ਰਾਜਾ ਵੜਿੰਗ, ਭਾਰਤ ਭੂਸ਼ਣ ਆਸ਼ੂ ਦੇ ਘਰ ਪੁੱਜੇ ਪਰ ਨਹੀਂ ਹੋ ਸਕੀ ਮੁਲਾਕਾਤ

ਲੁਧਿਆਣਾ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਸਾਥੀਆਂ ਸਮੇਤ ਕੱਲ੍ਹ ਦੇਰ ਸ਼ਾਮ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਘਰ ਮੁਲਾਕਾਤ ਕਰਨ ਲਈ ਪੁੱਜੇ। ਰਾਜਾ ਵੜਿੰਗ […]

Continue Reading

ਕਿਸਾਨਾਂ ਨਾਲ ਗੱਲਬਾਤ ਰਹੇਗੀ ਜਾਰੀ, ਕੇਂਦਰੀ ਮੰਤਰੀ ਵਲੋਂ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ

ਚੰਡੀਗੜ੍ਹ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਕੇ ਕਿਹਾ ਕਿ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ।ਕੇਂਦਰੀ ਮੰਤਰੀ […]

Continue Reading

ਹਸਪਤਾਲ ਵਿੱਚ ਇਲਾਜ ਦੌਰਾਨ ਔਰਤ ਦੀ ਮੌਤ ਤੋਂ ਬਾਅਦ ਪਰਿਵਾਰ ਵਲੋਂ ਹੰਗਾਮਾ

ਤਪਾ ਮੰਡੀ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਰਕਾਰੀ ਹਸਪਤਾਲ ਤਪਾ ਵਿਖੇ ਇਲਾਜ ਦੌਰਾਨ ਜੀਤੋ ਦੇਵੀ ਪਤਨੀ ਮਹਿੰਦਰ ਦਾਸ ਪਿੰਡ ਭਗਤਪੁਰਾ ਮੌੜ ਉਮਰ ਤਕਰੀਬਨ 52 ਸਾਲ ਦਮ ਤੋੜ ਗਈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜੀਤੋ ਦੇਵੀ ਦੇ ਗੋਡਿਆਂ ਦਾ ਆਪਰੇਸ਼ਨ ਹੋਇਆ ਸੀ ਅਤੇ ਸ਼ਾਮ ਨੂੰ ਉਸ ਨੂੰ ਇੱਕ ਇੰਜੈਕਸ਼ਨ ਲਗਾਉਂਦੇ ਸਾਰ ਹੀ ਉਹ ਦਮ ਤੋੜ ਗਈ। ਵਾਰ-ਵਾਰ […]

Continue Reading

ਅੰਮ੍ਰਿਤਸਰ ‘ਚ ਸਮਲਿੰਗੀ ਪਰੇਡ ਕਰਵਾਉਣ ਦਾ ਐਲਾਨ, ਜ਼ਬਰਦਸਤ ਵਿਰੋਧ

ਅੰਮ੍ਰਿਤਸਰ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪ੍ਰਾਈਡ ਅੰਮ੍ਰਿਤਸਰ ਦੇ ਨਾਂ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ 27 ਅਪ੍ਰੈਲ ਨੂੰ ਅੰਮ੍ਰਿਤਸਰ ‘ਚ ਗੇਅ ਪਰੇਡ ਦਾ ਆਯੋਜਨ ਕਰਨ ਦਾ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ। ਸਿੱਖ ਆਗੂ ਪਰਮਜੀਤ ਸਿੰਘ ਗੇਅ ਪਰੇਡ ਦਾ ਵਿਰੋਧ ਕਰਨ ਲਈ ਅੱਗੇ ਆਉਣ ਵਾਲੇ ਪਹਿਲੇ ਵਿਅਕਤੀ ਬਣ ਗਏ ਹਨ। ਸਿੱਖ ਆਗੂ ਭਾਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 615,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-04-2025 ਅੰਗ 615, Amrit Wele Da Hukamnama Sachkhand Sri Harmandir Sahib Amritsar Ang 615, 06-04-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ […]

Continue Reading

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਚੰਡੀਗੜ੍ਹ/ਗੁਰਦਾਸਪੁਰ, ਅਪ੍ਰੈਲ 5 ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ […]

Continue Reading

ਸਕੂਲਾਂ ਵਿੱਚ ਪ੍ਰਚਾਰ ਸਮਾਗਮ ਰਾਹੀਂ ਕਿਹੜੀ ਸਿੱਖਿਆ ਕ੍ਰਾਂਤੀ ਵੱਲ ਵਧ ਰਹੀ ਹੈ ਸੂਬਾ ਸਰਕਾਰ:- ਗੌਰਮਿੰਟ ਟੀਚਰਜ਼ ਯੂਨੀਅਨ ਮੋਹਾਲੀ

