਮਲੇਰਕੋਟਲਾ ਦੇ ਪਿੰਡ ਜਵਰੇਪੁਲ ਨੇੜੇ ਨਹਿਰ ਵਿੱਚ ਇੱਕ ਕਾਰ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਲਗਭਗ 40 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ, ਪੁਲਿਸ ਨੇ ਕੱਲ੍ਹ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ।ਡੀਐਸਪੀ ਦਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ ਮਲੇਰਕੋਟਲਾ ਦੇ ਰਟੋਲਾ ਦੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੇ ਨਤੀਜੇ ਅੱਜ ਦੁਪਹਿਰੇ ਹੋਣਗੇ ਜਾਰੀ

ਮੋਹਾਲੀ, 14 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਬੋਰਡ ਚੇਅਰਮੈਨ ਦੁਪਹਿਰ ਬਾਅਦ ਇਹ ਨਤੀਜੇ ਜਾਰੀ ਕਰਨਗੇ। ਵਿਦਿਆਰਥੀ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ।ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਬੋਰਡ ਨੇ ਨਤੀਜੇ ਸੰਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। […]

Continue Reading

ਦੀਨਾਨਗਰ : ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ, ਮੌਤ

ਦੀਨਾਨਗਰ, 14 ਮਈ,ਬੋਲੇ ਪੰਜਾਬ ਬਿਊਰੋ :ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਬਾਈਪਾਸ ਬੈਰੀਅਰ ਨੇੜੇ ਇੱਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਾਨੋਨੰਗਲ ਵਜੋਂ ਹੋਈ ਹੈ। ਪੁਲਿਸ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ […]

Continue Reading

ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਦੀ ਸੁਰੱਖਿਆ ਵਾਪਸ ਲਈ

ਜਲੰਧਰ, 14 ਮਈ,ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ‘ਆਪ’ ਵਿਧਾਇਕ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਰਮਨ ਅਰੋੜਾ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 666

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-05-2025,ਅੰਗ 666 Amrit Wele Da Mukhwak Sachkhand Sri Harmandir Sahib Amritsar Ang 666 14-05-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ […]

Continue Reading

ਮੋਹਾਲੀ ਪੁਲਿਸ ਵੱਲੋਂ ਸੀ ਪੀ 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

ਪੁਲਿਸ ਵੱਲੋਂ ਦੋ ਫਰਮਾਂ ਖ਼ਿਲਾਫ਼ ਪਰਚਾ ਦਰਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਈ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਵੱਲੋਂ ਐੱਸ ਐੱਸ ਪੀ ਦੀਪਕ ਪਾਰੀਕ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਵਿੱਚ ਬਿਨਾਂ ਰਜਿਸਟ੍ਰੇਸ਼ਨ ਤੋਂ ਕੰਮ ਕਰਨ ਵਾਲੇ ਇਮੀਗ੍ਰੇਸ਼ਨ ਸੈਂਟਰਾਂ ਦੀ ਜਾਂਚ ਦੌਰਾਨ ਅੱਜ ਸੀ ਪੀ 67 ਵਿੱਚ ਕੰਮ ਕਰ ਰਹੇ ਇਮੀਗ੍ਰੇਸ਼ਨ ਸੈਂਟਰਾਂ ਦੀ ਪੜਤਾਲ ਬਾਅਦ ਦੋ ਸੈਂਟਰਾਂ […]

Continue Reading

ਮੋਬਾਈਲ ਨੇ ਸਾਡੀ ਪਰਵਾਰਕ ਸਾਂਝ ਨੂੰ ਖਾਹ ਲਿਆ !

   ਮੋਬਾਈਲ ਨੇ ਪਰਵਾਰਕ ਮੈਂਬਰਾਂ ਚ ਮੋਹ ਦੀਆਂ ਤੰਦਾਂ ਨੂੰ ਨਾ ਕੇਵਲ ਮੋਕਲਾ ਕੀਤਾ ਸਗੋਂ ਕਮਜ਼ੋਰ ਵੀ ਕਰ ਦਿੱਤਾ ਹੈ।ਮੋਬਾਈਲ ਦੀ ਬਦੌਲਤ ਘਰ ਚ ਇਕੱਠੇ ਹੁੰਦੇ ਹੋਏ ਵੀ ਪਰਵਾਰ ਦੇ ਮੈਂਬਰ ਇਕ ਦੂਜੇ ਤੋਂ ਕੋਹਾਂ ਦੂਰ ਜਾਪਦੇ ਹਨ।ਇਥੋਂ ਤੱਕ ਕੇ ਇਕੋ ਕਮਰੇ ਚ ਬਿਲਕੁਲ ਕੋਲ ਕੋਲ ਬੈਠੇ ਹੋਏ ਵੀ ਅਸੀਂ ਮੋਬਾਈਲ ਚ ਇੰਨਾ ਜਿਆਦਾ ਮਸ਼ਰੂਫ […]

Continue Reading

ਨਕਲੀ ਸ਼ਰਾਬ ਨਾਲ ਵਿਛਣ ਵਾਲੇ ਮੌਤਾਂ ਦੇ ਸੱਥਰ ਨੂੰ ਠੱਲ੍ਹ ਪਾਉਣ ਦੀ ਲੋੜ 

12 ਮਈ ਨੂੰ ਅੰਮ੍ਰਿਤਸਰ ਦੇ ਕਸਬਾ ਮਜੀਠਾ ਦੇ ਪਿੰਡ ਭੰਗਾਲੀ ਚ ਇੱਕ ਇੱਟਾਂ ਦੇ ਭੱਠੇ ਉੱਤੇ ਕੰਮ ਕਰਦੇ ਮਜ਼ਦੂਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਜਣਿਆਂ ਦੀ ਮੌਤ ਹੋਣ ਦੀ ਬੁਰੀ ਖ਼ਬਰ ਸਾਹਮਣੇ ਆਈ ਹੈ।ਜਿਸ ਨੇ ਕਈ ਤਰਾਂ ਦੇ ਸਵਾਲ ਖੜੇ ਕਰ ਦਿੱਤੇ ਹਨ।ਪੰਜਾਬ ਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ।ਇਸ ਤੋਂ ਪਹਿਲਾਂ ਪਿਛਲੇ ਸਾਲ 2024 ਚ […]

Continue Reading