ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਚੰਡੀਗੜ੍ਹ / ਤਰਨਤਾਰਨ, 30 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

31 ਮਾਰਚ ਤੱਕ ਹੋਰ 20 ਪ੍ਰਿੰਸੀਪਲ ਸੇਵਾਮੁਕਤ ਹੋਣ ਕਾਰਨ ਖਾਲੀ ਆਸਾਮੀਆਂ 950 ਦੀ ਗਿਣਤੀ ਤੋਂ ਵੱਧ (ਲੈਕਚਰਾਰ ਯੂਨੀਅਨ)

ਚੰਡੀਗੜ੍ਹ 30 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ 1927 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ 950 ਸਕੂਲ ਬਿੰਨਾਂ ਪ੍ਰਿੰਸੀਪਲ ਚਲ ਰਹੇ ਹਨ। ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਤੇ ,ਜਨਰਲ ਸਕੱਤਰ ਬਲਰਾਜ ਬਾਜਵਾ ਨੇ ਪ੍ਰੈੱਸ ਜਾਣਕਾਰੀ ਦਿੰਦਿਆ ਦੱਸਿਆ ਕਿ ਖਾਲੀ ਆਸਾਮੀਆਂ ਭਰਨ ਲਈ ਪਦਉੱਨਤੀਆਂ ਦਾ ਕੋਟਾ 75% ਅਤੇ ਸਿੱਧੀ ਭਰਤੀ 25% ਕੀਤਾ […]

Continue Reading

ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਂਜਲੀ: ਤਰੁਣ ਚੁੱਘ

ਡਾ. ਸੁਭਾਸ਼ ਸ਼ਰਮਾ ਦੇ ਯਤਨਾਂ ਸਦਕਾ ਇੰਨਾ ਵੱਡਾ ਪ੍ਰੋਜੈਕਟ ਪ੍ਰਾਪਤ ਹੋਇਆ: ਤਰੁਣ ਚੁੱਘ ਤਰੁਣ ਚੁੱਘ ਅਤੇ ਡਾ. ਸੁਭਾਸ਼ ਸ਼ਰਮਾ ਨੇ ਸ਼ਰਧਾਂਜਲੀ ਭੇਟ ਕੀਤੀ, ਖਟਕੜਕਲਾਂ ਪਿੰਡ ਦੀ ਪੰਚਾਇਤ ਵੱਲੋਂ ਕੀਤਾ ਗਿਆ ਸਨਮਾਨਿਤ ਖਟਕੜ ਕਲਾਂ: 30 ਮਾਰਚ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਡਾ. […]

Continue Reading

ਗੁਰਦੁਆਰਾ ਸਾਹਿਬ ’ਚ ਸਾਰਟ ਸਰਕਟ ਕਾਰਨ ਤਿੰਨ ਸ੍ਰੀ ਗੁਰੂ ਗ੍ਰੰਥ ਸਾਹਿਬ, ਪੋਥੀਆਂ ਤੇ ਗੁਟਕਾ ਸਾਹਿਬ ਅਗਨ ਭੇਂਟ

ਬਟਾਲਾ, 30 ਮਾਰਚ,ਬੋਲੇ ਪੰਜਾਬ ਬਿਊਰੋ :ਬਟਾਲਾ ਦੇ ਨਜ਼ਦੀਕ ਪਿੰਡ ਭਾਮ ਦੇ ਪੱਤੀ ਹੱਸਨ ਕੀ ਵਿੱਚ ਇੱਕ ਮੰਦਭਾਗੀ ਘਟਨਾ ਵਾਪਰੀ, ਜਿੱਥੇ ਗੁਰਦੁਆਰਾ ਸਾਹਿਬ ’ਚ ਲੱਗੀ ਅੱਗ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ, ਪੋਥੀਆਂ ਅਤੇ ਗੁਟਕਾ ਸਾਹਿਬ ਨੂੰ ਅਪਣੀ ਲਪੇਟ ਵਿੱਚ ਲੈ ਲਿਆ।ਪ੍ਰਾਪਤ ਜਾਣਕਾਰੀ ਮੁਤਾਬਕ, ਰਾਤ ਕਰੀਬ 12:30 ਵਜੇ ਗੁਰਦੁਆਰਾ ਸਾਹਿਬ ’ਚ ਬਿਜਲੀ ਦੇ ਸ਼ਾਰਟ […]

