ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਚ ਮੋਰਿੰਡਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ

ਵੱਖ ਵੱਖ ਮਜ਼ਦੂਰ, ਮੁਲਾਜ਼ਮ ਆਗੂਆਂ ਵਲੋਂ ਸ਼ਰਧਾਂਜਲੀ ਭੇਂਟ ਮੋਰਿੰਡਾ 1 ਮਈ ,ਬੋਲੇ ਪੰਜਾਬ ਬਿਊਰੋ : ਵੱਖ ਵੱਖ ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਮੋਰਿੰਡਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਲਾਲ ਝੰਡਾ ਲਹਿਰਾਉਣ ਦੀ ਰਸਮ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੀਨੀਅਰ […]

Continue Reading

ਇਫਟੂ ਦੇ ਸਹਿਯੋਗ ਨਾਲ ਗੁਰਦਾਸਪੁਰ ਦੀਆਂ ਸੰਘਰਸ਼ਸ਼ੀਲ ਤੇ ਜਮਹੂਰੀ ਜਥੇਬੰਦੀਆਂ ਵਲੋਂ ਪੁਰਾਣੇ ਬੱਸ ਸਟੈਂਡ ਤੇ ਮਨਾਇਆ ਅੰਤਰਾਸ਼ਟਰੀ ਮਜ਼ਦੂਰ ਦਿਵਸ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਗੁਰਦਾਸਪੁਰ 1 ਮਈ ,ਬੋਲੇ ਪੰਜਾਬ ਬਿਊਰੋ : ਸਥਾਨਕ ਪੁਰਾਣੇ ਬੱਸ ਸਟੈਂਡ ਉਪਰ ਇਫਟੂ ਦੇ ਸਹਿਯੋਗ ਨਾਲ ਗੁਰਦਾਸਪੁਰ ਦੀਆਂ ਸੰਘਰਸ਼ਸ਼ੀਲ ਤੇ ਜਮਹੂਰੀ ਜਥੇਬੰਦੀਆਂ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ। ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਡਾਕਟਰ ਜਗਜੀਵਨ ਲਾਲ, ਪ੍ਰਧਾਨ ਅਤੇ ਸਕੱਤਰ […]

Continue Reading

ਸ਼ਿਕਾਗੋ ਦੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਮੱਤੀਵਾੜਾ, 1, ਮਈ (ਮਲਾਗਰ ਖਮਾਣੋਂ); ਡੇਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਵਣ ਰੇਂਜ ਮੱਤੇਵਾੜਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ ਇਸ ਮੌਕੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਇਸ ਮੌਕੇ ਰੇਂਜ ਮੱਤੇਵਾੜਾ ਦੇ ਪ੍ਰਧਾਨ ਕੁਲਦੀਪ ਸੇਲਕਿਆਣਾ ਜਸਪਾਲ ਸਿੰਘ ਸੁਰਜੀਤ ਸਿੰਘ ਮਲਕੀਤ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ […]

Continue Reading

ਯੁੱਧ ਨਸ਼ਿਆਂ ਵਿਰੁੱਧ ਕਿਨਾ ਫੇਲ ਕਿਨਾ ਪਾਸ ਬੀਬੀ ਅਮਨਦੀਪ ਕੌਰ ਨੂੰ ਮਿਲੀ ਜਮਾਨਤ

ਬਠਿੰਡਾ 1 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ ਬਰਖਾਸਤ ਕੀਤੀ ਗਈ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਚਿੱਟੇ ਸਮੇਤ ਗ੍ਰਿਫਤਾਰ ਕੀਤੀ ਗਈ ਅਮਨਦੀਪ ਕੌਰ ਨੂੰ ਪੰਜਾਬ ਪੁਲਿਸ ਵੱਲੋਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਮਨਦੀਪ ਕੌਰ ਨੂੰ ਅੱਜ ਬਠਿੰਡਾ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਜ਼ਿਕਰਯੋਗ […]

Continue Reading

ਜੇ,ਪੀ,ਐਮ,ਓ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਬਠਿੰਡਾ ਵਿਖੇ ਮਨਾਇਆ ਮਈ ਦਿਹਾੜਾ

