‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਲੁਧਿਆਣਾ, 12 ਅਪਰੈਲ ,ਬੋਲੇ ਪੰਜਾਬ ਬਿਊਰੋ :ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਜੂਨ ਤੋਂ ਝੋਨੇ ਦੀ ਜ਼ੋਨ ਵਾਰ ਕਾਸ਼ਤ ਸ਼ੁਰੂ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਸਰਕਾਰ ਕਿਸਾਨ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ […]

Continue Reading

ਖੇੜਾ ਗੱਜੂ ਹਾਈ ਸਕੂਲ ਦੇ ਅੱਠਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਮਿਹਨਤ ਨਾਲ ਚੰਗਾ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ: ਕੁਲਦੀਪ ਵਰਮਾ ਪ੍ਰਧਾਨ ਵਿਦਿਆਰਥੀ ਕਲਿਆਣ ਪ੍ਰੀਸ਼ਦ ਪਹਿਲੇ ਸਥਾਨ ਤੇ ਵਿਦਿਆਰਥਣ ਪਰਮਿੰਦਰ ਕੌਰ, ਦੂਜੇ ਸਥਾਨ ਤੇ ਸ਼ਾਕਸ਼ੀ ਅਤੇ ਤੀਜਾ ਸਥਾਨ ਤੇ ਅੰਜਲੀ ਰਹੀ ਪਰਮਿੰਦਰ ਕੌਰ ਨੇ 600 ਵਿੱਚੋਂ 590 ਅੰਕ ਲੈ ਕੇ ਮੈਰਿਟ ਸੂਚੀ ਵਿੱਚ ਗਿਆਰਵਾਂ ਰੈਂਕ ਪ੍ਰਾਪਤ ਕੀਤਾ: ਰਚਨਾ ਰਾਣੀ ਬਲਾਕ ਨੋਡਲ ਅਫ਼ਸਰ ਰਾਜਪੁਰਾ-1 ਰਾਜਪੁਰਾ 12 […]

Continue Reading

ਖੰਨਾ ਹਲਕੇ ਚ ਸਿੱਖਿਆ ਕ੍ਰਾਂਤੀ ਦਾ ਚਾਨਣ ….. ਕੈਬਨਿਟ ਮੰਤਰੀ ਸੌਂਦ ਨੇ 5 ਸਰਕਾਰੀ ਸਕੂਲਾਂ ਵਿਚ 24.92 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ 

ਖੰਨਾ ,11 ਅਪ੍ਰੈਲ,ਬੋਲੇ ਪੰਜਾਬ ਬਿਊਰੋ ( ਅਜੀਤ ਖੰਨਾ ); ਪੰਜਾਬ ਸਰਕਾਰ ਦੁਆਰਾ ਸਿੱਖਿਆ ਵਿੱਚ ਲਿਆਂਦੀ ਗਈ ਕ੍ਰਾਂਤੀਕਾਰੀ ਤਬਦੀਲੀ ਨੇ ਲੋਕਾਂ ਦੀ ਸੋਚ ਵਿੱਚ ਇੱਕ ਵੱਡਾ ਬਦਲਾਅ ਲਿਆਂਦਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਇਆ ਹੈ। ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ […]

Continue Reading

ਸਰਬੱਤ ਦਾ ਭਲਾ ਟਰਸਟ ਵੱਲੋਂ ਅੱਖਾਂ ਦਾ ਮੁਫਤ ਚੈਕ ਅਪ ਕੈਂਪ :

ਗੁਰਜੀਤ ਸਿੰਘ ਉਬਰਾਏ ਅਤੇ ਕਮਲਜੀਤ ਸਿੰਘ ਰੂਬੀ ਕਰਨਗੇ ਕੈਂਪ ਦਾ ਉਦਘਾਟਨ : ਮੱਖਣ ਸਿੰਘ ਮੋਹਾਲੀ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਰਜਿਸਟਰਡ ਦੇ ਵੱਲੋਂ ਟਰਸਟ ਦੇ ਮੈਨੇਜਿੰਗ ਟਰਸਟੀ ਡਾਕਟਰ ਐਸ ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ 693 ਵਾਂ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ। 12 ਅਪ੍ਰੈਲ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ; 10 ਕੈਡਿਟਾਂ ਨੇ ਆਲ ਇੰਡੀਆ ਰੈਂਕਿੰਗ ਵਿੱਚ ਟੌਪ-100 ਵਿੱਚ ਸਥਾਨ ਹਾਸਲ ਕੀਤਾ

ਅਮਨ ਅਰੋੜਾ ਨੇ ਕੈਡਿਟਾਂ ਨੂੰ ਸਿਖਲਾਈ ਅਤੇ ਕਰੀਅਰ ਲਈ ਦਿੱਤੀਆਂ ਸ਼ੁਭਕਾਮਨਾਵਾਂ ਸੰਸਥਾ ਦੇ 170 ਕੈਡਿਟ ਕਮਿਸ਼ਨਡ ਅਫਸਰ ਬਣੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-154 ਕੋਰਸ ਲਈ […]

