ਜ਼ੀਰਕਪੁਰ ਵਿੱਚ 44 ਹਜ਼ਾਰ ਵੋਟਰਾਂ ਦੀਆਂ ਵੋਟਾਂ ਕੱਟ ਕੇ ‘ਆਪ’ ਨੇ ਚੋਣਾਂ ਤੋਂ ਪਹਿਲਾਂ ਹਾਰ ਮੰਨ ਲਈ: ਐਨ.ਕੇ. ਸ਼ਰਮਾ

ਭਬਾਤ ਵਿੱਚ ਜਨਤਕ ਮੀਟਿੰਗ ਦੌਰਾਨ ਸੈਂਕੜੇ ਲੋਕਾਂ ਨੇ ਦਿੱਤਾ ਅਕਾਲੀ ਦਲ ਨੂੰ ਸਮਰਥਨ ਜ਼ੀਰਕਪੁਰ 11 ਮਈ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਜ਼ੀਰਕਪੁਰ ਦੇ ਨਿਵਾਸੀਆਂ ਨੂੰ ਨਗਰ ਕੌਂਸਲ ਚੋਣਾਂ ਲਈ ਲਾਮਬੰਦ ਹੋਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ 1 ਲੱਖ 38 ਵੋਟਾਂ ਵਿੱਚੋਂ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

“ਸੰਸਥਾ ਦੀਆਂ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਵਿੱਚੋਂ ਇੱਕ”, ਅਮਨ ਅਰੋੜਾ ਨੇ ਕੈਡਿਟਾਂ ਨੂੰ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ/ਐਸਏਐਸ ਨਗਰ, 11 ਮਈ ,ਬੋਲੇ ਪੰਜਾਬ ਬਿਊਰੋ:– ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ […]

Continue Reading

ਕ੍ਰਿਸ਼ਨਾ ਸੋਸ਼ਲ ਵੈਲਫੇਅਰ ਟਰੱਸਟ ਦੀ ਵੱਡੀ ਪਹਿਲ — ਲੋੜਵੰਦ ਬੱਚਿਆਂ ਦੀ ਸਿੱਖਿਆ ਲਈ ਆਰਥਿਕ ਸਹਾਇਤਾ ਦਾ ਐਲਾਨ

ਪ੍ਰਾਈਡ ਆਫ ਚਾਈਲਡ ਵੈਲਫੇਅਰ-2026 ਸਮਾਗਮ ਰਾਹੀਂ ਵੰਚਿਤ ਬੱਚਿਆਂ ਨੂੰ ਮਿਲਿਆ ਸਹਾਰਾ ਨਵੀਂ ਦਿੱਲੀ 11 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕ੍ਰਿਸ਼ਨਾ ਸੋਸ਼ਲ ਵੈਲਫੇਅਰ ਟਰੱਸਟ ਵੱਲੋਂ ਪੱਛਮੀ ਵਿਹਾਰ ਸਥਿਤ ਭਾਰਤੀ ਵਿਦਿਆਪੀਠ ਐਜੂਕੇਸ਼ਨਲ ਕਾਮਪਲੈਕਸ ਵਿੱਚ “ਪ੍ਰਾਈਡ ਆਫ ਚਾਈਲਡ ਵੈਲਫੇਅਰ-2026” ਸਮਾਗਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਸੰਚਾਲਨ ਡਾ. ਰਾਜੇਸ਼ ਚੌਹਾਨ ਦੀ ਰਹਿਨੁਮਾਈ ਹੇਠ ਕੀਤਾ ਗਿਆ। […]

Continue Reading

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਜਾਰੀ ਕੀਤਾ ਆਦੇਸ਼

ਨਵੀਂ ਦਿੱਲੀ 11 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਮਿਤੀ ੨੫ ਵੈਸਾਖ ਨਾਨਕਸ਼ਾਹੀ ਸੰਮਤ ੫੫੮ ਮੁਤਾਬਕ 0੮ ਮਈ ੨੦੨੬ ਨੂੰ ਪੰਜਾਬ ਸਰਕਾਰ ਵੱਲੋਂ ਮਿਤੀ ੧੩ ਅਪ੍ਰੈਲ ੨੦੨੬ ਨੂੰ ਪੰਜਾਬ ਵਿਧਾਨ ਸਭਾ ਅੰਦਰ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, ੨੦੨੬’ ਪਾਸ ਕੀਤੇ ਜਾਣ ਅਤੇ ਇਸ ਸਬੰਧੀ ਸਿੱਖ ਸੰਗਤ, ਪੰਥਕ ਸੰਸਥਾਵਾਂ ਤੇ ਵਿਦਵਾਨਾਂ, […]

