ਸੁਖਬੀਰ ਬਾਦਲ ਫਿਰ ਬਣੇ ਅਕਾਲੀ ਦਲ ਦਾ ਪ੍ਰਧਾਨ

ਅਮ੍ਰਿਤਸਰ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਸ਼ਿਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਬਣੇ ਹਨ। ਅਮ੍ਰਿਤਸਰ ਵਿੱਚ ਗੋਲਡਨ ਟੈਂਪਲ ਵਿੱਚ ਬਣੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪਾਰਟੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ। ਪੰਜਾਬ ਭਰ ਤੋਂ ਲਗਭਗ 500 ਚੁਣੇ ਹੋਏ ਡੈਲੀਗੇਟਾਂ ਨੇ ਅੱਜ ਹੋਈ ਇੱਕ ਮੀਟਿੰਗ […]

Continue Reading

ਹਾਦਸੇ ਵਿੱਚ ਸਕੂਟਰ ਸਵਾਰ ਨੌਜਵਾਨ ਦੀ ਮੌਤ

ਬਲਾਚੌਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਂਦੀ ਮੁੱਖ ਸੜਕ ’ਤੇ ਸਥਿਤ ਪਿੰਡ ਕਰੀਮਪੁਰ ਚਾਹਵਾਲਾ ਵਿੱਚ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਸਕੂਟਰ ਸਵਾਰ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰੋਹਿਤ ਕੁਮਾਰ ਪੁੱਤਰ ਬਿੰਦਰ ਕੁਮਾਰ ਵਾਸੀ ਪਿੰਡ ਹੈਬੋਵਾਲ ਬੀਟ ਸਕੂਟਰ ’ਤੇ ਆਪਣੇ ਪਿੰਡ ਵਾਪਸ ਆ ਰਿਹਾ ਸੀ। ਜਦੋਂ ਉਹ […]

Continue Reading

ਕੁੱਲੂ : ਪੁਲ ਢਹਿਣ ਕਾਰਨ ਟੈਂਕਰ ਨਦੀ ‘ਚ ਡਿੱਗਾ

ਕੁੱਲੂ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚਲੇ ਬੰਜਾਰ ਖੇਤਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਪਿਛਲੀ ਰਾਤ ਇਥੇ ਇੱਕ ਪੁਰਾਣਾ ਪੁਲ ਢਹਿ ਜਾਣ ਕਾਰਨ ਆਟ, ਅਨੀ, ਲੁਹਰੀ ਅਤੇ ਰਾਮਪੁਰ ਨੂੰ ਜੋੜਨ ਵਾਲਾ ਰਾਸ਼ਟਰੀ ਰਾਹ ਬੰਦ ਹੋ ਗਿਆ।ਪੁਲ ਟੁੱਟਣ ਦੇ ਸਮੇਂ ਇੱਕ ਟੈਂਕਰ ਉਸ ਰਾਹ ਤੋਂ ਲੰਘ ਰਿਹਾ ਸੀ ਜੋ ਨਦੀ ਵਿੱਚ […]

Continue Reading

ਪੰਜਾਬ ‘ਚ ਪੁਲਿਸ ਨੇ ਚਲਾਇਆ ”ਆਪ੍ਰੇਸ਼ਨ ਸਤਰਕ”, ਡੀਜੀਪੀ ਗੌਰਵ ਯਾਦਵ ਨੇ ਕੀਤਾ ਨਿਰੀਖਣ

ਅੰਮ੍ਰਿਤਸਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਸ਼ੁੱਕਰਵਾਰ ਰਾਤ ਨੂੰ ”ਆਪ੍ਰੇਸ਼ਨ ਸਤਰਕ” ਚਲਾਇਆ ਗਿਆ। ਇਸ ਦੀ ਜਾਂਚ ਲਈ ਡੀਜੀਪੀ ਗੌਰਵ ਯਾਦਵ ਖੁਦ ਰਾਤ ਨੂੰ ਸੜਕਾਂ ‘ਤੇ ਨਿਕਲੇ। ਇਸ ਦੌਰਾਨ ਉਨ੍ਹਾਂ ਨੇ ਖੁਦ ਜਲੰਧਰ ਅਤੇ ਅੰਮ੍ਰਿਤਸਰ ‘ਚ ਅੱਧੀ ਰਾਤ ਨੂੰ ਪੁਲਸ ਵੱਲੋਂ ਕੀਤੀ ਜਾ ਰਹੀ ਨਾਕਾਬੰਦੀ ਦਾ ਅਚਨਚੇਤ […]