Continue Reading

ਡੇਰਾਬੱਸੀ ‘ਚ ਪੁਲਿਸ ਮੁਕਾਬਲਾ, ਗੋਲਡੀ ਬਰਾੜ ਦਾ ਕਰੀਬੀ ਬਦਮਾਸ਼ ਗੋਲੀ ਮਾਰ ਕੇ ਫੜਿਆ

ਡੇਰਾਬੱਸੀ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਮੋਹਾਲੀ ਦੇ ਡੇਰਾਬੱਸੀ ‘ਚ ਪੁਲਿਸ ਮੁਕਾਬਲਾ ਹੋਇਆ ਹੈ। ਡੇਰਾਬੱਸੀ ਦੇ ਲਾਲੜੂ ਨੇੜੇ ਮੁੱਠਭੇੜ ਦੌਰਾਨ ਇੱਕ ਬਦਮਾਸ਼ ਨੂੰ ਗੋਲੀ ਮਾਰ ਦਿੱਤੀ ਗਈ ਹੈ। ਮੁਲਜ਼ਮ ਨੇ ਵੀ ਪੁਲੀਸ ’ਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਪੁਲਸ ਦੀ ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ ਹੋ ਗਿਆ। ਉਸ ਦੇ ਪੈਰ ਵਿੱਚ […]

Continue Reading

ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’

ਮੰਗਾਂ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’ ਫ਼ਤਿਹਗੜ੍ਹ ਸਾਹਿਬ,12 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ): ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 […]

Continue Reading

ਦੇਸ਼ ਭਗਤ ਹਸਪਤਾਲ ਵੱਲੋਂ ਸਿਹਤ ਜਾਗਰੂਕਤਾ ਸੇਵਾਵਾਂ ਸਬੰਧੀ ਸੈਸ਼ਨ

ਮੰਡੀ ਗੋਬਿੰਦਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਹਸਪਤਾਲ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ ਲਈ ਇੱਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਆਪਣੀਆਂ ਵਿਸ਼ੇਸ਼ ਮੈਡੀਕਲ ਸੇਵਾਵਾਂ ਨੂੰ ਉਤਸ਼ਾਹਿਤ ਕਰਨਾ ਹੈ। ਡਾ. ਕੁਲਭੂਸ਼ਣ (ਡਾਇਰੈਕਟਰ ਡੀਬੀਏਸੀ ਐਂਡ ਐਚ) ਅਤੇ ਡਾ. ਜੋਤੀ ਐਚ ਧਾਮੀ (ਮੈਡੀਕਲ ਸੁਪਰਡੈਂਟ ਡੀਬੀਐਚ) ਦੀ ਨਿਗਰਾਨੀ ਹੇਠ […]

Continue Reading

ਪੰਜਾਬ ‘ਚ ਆਏ ਤੇਜ਼ ਤੂਫਾਨ ਦੀ ਤਬਾਹੀ ਕਾਰਨ14 ਗਊਆਂ ਦੀ ਮੌਤ, ਕਈ ਜ਼ਖ਼ਮੀ

ਬੁਢਲਾਡਾ, 12 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਬੁਢਲਾਡਾ ਇਲਾਕੇ ਦੇ ਬੋਹਾ ਪਿੰਡ ‘ਚ ਸ਼ੁੱਕਰਵਾਰ ਦੇਰ ਸ਼ਾਮ ਆਏ ਤੇਜ਼ ਤੂਫਾਨ ਨੇ ਭਾਰੀ ਤਬਾਹੀ ਮਚਾਈ। ਤੇਜ਼ ਹਨੇਰੀ ਕਾਰਨ ਗਊਸ਼ਾਲਾ ਦੀ ਛੱਤ ’ਤੇ ਲੱਗੇ ਲੋਹੇ ਦੇ ਸ਼ੈੱਡ ਅਚਾਨਕ ਡਿੱਗ ਗਏ, ਜਿਸ ਕਾਰਨ 14 ਗਊਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦਰਜਨ ਤੋਂ ਵੱਧ ਗਊਆਂ ਗੰਭੀਰ ਜ਼ਖ਼ਮੀ ਹੋ […]

Continue Reading

ਸੁਖਬੀਰ ਬਾਦਲ ਫਿਰ ਬਣੇ ਅਕਾਲੀ ਦਲ ਦਾ ਪ੍ਰਧਾਨ

ਅਮ੍ਰਿਤਸਰ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਸ਼ਿਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਬਣੇ ਹਨ। ਅਮ੍ਰਿਤਸਰ ਵਿੱਚ ਗੋਲਡਨ ਟੈਂਪਲ ਵਿੱਚ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪਾਰਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ। ਪੰਜਾਬ ਭਰ ਤੋਂ ਲਗਭਗ 500 ਚੁਣੇ ਹੋਏ ਡੈਲੀਗੇਟਾਂ ਨੇ ਅੱਜ ਹੋਈ ਇੱਕ ਮੀਟਿੰਗ […]

Continue Reading