ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 518

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-04-2025 ਅੰਗ 518 Amrit vele da Hukamnama Sri Darbar Sahib Amritsar, Ang 518, 09-04-2025 ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ […]

Continue Reading

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ  ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ ਚੰਡੀਗੜ੍ਹ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ)ਤੋਂ ਲੋਕਾਂ ਨੂੰ ਬਚ ਕੇ ਰਹਿਣ ਲਈ […]

Continue Reading

ਪਾਦਰੀ ਜਸ਼ਨ ਗਿੱਲ ਦੀ ਭੈਣ ਮੁਹਾਲੀ ਤੋਂ ਗ੍ਰਿਫ਼ਤਾਰ

ਗੁਰਦਾਸਪੁਰ, 8 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਵਿੱਚ ਬੀਸੀਏ ਦੀ ਵਿਦਿਆਰਥਣ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਪੁਲੀਸ ਨੇ ਭਗੌੜੇ ਪਾਦਰੀ ਜਸ਼ਨ ਗਿੱਲ (Pastor Jashan Gill) ਦੀ ਭੈਣ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਫੜੀ ਗਈ ਔਰਤ ਦੀ ਪਛਾਣ ਮਾਰਥਾ ਵਜੋਂ ਹੋਈ ਹੈ, ਜੋ ਕਿ ਮੁਹਾਲੀ ਜ਼ਿਲ੍ਹੇ ਦੇ ਖਰੜ ਦੀ ਰਹਿਣ ਵਾਲੀ ਹੈ। ਮਾਰਥਾ ‘ਤੇ […]

Continue Reading

ਪੰਜਾਬ ‘ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਲੰਧਰ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਅਪ੍ਰੈਲ ਦੇ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਕਈ ਛੁੱਟੀਆਂ ਆ ਰਹੀਆਂ ਹਨ। ਹੁਣ 10 ਅਪ੍ਰੈਲ ਦਿਨ ਵੀਰਵਾਰ ਨੂੰ ਸੂਬਾ ਪੱਧਰ ’ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ’ਤੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ।ਜਿਕਰਯੋਗ ਹੈ ਕਿ […]

Continue Reading

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਬਠਿੰਡਾ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਦੇ ਖ਼ਿਲਾਫ ਚੱਲ ਰਹੀ ਪੁਲਿਸ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਬਰਖ਼ਾਸਤ ਕੀਤੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਉਸ ਨੂੰ ਰਿਮਾਂਡ ਦੀ ਮਿਆਦ ਖ਼ਤਮ ਹੋਣ ’ਤੇ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ’ਤੇ ਅਦਾਲਤ ਨੇ ਉਸ […]

Continue Reading

ਪੁਲਿਸ ਵਲੋਂ 12 ਘੰਟਿਆਂ ਦੇ ਅੰਦਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਸੁੱਟਣ ਵਾਲੇ ਕਾਬੂ

ਜਲੰਧਰ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਬੀਤੀ ਰਾਤ ਅੱਤਵਾਦੀ ਹਮਲਾ ਹੋਇਆ ਹੈ। ਈ-ਰਿਕਸ਼ਾ ‘ਚ ਆਏ ਕੁਝ ਲੋਕਾਂ ਨੇ ਉਸ ਦੇ ਘਰ ‘ਤੇ ਗ੍ਰੇਨੇਡ ਸੁੱਟ ਦਿੱਤਾ, ਜਿਸ ਨਾਲ ਜ਼ੋਰਦਾਰ ਧਮਾਕਾ ਹੋ ਗਿਆ। ਹਮਲੇ ਦੇ ਸਮੇਂ ਸਾਬਕਾ ਮੰਤਰੀ ਆਪਣੇ ਘਰ ਵਿੱਚ ਸੌਂ ਰਹੇ ਸਨ। ਉਸ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਚੰਡੀਗੜ੍ਹ/ਸੰਗਰੂਰ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ […]

Continue Reading

ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਚੰਡੀਗੜ੍ਹ 8 ਅ੍ਰਪੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ  ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ […]

Continue Reading

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਚੰਡੀਗੜ੍ਹ/ਲੁਧਿਆਣਾ, 8 ਅਪਰੈਲ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬੁੱਧਵਾਰ ਨੂੰ ਦੋ ਮੁੱਖ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਇਲਾਕੇ ਵਿੱਚ ਸੰਪਰਕ ਵਧਾਉਣਾ ਅਤੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣਾ ਹੈ। ਪਹਿਲੇ […]

Continue Reading

ਡਾ. ਹਰਸ਼ ਸਦਾਵਰਤੀ ਦੇਸ਼ ਭਗਤ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਵਜੋਂ ਨਿਯੁਕਤ

ਮੰਡੀ ਗੋਬਿੰਦਗੜ੍ਹ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਅਧਿਕਾਰਤ ਤੌਰ ’ਤੇ ਡਾ. ਹਰਸ਼ ਸਦਾਵਰਤੀ ਨੂੰ ਆਪਣੇ ਨਵੇਂ ਵਾਈਸ ਚਾਂਸਲਰ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਖੋਜ, ਨਵੀਨਤਾ ਅਤੇ ਸੰਸਥਾਗਤ ਵਿਕਾਸ ਵਿੱਚ ਇੱਕ ਮਜ਼ਬੂਤ ਪਿਛੋਕੜ ਵਾਲੇ ਇੱਕ ਪ੍ਰਸਿੱਧ ਅਕਾਦਮਿਕ ਨੇਤਾ, ਡਾ. ਸਦਾਵਰਤੀ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਸਮਾਜਿਕ ਪ੍ਰਭਾਵ ਨੂੰ ਉੱਚਾ ਚੁੱਕਣ […]

Continue Reading