ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Categories ਚੰਡੀਗੜ੍ਹ, 28 ਮਾਰਚ ,ਬੋਲੇੇ ਪੰਜਾਬ ਬਿਊਰੋ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ […]

Continue Reading

ਜ਼ਮੀਨੀ ਵਿਵਾਦ ਦੇ ਚਲਦਿਆਂ ਨੌਜਵਾਨ ਵੱਲੋਂ ਭੈਣ ਤੇ ਜੀਜੇ ਦਾ ਕਤਲ

ਫਰੀਦਕੋਟ, 28 ਮਾਰਚ,ਬੋਲੇ ਪੰਜਾਬ ਬਿਊਰੋ:ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ।ਫਰੀਦਕੋਟ ‘ਚ ਜ਼ਮੀਨੀ ਝਗੜੇ ਕਾਰਨ ਇਕ ਨੌਜਵਾਨ ਨੇ ਆਪਣੀ ਭੈਣ ਅਤੇ ਉਸ ਦੇ ਪਤੀ (ਜੀਜਾ) ਦਾ ਕਤਲ ਕਰ ਦਿੱਤਾ। ਮੁਲਜ਼ਮ ਨੌਜਵਾਨਾਂ ਨੇ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ […]

Continue Reading

ਭਗਵੰਤ ਮਾਨ ਲਈ ਮੋਦੀ ਅਤੇ ਸ਼ਾਹ ਮਹੱਤਵਪੂਰਨ ਹੋ ਗਏ ਹਨ : ਸਵਰਨ ਸਿੰਘ ਪੰਧੇਰ

ਪਟਿਆਲ਼ਾ, 28 ਮਾਰਚ,ਬੋਲੇ ਪੰਜਾਬ ਬਿਊਰੋ :ਸਵਰਨ ਸਿੰਘ ਪੰਧੇਰ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕਮਾਂਡੋ ਕੰਪਲੈਕਸ ਦੇ ਬਾਹਰ ਪ੍ਰੈਸ ਕਾਨਫਰੰਸ ਕੀਤੀ।ਉਨ੍ਹਾਂ ਕਿਹਾ, ਜਿਹੜੇ ਲੋਕ ਸਾਡਾ ਸਮਰਥਨ ਕਰਦੇ ਸਨ, ਉਨ੍ਹਾਂ ਨੇ ਸਾਡੇ ਨਾਲ ਅਜਿਹਾ ਕੀਤਾ, ਭਗਵੰਤ ਮਾਨ ਨੇ ਸਾਡੇ ਵਿਰੋਧ ਦਾ ਬਹੁਤ ਫਾਇਦਾ ਉਠਾਇਆ ਅਤੇ ਬਾਅਦ ਵਿਚ, ਭਾਜਪਾ ਦੇ ਇਸ਼ਾਰੇ ’ਤੇ ਕਿਸਾਨ ਅੰਦੋਲਨ ਦੀ ਪ੍ਰਸ਼ੰਸਾ […]

Continue Reading

ਬਰਨਾਲਾ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ, ਇੱਕ ਜ਼ਖ਼ਮੀ ਸਣੇ ਦੋ ਗ੍ਰਿਫ਼ਤਾਰ

ਬਰਨਾਲਾ, 28 ਮਾਰਚ,ਬੋਲੇ ਪੰਜਾਬ ਬਿਊਰੋ :ਅੱਜ ਤੜਕੇ ਬਰਨਾਲਾ-ਮਾਨਸਾ ਰੋਡ ’ਤੇ ਇੱਕ ਹੈਰਾਨੀਜਨਕ ਘਟਨਾ ਵਾਪਰੀ ਜਦੋਂ ਦੋ ਨਸ਼ਾ ਤਸਕਰ ਇੱਕ ਕਾਲੀ ਗੱਡੀ ਵਿੱਚ ਸਵਾਰ ਹੋ ਕੇ ਬਰਨਾਲਾ ਵੱਲ ਆ ਰਹੇ ਸਨ। ਪੁਲਿਸ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਤਸਕਰਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ।ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਇੱਕ ਤਸਕਰ ਗੋਲੀਆਂ […]

