ਸਲੂਨ ਚਲਾਉਂਣ ਵਾਲੀ ਲੜਕੀ ਰਹੱਸਮਈ ਹਾਲਾਤਾਂ ‘ਚ ਲਾਪਤਾ

ਅੰਮ੍ਰਿਤਸਰ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਛੇਹਰਟਾ ਥਾਣਾ ਅਧੀਨ ਪੈਂਦੇ ਆਜ਼ਾਦ ਰੋਡ ਰੇਗਰਪੁਰਾ ਇਲਾਕੇ ਤੋਂ 26 ਸਾਲਾ ਲੜਕੀ ਦੇ ਰਹੱਸਮਈ ਹਾਲਾਤਾਂ ‘ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਸੋਨਾਲੀ ਇੱਕ ਸੈਲੂਨ ਚਲਾਉਂਦੀ ਹੈ ਅਤੇ ਉਸਦਾ ਸੈਲੂਨ ਛੇਹਰਟਾ ਬਾਜ਼ਾਰ ਵਿੱਚ ਹੈ। ਇਸ ਮੌਕੇ ਲਾਪਤਾ ਸੋਨਾਲੀ ਦੀ ਭੈਣ […]

Continue Reading

ਜ਼ਮੀਨੀ ਵਿਵਾਦ ‘ਚ ਪਿਓ-ਪੁੱਤ ਦੀ ਹੱਤਿਆ, ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਤੇ ਸਾਲੇ ਖਿਲਾਫ ਮਾਮਲਾ ਦਰਜ

ਮੁਕਤਸਰ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੁਕਤਸਰ ਦੇ ਪਿੰਡ ਅਬੁਲ ਖੁਰਾਣਾ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਪਿਓ-ਪੁੱਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਮਲੋਟ ਪੁਲਿਸ ਨੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਾਲੇ ਅਤੇ ਸਹੁਰੇ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਸ਼ਨੀਵਾਰ ਦੇਰ ਰਾਤ ਕੁਝ […]

Continue Reading

ਜਲੰਧਰ ’ਚ ਦਰਦਨਾਕ ਹਾਦਸਾ,ਤੇਜ਼ ਰਫ਼ਤਾਰ ਕਾਰ ਨੇ 3 ਸਾਲ ਦੇ ਬੱਚੇ ਦੀ ਜਾਨ ਲਈ

ਜਲੰਧਰ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਅੱਜ ਸੋਮਵਾਰ ਦੀ ਸਵੇਰ ਇੱਕ ਭਿਆਨਕ ਹਾਦਸਾ ਹੋਇਆ। ਇੱਕ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਖੇਡ ਰਹੇ 3 ਸਾਲ ਦੇ ਤ੍ਰਿਪੁਰ ਨਾਮਕ ਬੱਚੇ ਨੂੰ ਟੱਕਰ ਮਾਰੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਉਹ ਧਾਰਮਿਕ ਰਸਮਾਂ […]

Continue Reading

ਲੁਧਿਆਣਾ ਵਿਖੇ ਫੈਕਟਰੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਲੁਧਿਆਣਾ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਸ਼ਹਿਰ ਦੇ ਟਿੱਬਾ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਫੈਕਟਰੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। 
ਮ੍ਰਿਤਕ ਦੀ ਪਛਾਣ ਮੇਵਾਰਾਮ ਵਜੋਂ ਹੋਈ ਹੈ, ਜੋ ਡਰਾਇੰਗ ਫੈਕਟਰੀ ਵਿੱਚ ਵਾਸ਼ਿੰਗ ਮਾਸਟਰ ਸੀ। ਜਿਵੇਂ ਹੀ ਲੋਕਾਂ ਨੇ […]

Continue Reading

ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ ਲਈ ਮੁਹਿੰਮ ਚਲਾਏ ਜਾਣ ਸਬੰਧੀ ਵਿਚਾਰ ਚਰਚਾ

ਮਾਨਸਾ -20 -ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਾਰਿਆਂ ਲਈ ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ, ਕੰਮ ਦਿਹਾੜੀ ਅੱਠ ਦੀ ਬਜਾਇ ਛੇ ਘੰਟੇ ਕੀਤੇ ਜਾਣ, ਕੰਮ ਹਫ਼ਤਾ ਸਾਰੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿੱਚ ਪੰਜ ਦਿਨ ਦਾ ਕੀਤੇ ਜਾਣ, ਸਾਰਿਆਂ ਲਈ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੇ ਜਾਣ,ਜਲ ਜੰਗਲ ਅਤੇ ਜ਼ਮੀਨਾਂ ਦੀ ਰਾਖੀ ਲਈ ਸੰਘਰਸ਼ ਤੇਜ਼ ਕੀਤੇ ਜਾਣ […]

Continue Reading

ਗੜਿਆਂ ਅਤੇ ਝੱਖੜ ਦੀ ਮਾਰ ਕਰਕੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤੁਰੰਤ ਬਣਦਾ ਮੁਆਵਜਾ ਦਿੱਤਾ ਜਾਵੇ÷ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ।