Continue Reading

ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਇਜਲਾਸ ਸ਼ੁਰੂ

ਅੰਮ੍ਰਿਤਸਰ, 12 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਸਿਆਸਤ ’ਚ ਵੱਡੀ ਹਿਲਚਲ ਹੋਣ ਜਾ ਰਹੀ ਹੈ।ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਰਣਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ।ਇਹ ਇਜਲਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ, ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਸਵੇਰੇ 11 ਵਜੇ ਸ਼ੁਰੂ ਹੋਇਆ ਹੈ। ਇਸ ਵਿੱਚ ਲਗਭਗ […]

Continue Reading

ਘਰ ਦੇ ਬਾਹਰ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੱਟੀ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਸਰਹਾਲੀ ਮੰਡ ਵਿਖੇ ਇੱਕ 53 ਸਾਲਾ ਵਿਅਕਤੀ ਦਾ ਉਸ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਮ੍ਰਿਤਕ ਦੀ ਪਛਾਣ ਪ੍ਰਗਟ ਸਿੰਘ ਉਰਫ਼ ਪੱਗਾ ਵਜੋਂ ਹੋਈ ਹੈ ਜੋ ਕਿ ਪਿੰਡ ਸ਼ਾਹਬਾਜ਼ਪੁਰ ਵਿਚ ਕਟਿੰਗ ਦੀ ਦੁਕਾਨ ਚਲਾਉਂਦਾ ਸੀ। ਵਾਰਦਾਤ ਉਸ ਵੇਲੇ ਵਾਪਰੀ ਜਦੋਂ ਉਹ […]

Continue Reading

ਫ਼ੌਜ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਮਾਰੀ 14 ਲੱਖ ਤੋਂ ਵੱਧ ਦੀ ਠੱਗੀ

ਹਾਜੀਪੁਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫ਼ੌਜ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਥਾਣਾ ਹਾਜੀਪੁਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਾਜੀਪੁਰ ਦੇ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਸੰਤੋਸ਼ ਸਿੰਘ ਪੁੱਤਰ ਨਾਨਕ ਚੰਦ, ਰਾਜ ਕੁਮਾਰ ਪੁੱਤਰ ਰਤਨ ਚੰਦ ਅਤੇ […]

Continue Reading

ਪੁਲਿਸ ਨੂੰ ਮਿਲਿਆ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਦਾ ਰਿਮਾਂਡ

ਅਜਨਾਲਾ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਫਰਵਰੀ 2023 ਵਿੱਚ ਅਜਨਾਲਾ ਥਾਣੇ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਥਾਣਾ ਅਜਨਾਲਾ ਵਿੱਚ ਦਰਜ ਕੇਸ ਵਿੱਚ ਸ਼ਾਮਲ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਪਪਲਪ੍ਰੀਤ ਸਿੰਘ ਨੂੰ ਰਾਤ ਅਜਨਾਲਾ ਦੀ ਅਦਾਲਤ ਵਿੱਚ ਪੇਸ਼ […]

Continue Reading

ਪਿਕਅੱਪ ਗੱਡੀ ਦੀ ਸ਼ਰਧਾਲੂਆਂ ਨਾਲ ਭਰੀ ਟਰਾਲੀ ਨਾਲ ਟੱਕਰ, ਕਈ ਜ਼ਖਮੀ

ਪੰਚਕੂਲਾ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰਾਏਪੁਰ ਰਾਣੀ ਹਰੀਪੁਰ ਨੇੜੇ ਬੀਤੇ ਦਿਨ ਭਿਆਨਕ ਸੜਕ ਹਾਦਸਾ ਵਾਪਰਿਆ। ਅੰਬਾਲਾ ਤੋਂ ਸਬਜ਼ੀ ਲੈ ਕੇ ਜਾ ਰਹੇ ਇਕ ਪਿਕਅੱਪ ਗੱਡੀ ਦੀ ਲੋਕਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਟਰਾਲੀ ਵਿੱਚ ਸਵਾਰ ਸਾਰੇ ਸ਼ਰਧਾਲੂ ਮਾਤਾ ਸਮਾਲਸਨ ਦੇਵੀ ਮੰਦਰ ਵਿੱਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ।ਇਹ ਹਾਦਸਾ ਉਸ ਸਮੇਂ ਵਾਪਰਿਆ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 531

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-04-2025 ,ਅੰਗ 531 Sachkhand Sri Harmandir Sahib Amritsar Vikhe Hoyea Amrit Wele Da Mukhwak 12-04-2025 Ang:531 ਦੇਵਗੰਧਾਰੀ ੫ ॥ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ […]

Continue Reading