ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਅੱਜ 

ਲੁਧਿਆਣਾ, 1 ਫਰਵਰੀ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (1 ਫਰਵਰੀ) ਨੂੰ ਲੁਧਿਆਣਾ ਵਿੱਚ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਜਲੰਧਰ ਤੋਂ ਵਰਚੁਅਲੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ। ਅਧਿਕਾਰੀ, ਰਾਜ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਭਾਜਪਾ ਆਗੂ ਹਵਾਈ ਅੱਡੇ ‘ਤੇ ਮੌਜੂਦ ਰਹਿਣਗੇ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ […]

Continue Reading

PM ਨਰਿੰਦਰ ਮੋਦੀ ਅੱਜ ਪੰਜਾਬ ਆਉਣਗੇ 

ਜਲੰਧਰ, 1 ਫਰਵਰੀ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦਾ ਦੌਰਾ ਕਰਨਗੇ। ਗੁਰੂ ਰਵਿਦਾਸ ਦੇ ਜਨਮ ਦਿਵਸ ‘ਤੇ ਉਹ ਰਵਿਦਾਸੀਆ ਭਾਈਚਾਰੇ ਦੇ ਸਭ ਤੋਂ ਵੱਡੇ ਡੇਰੇ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣਗੇ। ਉਹ ਦੁਪਹਿਰ 3:45 ਵਜੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ‘ਤੇ ਉਤਰਨਗੇ। ਪੰਜਾਬ ਭਾਜਪਾ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। […]

Continue Reading

ਪੰਜਾਬ ‘ਚ ਅੱਜ ਗਰਜ-ਚਮਕ ਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ 

ਚੰਡੀਗੜ੍ਹ, 1 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਅੱਜ 1 ਫਰਵਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ, ਮੀਂਹ 3 ਫਰਵਰੀ ਤੱਕ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ 14 ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਲਈ ਪੀਲਾ ਅਲਰਟ ਜਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 706, 01-02-2026

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐੱਸ ਏ ਐੱਸ ਨਗਰ 31 ਜਨਵਰੀ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ  ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ […]

Continue Reading

ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 31 ਜਨਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਜੀ ਬੀਬੀ ਕੁਸਮ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ […]

Continue Reading

ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਕਨਵੈਨਸ਼ਨ ਕਰਨ ਦਾ ਫੈਸਲਾ

ਮਾਨਸਾ 31 ਜਨਵਰੀ ,ਬੋਲੇ ਪੰਜਾਬ ਬਿਊਰੋ; ਅੱਜ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਟ੍ਰੇਡ ਯੂਨੀਅਨਾਂ , ਮਜ਼ਦੂਰ, ਕਿਸਾਨ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਕਾਮਰੇਡ ਰਾਜਵਿੰਦਰ ਰਾਣਾ , ਰੁਲਦੂ ਸਿੰਘ ਮਾਨਸਾ , ਕ੍ਰਿਸ਼ਨ ਚੌਹਾਨ, ਲਾਲ ਚੰਦ ਸਰਦੂਲਗੜ੍ਹ, ਘਣਸ਼ਿਆਮ ਨਿੱਕੂ ,ਸਿੰਦਰ ਕੌਰ , ਗੁਰਮੀਤ ਨੰਦਗੜ੍ਹ ਕੇਵਲ ਸਿੰਘ, ਭੋਲਾ ਰਾਮ, ਗੁਰਦੇਵ ਸਿੰਘ ਪੱਲੇਦਾਰ, ਬਲਵਿੰਦਰ […]