ਬਠਿੰਡਾ 1 ਮਈ ,ਬੋਲੇ ਪੰਜਾਬ ਬਿਊਰੋ : ਜੇ ਪੀ ਐਮ ਓ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਬਠਿੰਡਾ ਵਿਖੇ ਪੁਰਾਣੀ ਤਹਿਸੀਲ ਨੇੜੇ ਜਲ ਸਪਲਾਈ ਦਫਤਰ ਬਠਿੰਡਾ ਦੇ ਗੇਟ ਅੱਗੇ ਮਈ ਦਿਹਾੜਾ ਮਨਾਇਆ ਮਈ ਦਿਵਸ ਸ਼ਹੀਦਾਂ ਦੀ ਯਾਦ ਵਿੱਚ ਝੰਡਾ ਝੁਲਾਇਆ ਗਿਆ ਤੇ ਸ਼ਹੀਦਾ ਨੂੰ ਦਿਤੀ ਸ਼ਰਧਾਂਜਲੀ ਇਕੱਠ ਨੂੰ ਸੰਬੋਧਨ ਕਰਦਿਆਂ ਜੇ ਪੀ ਐਮ ਓ ਦੇ […]

Continue Reading

ਬੀਐਸਐਫ ਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਅਟਾਰੀ ਨੇੜਲੇ ਪਿੰਡ ਤੋਂ ਗ੍ਰਨੇਡ ਤੇ ਹਥਿਆਰ ਕੀਤੇ ਬਰਾਮਦ

ਅੰਮ੍ਰਿਤਸਰ, 1 ਮਈ,ਬੋਲੇ ਪੰਜਾਬ ਬਿਊਰੋ:ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਅਟਾਰੀ ਸਰਹੱਦ ‘ਤੇ ਪਿੰਡ ਭੈਰੋਵਾਲ ਤੋਂ ਗ੍ਰਨੇਡ ਅਤੇ ਹਥਿਆਰ ਬਰਾਮਦ ਕੀਤੇ ਹਨ। ਇਹ ਗ੍ਰਨੇਡ ਅਤੇ ਹਥਿਆਰ ਇਸ ਵਾਰ ਪਾਕਿਸਤਾਨੀ ਤਸਕਰਾਂ ਦੁਆਰਾ ਸਰਹੱਦ ਪਾਰ ਭੇਜੇ ਗਏ ਸਨ। ਹਾਲਾਂਕਿ, ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਕਿ ਇਹ ਹਥਿਆਰ ਕਿਸ […]

Continue Reading

ਪਾਣੀਆਂ ਦੇ ਮਾਮਲੇ ਤੇ ਕੇਂਦਰ ਪੰਜਾਬ ਨਾਲ ਮਤਰੇਆ ਵਿਹਾਰ ਕਰ ਰਿਹਾ ਹੈ – ਚੇਅਰਪਰਸਨ ਪ੍ਰਭਜੋਤ ਕੌਰ

ਪੰਜਾਬ ਦੇ ਕਿਸਾਨਾਂ ਨਾਲ ਪਾਣੀਆਂ ਦੇ ਮਾਮਲੇ ਤੇ ਪੰਜਾਬ ਸਰਕਾਰ ਹਮੇਸ਼ਾਂ ਪੰਜਾਬੀਆਂ ਦੇ ਹਿਤਾਂ ਤੇ ਪਹਿਰਾ ਦੇਣ ਲਈ ਵਚਨਬੱਧ – ਚੇਅਰਮੈਨ ਆਹਲੂਵਾਲੀਆ ਪੰਜਾਬ ਦੇ ਪਾਣੀਆਂ ਚੋਂ ਹਰਿਆਣਾ ਨੂੰ ਜ਼ਬਰੀ ਵਾਧੂ ਹਿੱਸਾ ਦੇਣ ਤੇ ਆਪ ਆਗੂਆਂ ਨੇ ਕੀਤਾ ਮੋਹਾਲੀ ਚ ਜ਼ੋਰਦਾਰ ਵਿਰੋਧ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਮਈ,ਬੋਲੇ ਪੰਜਾਬ ਬਿਊਰੋ :ਅੱਜ ਇੱਥੋਂ ਦੇ ਫੇਸ 7 ਦੀਆਂ […]