Continue Reading

ਜਲੰਧਰ ਨੇੜੇ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਦੋ ਜ਼ਖਮੀ

ਕਿਸ਼ਨਗੜ੍ਹ, 30 ਮਾਰਚ,ਬੋਲੇ ਪੰਜਾਬ ਬਿਊਰੋ:ਜਲੰਧਰ ਨੇੜੇ ਅੱਜ ਤੜਕੇ ਅੱਡਾ ਕਿਸ਼ਨਗੜ੍ਹ ਚੌਂਕ ’ਤੇ ਵਾਪਰੇ ਹਾਦਸੇ ’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।ਹਾਦਸਾ ਲੁਧਿਆਣਾ ਨੰਬਰ ਦੀ ਸਵਿਫਟ ਡਿਜ਼ਾਇਰ ਕਾਰ ਅਤੇ ਇੱਕ ਅਣਪਛਾਤੇ ਟਰੱਕ ਦੀ ਟੱਕਰ ਨਾਲ ਵਾਪਰਿਆ। ਟਰੱਕ ਦਾ ਲੋਹੇ ਦਾ ਬੰਪਰ ਮੌਕੇ ’ਤੇ ਮਿਲਿਆ, ਜਿਸਦੇ ਆਧਾਰ ’ਤੇ ਪੁਲਿਸ […]

Continue Reading

ਐਲੀਮੈਂਟਰੀ ਸਮਾਰਟ ਸਕੂਲ ਰਾਏਪੁਰ ਚੌਬਦਾਰਾਂ ਵਿਖੇ ਸਲਾਨਾ ਸਮਾਗਮ ਆਯੋਜਿਤ 

ਬੱਚੇ ਦੇਸ ਦਾ ਭਵਿੱਖ ਹਨ-ਨਿਰਭੈ ਮਾਲੋਵਾਲ  ਨਵਨੀਤ ਕੌਰ ਨੇ ਫਿਨਲੈਂਡ ਦੇ ਦੌਰੇ ਦਾ ਤਜ਼ਰਬਾ ਕੀਤਾ ਸਾਂਝਾ  ਖੰਨਾ,30 ਮਾਰਚ ( ਅਜੀਤ ਖੰਨਾ ); ਇੱਥੋ 20 ਕਿਲੋਮੀਟਰ ਦੂਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰਾਏਪੁਰ ਚੋਬਦਾਰਾਂ ਵਿਖੇ ਮੁੱਖ ਅਧਿਆਪਕ ਅਤੇ ਸੂਬਾ ਪ੍ਰਧਾਨ ਪੰਜਾਬ ਰਾਜ ਈ ਟੀ ਟੀ ਯੂਨੀਅਨ ਦੀ ਅਗਵਾਈ ਹੇਠ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਜਿਸ  ਨੂੰ ਸਕਮਬੋਧਨ […]

Continue Reading

ਆਪ ਦਾ ਸੈਕਿੰਡ ਲਾਸਟ ਬਜ਼ਟ ਵੀ ਮੁਲਾਜ਼ਮਾ ਲਈ ਸੁੱਕਾ

                    ਓਪੀਐੱਸ ਦੀ ਬਹਾਲੀ ਜਰੂਰੀ !                      ਪੰਜਾਬ ਚ ਮੁਲਾਜਮਾਂ ਨੂੰ ਦਿੱਤੀ ਜਾਣ ਵਾਲੀ ਓਪੀਐਸ ਸਕੀਮ( ਓਲਡ ਪੈਨਸ਼ਨ ਸਕੀਮ) ਨੂੰ ਲੈ ਕਿ ਸੂਬੇ ਦੇ ਮੁਲਾਜਮਾਂ ਚ ਚੋਖਾ ਰੋਸ ਹੈ।ਇਹ ਮੁੱਦਾ ਕਾਫੀ ਭਖਿਆ ਹੋਇਆ ਹੈ।ਦੱਸਣਯੋਗ ਹੈ ਕਿ 2004 ਚ […]

Continue Reading

ਹੰਸ ਰਾਜ ਹੰਸ ਬਣੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋਫੈਸਰ ਆਫ਼ ਪ੍ਰੈਕਟਿਸ

