ਪੰਜਾਬ ਸਰਕਾਰ ਵੱਲੋਂ 1 ਸਤੰਬਰ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ
ਚੰਡੀਗੜ੍ਹ 30 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਪਠਾਨਕੋਟ ਵਿੱਚ ਇੱਕ ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ, 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵੱਲੋਂ ਲੋਕਲ […]
Continue Reading