Continue Reading

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਵੱਡਾ ਬਲ, ਸਵਿੰਦਰ ਸਿੰਘ ਕੋਹਲੀ ਦੇ ਯਤਨਾਂ ਸਦਕਾ ਵਾਰਡ ਨੰਬਰ 8 ਤੋਂ ਸੈਂਕੜੇ ਨੌਜਵਾਨ ਪਾਰਟੀ ਵਿੱਚ ਸ਼ਾਮਲ

ਨਵੀਂ ਦਿੱਲੀ, 11 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਪੰਥਕ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਰਦਾਰ ਸਵਿੰਦਰ ਸਿੰਘ ਕੋਹਲੀ ਅਤੇ ਸਰਦਾਰ ਹਰਜਿੰਦਰ ਸਿੰਘ ਸੰਨੀ ਦੀ ਪ੍ਰੇਰਣਾ ਸਦਕਾ ਵਾਰਡ ਨੰਬਰ 8 ਰਾਣੀ ਬਾਗ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]

Continue Reading

ਲੇਬਰ ਪਾਰਟੀ ਨੂੰ ਆਪਣੀ ਦਿਸ਼ਾ ਬਦਲਣੀ ਚਾਹੀਦੀ ਹੈ ਅਤੇ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ: ਸਿੱਖ ਫੈਡਰੇਸ਼ਨ ਯੂਕੇ

ਨਵੇਂ ਨੇਤਾ ਦੀ ਚੋਣ ਲਈ ਸਮਾਂ-ਸਾਰਣੀ ਤੈਅ ਕਰਨ ਦੀ ਮੰਗ ਦਾ ਸਮਰਥਨ ਨਵੀਂ ਦਿੱਲੀ, 11 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਹਫ਼ਤੇ ਸਥਾਨਕ ਚੋਣਾਂ ਤੋਂ ਪਹਿਲਾਂ ਅਸੀਂ ਲੰਮਾ ਵਿਚਾਰ ਕੀਤਾ ਕਿ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਲਿਖਿਆ ਜਾਵੇ ਅਤੇ ਉਨ੍ਹਾਂ ਨੂੰ ਕਿਹਾ ਜਾਵੇ ਕਿ ਉਹ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਜਾਂ ਤਾਂ […]

Continue Reading

MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ ‘ਤੇ

ਚੰਡੀਗੜ੍ਹ, 11 ਮਈ ,ਬੋਲੇ ਪੰਜਾਬ ਬਿਊਰੋ; ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਾਈਨਿੰਗ ਮਾਮਲੇ ਦੇ ਵਿੱਚ ਅੱਜ ਮੁੜ ਪਟਿਆਲਾ ਜਿਲਾ ਕੋਰਟ ਵਿੱਚ ਪੇਸ਼ ਕੀਤਾ ਗਿਆ।ਦੱਸ ਦਈਏ ਕਿ ਚਾਰ ਦਿਨ ਦੇ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਪਠਾਣਮਾਜਰਾ ਨੂੰ ਅਦਾਲਤ ਚ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ […]

Continue Reading

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਅੱਜ ਦੂਸਰਾ ਦਿਨ ਵਿਚ

ਮਾਨਸਾ ,11, ਮਈ ,ਬੋਲੇ ਪੰਜਾਬ ਬਿਉਰੋ(ਮਲਾਗਰ ਖਮਾਣੋਂ); ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ ਯੂਨੀਅਨ ਵੱਲੋਂ ਅੱਜ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਕੀਤੀ ਗਈ ਕੀਤੀ ਗਈ। ਮੀਟਿੰਗ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਸਬੰਧੀ ਵਿਚਾਰ ਵਟਾਂਦਰਾ ਅਤੇ ਆਪਣੇ ਹੱਕਾਂ ਲਈ ਲੜਨ ਅਤੇ ਸੰਘਰਸ਼ ਕਰਨ ਦੇ ਲਈ ਵਰਕਰ ਸਾਥੀਆਂ ਨੂੰ […]

Continue Reading

ਲੇਬਰ ਦੀ ਰਜਿਸਟ੍ਰੇਸ਼ਨ ਸਬੰਧੀ ਕੈਂਪ ਲਾਉਣ ਦੀ ਮੰਗ

ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕੀਤਾ ਜਾਵੇ ਸ੍ਰੀ ਚਮਕੌਰ ਸਾਹਿਬ ,11 ਮਈ ,ਬੋਲੇ ਪੰਜਾਬ ਬਿਉਰੋ; ਉਸਾਰੀ ਨਾਲ ਸਬੰਧਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਚੇਅਰਮੈਨ ਦਲਵੀਰ ਸਿੰਘ ਜਟਾਣਾਂ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ,ਅਤੇ ਸ਼ੁਕਰਾਨਾ ਕੀਤਾ

ਸੰਗਰੂਰ, 11 ਮਈ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ […]

Continue Reading