ਬਠਿੰਡਾ, 30 ਮਾਰਚ,ਬੋਲੇ ਪੰਜਾਬ ਬਿਊਰੋ :ਸੰਗੀਤ ਦੀ ਰੂਹਾਨੀ ਦੁਨੀਆ ‘ਚ ਨਾਮਵਰ ਨਾਂ, ਪ੍ਰਸਿੱਧ ਸੂਫੀ ਗਾਇਕ ਪਦਮ ਸ੍ਰੀ ਹੰਸ ਰਾਜ ਹੰਸ ਹੁਣ ਗੁਰੂ ਕਾਸ਼ੀ ਯੂਨੀਵਰਸਿਟੀ ਨਾਲ ਇੱਕ ਨਵੇਂ ਰੂਪ ਵਿੱਚ ਜੁੜ ਗਏ ਹਨ। ਉਨ੍ਹਾਂ ਨੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨਵੀਂ ਸਿੱਖਿਆ ਨੀਤੀ-2020 ਤਹਿਤ ‘ਪ੍ਰੋਫੈਸਰ ਆਫ਼ ਪ੍ਰੈਕਟਿਸ’ ਦਾ ਅਹੁਦਾ ਸੰਭਾਲਿਆ ਹੈ।ਇਸ ਵਿਸ਼ੇਸ਼ ਮੌਕੇ ‘ਤੇ ਵਰਸਿਟੀ ਵੱਲੋਂ ਆਈਸੀਐਸਐਸਆਰ […]

Continue Reading

ਤੂੜੀ ਭਰਨ ਆਏ ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਦੋ ਜ਼ਖ਼ਮੀ

ਕਾਦੀਆਂ, 30 ਮਾਰਚ,ਬੋਲੇ ਪੰਜਾਬ ਬਿਊਰੋ :ਪਿੰਡ ਖਾਰਾ ਦੇ ਇੱਕ ਡੇਰੇ ‘ਚ ਸ਼ਨੀਵਾਰ ਬਾਅਦ ਦੁਪਹਿਰ ਟਰੈਕਟਰ-ਟਰਾਲੀ ਹਾਦਸੇ ਵਿੱਚ ਤਿੰਨ ਨਾਬਾਲਿਗ ਬੱਚੇ ਗੰਭੀਰ ਤੌਰ ‘ਤੇ ਜ਼ਖ਼ਮੀ ਹੋਏ, ਜਿਨ੍ਹਾਂ ਵਿੱਚੋਂ 8 ਸਾਲਾ ਭੱਕੀ ਦੀ ਮੌਕੇ ‘ਤੇ ਮੌਤ ਹੋ ਗਈ।ਟਰੈਕਟਰ-ਟਰਾਲੀ ਡੇਰੇ ‘ਚ ਰੱਖੀ ਤੂੜੀ ਭਰਨ ਲਈ ਆਇਆ ਸੀ, ਜਿਸ ਦੌਰਾਨ ਸ਼ਿਵਾ (10) ਅਤੇ ਹਰੀ (5) ਵੀ ਹਾਦਸੇ ਦੀ ਲਪੇਟ […]

Continue Reading

ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਇਆ ਸਰਚ ਅਭਿਆਨ

ਲੁਧਿਆਣਾ, 30 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਦੀ ਨਿਯੁਕਤੀ ਤੋਂ ਬਾਅਦ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਸਲੇਮ ਟਾਬਰੀ ਥਾਣੇ ਅਧੀਨ ਆਉਂਦੀ ਚਿਠੀ ਕਲੋਨੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਰਚ ਅਭਿਆਨ ਚਲਾਇਆ ਗਿਆ, ਜਿਸ ਦੀ ਅਗਵਾਈ ਏ.ਸੀ.ਪੀ ਨਾਰਥ ਦਵਿੰਦਰ ਕੁਮਾਰ ਚੌਧਰੀ ਅਤੇ ਥਾਣਾ ਇੰਚਾਰਜ ਇੰਸਪੈਕਟਰ ਗਰੇਵਾਲ ਸਿੰਘ ਅੰਮ੍ਰਿਤ […]

Continue Reading