ਦੂਜੀਆਂ ਸਰਕਾਰਾਂ ਵੇਲੇ ਮਸ਼ਹੂਰੀਆਂ ਤੇ ਤੰਜ ਕਰਨ ਵਾਲੇ ਹੁਣ ਆਪ ਹੀ ਮਸ਼ਹੂਰੀਆਂ ਵਿੱਚ ਕ੍ਰਾਂਤੀ ਕਰਨ ਨੂੰ ਕਾਹਲੇ ਮੋਹਾਲੀ 05 ਅਪ੍ਰੈਲ ,ਬੋਲੇ ਪੰਜਾਬ ਬਿਊਰੋ ; ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਇਕਾਈ ਮੋਹਾਲੀ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪੱਪੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ 25 ਕਰੋੜ ਰੁਪਏ ਖਰਚ ਕਰਨ, ਸਕੂਲਾਂ ਵਿੱਚ ਪ੍ਰਚਾਰ ਸਮਾਗਮ ਕਰਕੇ ਸਰਕਾਰ […]

Continue Reading

ਲਾਰਿਆ ਤੋ ਅੱਕੇ ਮੁਲਾਜਮ ਸੰਘਰਸ਼ਾ ਦੇ ਰਾਹ

ਜਲੰਧਰ ਵਿਖੇ 10 ਅਪ੍ਰੈਲ ਨੂੰ ਕਰਨਗੇ ਮਹਾਰੈਲੀ ਪਟਿਆਲਾ 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਸੁਬਾਰਡੀਨੇਟ ਸਰਬਸਿਜ ਫੈਡਰੇਸ਼ਨ 1406/22 ਬੀ ਚੰਡੀਗੜ੍ਹ ਜਿਲਾ ਪਟਿਆਲਾ ਦੀ ਮੀਟਿੰਗ ਲਖਵਿੰਦਰ ਸਿੰਘ ਖਾਨਪੁਰ ,ਜਸਵਿੰਦਰ ਸਿੰਘ ਸੌਜਾ, ਤੇਜਿੰਦਰ ਸਿੰਘ , ਕੁਲਦੀਪ ਸਿੰਘ ਘੱਗਾ , ਧਰਮਪਾਲ ਸਿੰਘ ਲੋਟ ਦੀ ਪ੍ਧਾਨਗੀ ਹੇਠ ਭਾਖੜਾ ਮੇਨ ਲਾਈਨ ਕੰਪਲੈਕਸ ਪਟਿਆਲਾ ਵਿਖੇ ਹੋਈ । ਜਿੱਸ ਵਿੱਚ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਸਭਿਆਚਾਰਕ ਜੋਸ਼ ਅਤੇ ਸਸ਼ਕਤੀਕਰਨ ਦੇ ਸੰਦੇਸ਼ ਨਾਲ ਨਵਰਾਤਰੀ ਸਮਾਰੋਹ ਕਰਵਾਇਆ

ਮੰਡੀ ਗੋਬਿੰਦਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਮਹਿਲਾ ਸ਼ਿਕਾਇਤ ਨਿਵਾਰਣ ਸੈੱਲ ਅਤੇ ਅੰਦਰੂਨੀ ਸ਼ਿਕਾਇਤ ਕਮੇਟੀ (ਆਈ.ਸੀ.ਸੀ.) ਵੱਲੋਂ ਯੂਨੀਵਰਸਿਟੀ ਦੇ ਹੋਸਟਲ ਲੜਕੇ ਅਤੇ ਲੜਕੀਆਂ ਦੇ ਸਹਿਯੋਗ ਨਾਲ, ਯੂਨੀਵਰਸਿਟੀ ਕੈਂਪਸ ਵਿੱਚ ਇੱਕ ਜੀਵੰਤ ਨਵਰਾਤਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਸੱਭਿਆਚਾਰਕ ਜਸ਼ਨ ਅਤੇ ਸਮਾਜਿਕ ਜਾਗਰੂਕਤਾ ਦੇ ਇੱਕ ਸ਼ਕਤੀਸ਼ਾਲੀ ਮਿਸ਼ਰਣ ਵਜੋਂ ਮਨਾਇਆ […]

Continue Reading

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਦੀਪ ਸਿੰਘ, ਚੀਫ਼ ਅਕਾਊਂਟੈਂਟ ਸ. ਮਿਲਖਾ ਸਿੰਘ, ਡਾਇਰੈਕਟਰ ਸ. ਚਮਕੌਰ ਸਿੰਘ, ਇੰਚਾਰਜ ਸ. ਦੀਪਇੰਦਰ ਸਿੰਘ ਸੁਪਰਵਾਈਜ਼ਰ […]

Continue Reading