ਫਿਰੋਜ਼ਪੁਰ : ਇਨੋਵਾ ਅਤੇ ਸਵਿਫਟ ਵਿਚਕਾਰ ਟੱਕਰ, ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ

ਫਿਰੋਜ਼ਪੁਰ, 1 ਮਈ,ਬੋਲੇ ਪੰਜਾਬ ਬਿਊਰੋ :ਫਿਰੋਜ਼ਪੁਰ ਵਿੱਚ ਅੱਜ ਵੀਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇਨੋਵਾ ਅਤੇ ਸਵਿਫਟ ਇੱਕ ਦੂਜੇ ਨਾਲ ਟਕਰਾ ਗਏ। ਦੋਵਾਂ ਗੱਡੀਆਂ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਚਕਨਾਚੂਰ ਹੋ ਗਈਆਂ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੋਵਾਂ ਕਾਰਾਂ ਵਿੱਚ ਸਵਾਰ ਚਾਰ ਲੋਕ ਜ਼ਖਮੀ ਹੋ ਗਏ। […]

Continue Reading

ਲੰਡਾ ਗੈਂਗ ਦੇ ਗੈਂਗਸਟਰ ਨੇ ਪੁਲਿਸ ’ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ਵਿੱਚ ਗੰਭੀਰ ਜ਼ਖ਼ਮੀ

ਲੁਧਿਆਣਾ, 1 ਮਈ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਪਿੰਡ ਸਾਹਬਾਣਾ ’ਚ ਅੱਜ ਸਵੇਰੇ ਲੰਡਾ ਗੈਂਗ ਦੇ ਇੱਕ ਗੈਂਗਸਟਰ ਵੱਲੋਂ ਪੁਲਿਸ ’ਤੇ ਅਚਾਨਕ ਗੋਲੀਆਂ ਚਲਾਈਆਂ ਗਈਆਂ। ਘਟਨਾ ਦੌਰਾਨ ਪੁਲਿਸ ਵੱਲੋਂ ਦਿੱਤੀ ਗਈ ਜਵਾਬੀ ਕਾਰਵਾਈ ’ਚ ਮੁਲਜ਼ਮ ਗੰਭੀਰ ਜ਼ਖਮੀ ਹੋ ਗਿਆ।ਮਿਲੀ ਜਾਣਕਾਰੀ ਮੁਤਾਬਕ, ਲੁਧਿਆਣਾ ਪੁਲਿਸ ਨੂੰ ਖ਼ੁਫੀਆ ਸੂਚਨਾ ਮਿਲੀ ਸੀ ਕਿ ਲੰਡਾ ਗੈਂਗ ਨਾਲ ਸੰਬੰਧਤ ਮੁਲਜ਼ਮ ਸਾਹਬਾਣਾ ਪਿੰਡ […]

Continue Reading

ਹੈਰੋਇਨ ਸਮੇਤ ਮਹਿਲਾ ਕਾਬੂ

ਅੰਮ੍ਰਿਤਸਰ, 1 ਮਈ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਅਤੇ ਐਸ.ਪੀ.ਡੀ. ਅਦਿੱਤਿਆ ਵਾਰੀਅਰ ਦੀ ਸਰਪਰਸਤੀ ਹੇਠ ਪੁਲਿਸ ਨੇ ਨਸ਼ੇ ਖਿਲਾਫ਼ ਵੱਡੀ ਸਫਲਤਾ ਹਾਸਲ ਕੀਤੀ ਹੈ। ਥਾਣਾ ਘਰਿੰਡਾ ਦੀ ਪੁਲਿਸ ਨੇ ਅੱਡਾ ਰਾਜਾਤਾਲ ਨੇੜੇ ਨਾਕਾਬੰਦੀ ਕਰਕੇ ਇਕ ਔਰਤ ਨੂੰ 465 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ […]

Continue Reading

ਪੰਜਾਬ ‘ਚ ਤੇਜ਼ ਹਵਾਵਾਂ, ਬਿਜਲੀ ਚਮਕਣ ਤੇ ਮੀਂਹ ਪੈਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 1 ਮਈ,ਬੋਲੇ ਪੰਜਾਬ ਬਿਊਰੋ :ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਅਪ੍ਰੈਲ ਮਹੀਨੇ ਦੌਰਾਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ, ਰਾਹਤ ਦੀ ਖ਼ਬਰ ਹੈ ਕਿ ਅੱਜ ਤੋਂ ਮੌਸਮ ਵਿੱਚ ਬਦਲਾਅ ਆਵੇਗਾ। ਤੁਹਾਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮਈ ਮਹੀਨਾ ਸ਼ੁਰੂ ਹੁੰਦੇ ਹੀ ਸੂਬੇ […]

Continue Reading

ਕਿਰਤੀ ਲੋਕ ਕਦੋਂ ਜਾਗਣਗੇ ?