ਮਾਨਸਾ 20 ਅਪ੍ਰੈਲ ,ਬੋਲੇ ਪਜਾਬ ਬਿਊਰੋ : ਮਾਨਸਾ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੀ ਮੀਟਿੰਗ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਹੋਈ। ਜਿਸ ਵਿੱਚ ਪਾਰਟੀ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ,ਪਾਰਟੀ ਦੇ ਕੇਂਦਰੀ ਇੰਚਾਰਜ ਕਾਮਰੇਡ ਪੁਰੂਸ਼ੋਤਮ ਸ਼ਰਮਾ,ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ, ਸੂਬਾ ਕਮੇਟੀ ਮੈਂਬਰ ਕਾਮਰੇਡ ਹਰਮਨਦੀਪ ਸਿੰਘ […]

Continue Reading

ਹੱਕ ਮੰਗਦੇ ਲੋਕਾਂ ਨੂੰ ਲਾਠੀ ਗੋਲੀ ਨਾਲ ਨਹੀਂ ਦਬਾਇਆ ਜਾ ਸਕਦਾ

ਪਟਿਆਲਾ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਪਿਛਲੇ ਦਿਨੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਚ,ਬੇਰੁਜ਼ਗਾਰ ਅਧਿਆਪਕਾਂ ਤੇ ਹੋਏ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਜਿਲ੍ਹਾ ਪਟਿਆਲਾ ਦੇ ਆਗੂਆਂ ਹਰੀ ਸਿੰਘ ਦੋਣ ਕਲਾਂ, ਦਰਸ਼ਨ ਬੇਲੂ ਮਾਜਰਾ, ਅਮਰਜੀਤ ਸਿੰਘ ਘਨੌਰ ਤੇ ਮਲਕੀਤ ਸਿੰਘ ਨਿਆਲ ਨੇ ਕਿਹਾ ਕੀ ਚੋਣਾਂ ਤੋਂ ਪਹਿਲਾਂ […]

Continue Reading

ਮਾਤਾ ਗੁਰਦੇਵ ਕੌਰ ਅਕਲੀਆ ਦੀ ਅੰਤਮ ਅਰਦਾਸ 22 ਅਪਰੈਲ ਨੂੰ

ਲਿਬਰੇਸ਼ਨ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਮਾਨਸਾ, 21 ਅਪਰੈਲ 25.ਸੀਪੀਆਈ ਐਮ ਐਲ ਲਿਬਰੇਸ਼ਨ ਨੇ ਇਨਕਲਾਬੀ ਗਾਇਕ ਅਜਮੇਰ ਅਕਲੀਆ ਅਤੇ ਮੇਹਰ ਸਿੰਘ ਅਕਲੀਆ ਦੇ ਮਾਤਾ ਗੁਰਦੇਵ ਕੌਰ ਸਦੀਵੀ ਵਿਛੋੜਾ ਦੇ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਨਾਲ ਹਮਦਰਦੀ ਦੀ ਇਜ਼ਹਾਰ ਕੀਤਾ ਹੈ।ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਦਸਿਆ ਕਿ ਮਾਤਾ […]

Continue Reading

132 ਕੇਵੀ ਗਰਿੱਡ ‘ਚ ਲੱਗੀ ਭਿਆਨਕ ਅੱਗ

ਮਲੋਟ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਮਲੋਟ ਦੇ ਬਠਿੰਡਾ ਰੋਡ ’ਤੇ ਸਥਿਤ 132 ਕੇਵੀ ਗਰਿੱਡ ਪਾਵਰ ਹਾਊਸ ਵਿੱਚ ਬੀਤੇ ਕੱਲ੍ਹ ਲੱਗੀ ਅੱਗ ਨੇ ਗੰਭੀਰ ਰੂਪ ਲੈ ਲਿਆ। ਇਹ ਅੱਗ ਆਲੇ-ਦੁਆਲੇ ਦੀਆਂ ਝਾੜੀਆਂ ਵਿੱਚ ਵੀ ਫੈਲ ਗਈ। ਅਸਮਾਨ ਵਿੱਚ ਧੂੰਆਂ ਫੈਲ ਗਿਆ। ਅੱਗ ’ਤੇ ਕਾਬੂ ਪਾਉਣ ਲਈ ਮਲੋਟ ਤੋਂ ਇਲਾਵਾ ਹੋਰ ਸ਼ਹਿਰਾਂ ਤੋਂ ਫਾਇਰ ਬ੍ਰਿਗੇਡ ਮੰਗਵਾਏ […]

Continue Reading

ਪੰਜਾਬ ‘ਚ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਚਾਰ ਵਿਅਕਤੀ ਕਾਬੂ

ਮੋਗਾ, 21 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਦੂਜੇ ਰਾਜਾਂ ਤੋਂ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਮੋਗਾ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਡੀ.ਐਸ.ਪੀ. (ਡੀ) ਸੁੱਖ ਅੰਮ੍ਰਿਤ ਸਿੰਘ ਦੀ ਅਗਵਾਈ ਹੇਠ […]

Continue Reading