Continue Reading

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਪਹਿਲਾ ਕੈਂਪ

ਲੋਕਾਂ ” ਚ ਰਜਿਸਟਰੇਸ਼ਨ ਕਰਵਾਉਣ ਦੇ ਲਈ ਪੂਰਾ ਉਤਸਾਹ ਅਤੇ ਸਰਕਾਰ ਵੱਲੋਂ ਵੀ ਪੁਖਤਾ ਪ੍ਰਬੰਧ ਮੁਕੰਮਲ : ਕੁਲਵੰਤ ਸਿੰਘ ਮੋਹਾਲੀ 31 ਜਨਵਰੀ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸਿਹਤ ਯੋਜਨਾ ਦਾ ਅੱਜ ਪਹਿਲਾ ਕੈਂਪ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਲਗਾਇਆ ਗਿਆ ਹੈ, ਜਿਸ ਵਿੱਚ ਲੋਕੀ ਇਸ ਯੋਜਨਾ ਦਾ ਲਾਭ ਉਠਾਉਣ ਦੇ ਲਈ ਪੂਰੀ ਤਰ੍ਹਾਂ […]

Continue Reading

2050 ਤੱਕ ਹੋ ਜਾਏਗੀ ਅਤਿ ਦੀ ਗਰਮੀ, ਭਾਰਤ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿੱਚ ਹੋਏਗਾ ਸ਼ਾਮਲ

ਨਵੀਂ ਦਿੱਲੀ 31 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਆਕਸਫੋਰਡ ਯੂਨੀਵਰਸਿਟੀ ਦੇ ਵਿਗਿਆਨੀਆਂ ਦੇ ਇੱਕ ਅਧਿਐਨ ਨੇ ਚੇਤਾਵਨੀ ਦਿੱਤੀ ਹੈ ਕਿ ਜੈਵਿਕ ਇੰਧਨ ਦੀ ਨਿਰੰਤਰ ਵਰਤੋਂ ਕਾਰਨ 2010 ਦੇ ਪੱਧਰ ਦੇ ਮੁਕਾਬਲੇ 2050 ਤੱਕ ਦੁਨੀਆ ਦੀ ਆਬਾਦੀ ਦਾ ਪ੍ਰਤੀਸ਼ਤ ਬਹੁਤ ਜ਼ਿਆਦਾ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਦੁੱਗਣਾ ਹੋ ਸਕਦਾ ਹੈ, ਜਿਸ ਵਿੱਚ ਭਾਰਤ ਸਭ […]

Continue Reading

ਅਮਰੀਕਾ ਦੌਰੇ ਤੇ ਜਾ ਰਹੇ ਵਿਦੇਸ਼ੀ ਸਿੱਖਾਂ ਦੇ ਕਤਲਾਂ ਵਿਚ ਸ਼ਕੀ ਭਾਰਤੀ ਵਿਦੇਸ਼ਮੰਤਰੀ ਜੈਸੰਕਰ ਦੀ ਟਰੰਪ ਹਕੂਮਤ ਅੱਗੇ ਗ੍ਰਿਫਤਾਰੀ ਦੀ ਮੰਗ: ਮਾਨ

ਨਵੀਂ ਦਿੱਲੀ 31 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਉਣ ਵਾਲੇ ਦਿਨਾਂ ਵਿਚ ਇੰਡੀਆਂ ਦੇ ਵਿਦੇਸ ਵਜੀਰ ਜੈਸੰਕਰ ਵੱਲੋਂ ਅਮਰੀਕਾ ਦੌਰੇ ਤੇ ਜਾ ਰਹੇ ਹਨ । ਕਿਉਂਕਿ ਇੰਡੀਆਂ ਦੀ ਮੌਜੂਦਾ ਬੀਜੇਪੀ- ਆਰ.ਐਸ.ਐਸ ਮੋਦੀ ਹਕੂਮਤ ਅਤੇ ਉਸ ਵਿਚ ਸਾਮਿਲ ਸਿੱਖ ਕਤਲੇਆਮ ਦੀ ਚੰਡਾਲ ਚੌਕੜੀ ਗ੍ਰਹਿ ਵਜੀਰ ਅਮਿਤ ਸ਼ਾਹ, ਰੱਖਿਆ ਵਜੀਰ ਰਾਜਨਾਥ ਸਿੰਘ, ਸੁਰੱਖਿਆ ਸਲਾਹਾਕਰ ਅਜੀਤ ਡੋਵਾਲ, […]

Continue Reading