Continue Reading

7 ਮਈ ਦਿਨ ਬੁੱਧਵਾਰ ਨੂੰ ਮੋਹਾਲੀ ਦੇ ਫੇਸ 11 ‘ਚ ਸਥਿਤ ਪੁਲਿਸ ਥਾਣੇ ਦਾ ਕੀਤਾ ਜਾਵੇਗਾ ਘਿਰਾਓ

ਦੋ ਮਹਿਲਾਵਾਂ ਦੀ ਗੁਰਦੁਆਰਾ ਸਾਹਿਬ ਵਿੱਚ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਨਹੀਂ ਹੋਈ ਕੋਈ ਕਾਰਵਾਈ, ਪੀੜਤ ਪਰਿਵਾਰਾਂ ਨੇ ਲਿਆ ਫੈਸਲਾਪੀੜਤ ਪਰਿਵਾਰ ਨੂੰ ਫੋਨ ਤੇ ਫੈਸਲਾ ਕਰਨ ਦੇ ਦਬਾਅ ਪਾਉਣ ਅਤੇ ਧਮਕੀਆਂ ਦਿੰਦੇ ਪੁਲਿਸ ਕਰਮਚਾਰੀ ਦੀ ਆਡੀਓ ਕੀਤੀ ਜਾਰ ਐਸ ਏ ਐਸ ਨਗਰ, 01 ਮਈ ,ਬੋਲੇ ਪੰਜਾਬ ਬਿਊਰੋ : ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ […]

Continue Reading

ਧੱਕੇ ਨਾਲ ‘ਆਪ’ ਵਲੋਂ ਪਟਿਆਲਾ ਵਿੱਚ ਬਣਾਈ ਨਗਰ ਕੌਂਸਲ ਬਹੁਤ ਜਲਦ ਢਹਿਣ ਵਾਲੀ ਹੈ – ਜੈ ਇੰਦਰ ਕੌਰ

ਸੁਪਰੀਮ ਕੋਰਟ ਜਾਂਚ ਦੇ ਸਿੱਟੇ ਦੇ ਨੇੜੇ – 18 ਭਾਜਪਾ ਕੌਂਸਲਰ ਸਹੀ ਢੰਗ ਨਾਲ ਜਲਦ ਚੁਣੇ ਜਾਣਗੇ – ਭਾਜਪਾ ਮਹਿਲਾ ਮੋਰਚਾ ਪ੍ਰਧਾਨ ਪਟਿਆਲਾ 1 ਮਈ, ਬੋਲੇ ਪੰਜਾਬ ਬਿਊਰੋ : ਸੀਨੀਅਰ ਭਾਜਪਾ ਆਗੂ ਅਤੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ, ਜੈ ਇੰਦਰ ਕੌਰ ਨੇ ਬਹੁਤ ਜਲਦ ਤੱਥ-ਖੋਜ ਕਮੇਟੀ ਦੀ ਰਿਪੋਰਟ ਨੂੰ ਮਾਨਯੋਗ ਸੁਪਰੀਮ ਕੋਰਟ ਵਿੱਚ ਪੇਸ਼ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦਿਸ਼ਾ ਇੰਡੀਅਨ ਐਵਾਰਡਸ ਨਾਲ ਸਨਮਾਨਿਤ

ਮੰਡੀ ਗੋਬਿੰਦਗੜ੍ਹ, 1 ਮਈ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਲਈ ਇਹ ਇੱਕ ਮਾਣ ਵਾਲੀ ਗੱਲ ਹੈ, ਕਿ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੂੰ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਪੰਜਵੇਂ ਦਿਸ਼ਾ ਇੰਡੀਅਨ ਐਵਾਰਡਸ ਸਮਾਰੋਹ ਦੌਰਾਨ ਵੱਕਾਰੀ ਦਿਸ਼ਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਯੂਨੀਵਰਸਿਟੀ ਦੇ ਮਾਣ ਨੂੰ ਹੋਰ ਉੱਚਾ […]

Continue Reading