ਮਈ ਦਿਵਸ ਨੂੰ ਯਾਦ ਕਰਦਿਆਂ ਕਿਰਤੀ ਲੋਕ ਕਦੋਂ ਜਾਗਣਗੇ ?ਇਹਨਾਂ ਸਮਿਆਂ ਵਿੱਚ ਜੇ ਸਭ ਤੋਂ ਵਧੇਰੇ ਦੁੱਖ ਝੱਲਦੇ ਹਨ ਤਾਂ ਉਹ ਕਿਰਤੀ ਵਰਗ ਹੈ, ਕਿਉਂਕਿ ਉਸ ਕੋਲੋਂ ਜ਼ਿੰਦਗੀ ਜਿਊਣ ਦੇ ਸਾਰੇ ਹੀ ਸਾਧਨ ਖੋਏ ਜਾ ਰਹੇ ਹਨ। ਵੱਡੀਆਂ ਫੈਕਟਰੀਆਂ ਵਿੱਚ ਸਵੈਚਾਲਕ ਮਸ਼ੀਨਾਂ ਆਉਣ ਨਾਲ ਕਰੋੜਾਂ ਮਜ਼ਦੂਰਾਂ ਕੋਲੋਂ ਜ਼ਿੰਦਗੀ ਖੋਹੀ ਜਾ ਰਹੀ ਹੈ। ਬਹੁਕੌਮੀ ਕੰਪਨੀਆਂ ਨੇ […]

Continue Reading

ਮਜ਼ਦੂਰ ਵਿਚਾਰਾ ਕੀ ਜਾਣੇ ! 

ਮਜ਼ਦੂਰ ਵਿਚਾਰਾ ਕੀ ਜਾਣੇ !     —————– ਵਿਚਾਰਾ ਮਜਦੂਰ ਕੀ ਜਾਣੇ  ਮਜ਼ਦੂਰ ਦਿਵਸ ਦੇ ਅਰਥ  ਉਸ ਲਈ ਤਾਂ ਅੱਜ ਵੀ  ਉਹੀ ਆਮ ਦਿਹਾੜਾ ਹੈ  ਹੱਥ ਚ ਰੋਟੀ ਵਾਲਾ ਡੱਬਾ  ਤੇ ਉਹੀ ਪੁਰਾਣਾ ਸਾਇਕਲ ਉਹੀ ਚੌਂਕ  ਤੇ ਆਂਉਦੇ ਜਾਂਦੇ ਰਾਹੀਆਂ ਵੱਲ  ਆਸ ਭਰੀ ਨਿਗ੍ਹਾ ਨਾਲ  ਬਿਟਰ ਬਿਟਰ ਤੱਕਦੀਆਂ  ਓਹੀਓ ਅੱਖੀਆਂ  ਦੋ ਪਹਿਰ ਦੀ ਰੋਟੀ  ਪਸੀਨਾ ਵਹਾਆ, ਤਰਲੇ ਮਿੰਨਤਾਂ […]

Continue Reading

ਸੀਆਈਏ ਸਟਾਫ ਵੱਲੋਂ ਸਰਹੱਦ ਨੇੜਲੇ ਪਿੰਡ ‘ਚੋਂ 4 ਕਿਲੋ ਹੈਰੋਇਨ ਬਰਾਮਦ

ਤਰਨਤਾਰਨ, 1 ਮਈ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਦੇ ਸੀਆਈਏ ਸਟਾਫ ਨੇ ਕਾਰਵਾਈ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਪਿੰਡ ਧਨੋਆ ਖੁਰਦ ਦੇ ਇੱਕ ਘਰ ਤੋਂ 4 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ। ਇਸ ਮਾਮਲੇ ਵਿੱਚ ਪੁਲਿਸ ਨੇ ਪਿੰਡ ਧਨੋਆ ਖੁਰਦ ਦੀ ਰਹਿਣ ਵਾਲੀ ਰੁਪਿੰਦਰ ਕੌਰ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ […]

Continue Reading

ਹੈਰੋਇਨ ਤੇ ਭੁੱਕੀ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਲੁਧਿਆਣਾ, 1 ਮਈ,ਬੋਲੇ ਪੰਜਾਬ ਬਿਊਰੋ :ਕ੍ਰਾਈਮ ਬ੍ਰਾਂਚ 1 ਦੀ ਪੁਲਿਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ 310 ਗ੍ਰਾਮ ਹੈਰੋਇਨ ਅਤੇ 20 ਕਿਲੋਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਪੁਲਿਸ ਨੇ ਲਾਡੋਵਾਲ ਬਾਈਪਾਸ ਨੇੜੇ ਚੈਕਿੰਗ ਲਈ ਇੱਕ ਮਾਰੂਤੀ ਕਾਰ ਨੂੰ ਰੋਕਿਆ ਅਤੇ ਜਦੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-05-2025,ਅੰਗ 692 AMRIT VELE DA HUKAMNAMA SRI DARBAR SAHIB AMRITSAR, ANG 692, 01-05-2025 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ […]

Continue Reading

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿੱਚ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ ਕਰਵਾਇਆ

ਮੰਡੀ ਗੋਬਿੰਦਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਡਾ. ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਦੇ ਸਨਮਾਨ ਵਿੱਚ ਪੰਜਵੇਂ ਮਾਨਵ ਜਾਗ੍ਰਿਤੀ ਸੰਮੇਲਨ ਦਾ ਆਯੋਜਨ ਮਾਣ ਨਾਲ ਕੀਤਾ ਗਿਆ।ਇਹ ਸਮਾਗਮ ਡੀ.ਬੀ.ਯੂ. ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਦੀ ਮਾਣਯੋਗ […]

Continue Reading