Continue Reading

ਕਪੂਰਥਲਾ ‘ਚ ਰੇਲ ਕੋਚ ਫੈਕਟਰੀ ਨੇੜੇ ਅੱਗ ਲੱਗਣ ਕਾਰਨ 65 ਝੁੱਗੀਆਂ ਸੜ ਕੇ ਸੁਆਹ

ਕਪੂਰਥਲਾ, 28 ਮਾਰਚ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਰੇਲ ਕੋਚ ਫੈਕਟਰੀ (ਆਰ.ਸੀ.ਐੱਫ.) ਦੇ ਕੋਲ ਸਥਿਤ ਝੁੱਗੀਆਂ ‘ਚ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਭਗਦੜ ਮੱਚ ਗਈ। ਝੁੱਗੀਆਂ ਵਿੱਚ ਰਹਿਣ ਵਾਲੇ ਲੋਕ ਮਦਦ ਲਈ ਰੌਲਾ ਪਾਉਣ ਲੱਗੇ। ਅੱਗ ਦੀਆਂ ਲਪਟਾਂ ਦੇ ਨਾਲ-ਨਾਲ ਹਰ ਪਾਸੇ ਧੂੰਆਂ ਫੈਲ ਗਿਆ। ਇੱਥੇ ਇੱਕ ਤੋਂ ਬਾਅਦ […]

Continue Reading

ਮੋਟਰਸਾਈਕਲ ਸਵਾਰ ਸਰਪੰਚ ‘ਤੇ ਗੋਲੀਆਂ ਚਲਾ ਕੇ ਫ਼ਰਾਰ

ਤਰਨਤਾਰਨ, 28 ਮਾਰਚ,ਬੋਲੇ ਪੰਜਾਬ ਬਿਊਰੋ ;ਇਲਾਕੇ ‘ਚ ਗੋਲੀਬਾਰੀ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨ ਦਿਹਾੜੇ ਵਿਧਾਨ ਸਭਾ ਹਲਕੇ ਦੇ ਪਿੰਡ ਨੌਸ਼ਹਿਰਾ ਪੰਨੂੰ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ‘ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ 6-7 ਰਾਊਂਡ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਦੱਸ ਦੇਈਏ ਕਿ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ […]

Continue Reading

ਐਂਟੀ ਨਾਰਕੋਟਿਕ ਟਾਸਕ ਫੋਰਸ ਲੁਧਿਆਣਾ ਵੱਲੋਂ 3.25 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਤਸਕਰ ਕਾਬੂ

ਲੁਧਿਆਣਾ, 28 ਮਾਰਚ,ਬੋਲੇ ਪੰਜਾਬ ਬਿਊਰੋ :ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ 3.25 ਕਰੋੜ  ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਇੰਚਾਰਜ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ […]

Continue Reading

ਪੁਲਸ ਵਲੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਨਕੋਦਰ, 28 ਮਾਰਚ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਵਿੱਚ ਵਾਹਨ ਚੋਰੀ ਕਰਨ ਵਾਲੇ ਇੱਕ ਗਰੋਹ ਨੂੰ ਪੁਲੀਸ ਨੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਨਕੋਦਰ ਦੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਨਕੋਦਰ ਸਿਟੀ ਥਾਣਾ ਇੰਚਾਰਜ ਅਮਨ ਸੈਣੀ ਅਤੇ ਉਨ੍ਹਾਂ ਦੀ ਟੀਮ ਨੇ ਨਕੋਦਰ ਅਤੇ ਜਲੰਧਰ ਤੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 646

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 28-03-2025 ਅੰਗ 646 AMRIT VELE DA HUKAMNAMA SRI DARBAR SAHIB AMRITSAR Ang 646, 28-03-2025 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ […]

Continue Reading

‘ਯੁੱਧ ਨਸ਼ਿਆਂ ਵਿਰੁੱਧ’- ਨਸ਼ਾ ਸਮੱਗਲਰ ਦੇ ਪਿੰਡ ਨੈਣੋਵਾਲ ਵੈਦ ਦੀ ਪੰਚਾਇਤੀ ਜ਼ਮੀਨ ‘ਤੇ ਬਣੇ ਨਜਾਇਜ਼ ਮਕਾਨ ਨੂੰ ਢਾਹਿਆ

ਚੰਡੀਗੜ੍ਹ/ਹੁਸ਼ਿਆਰਪੁਰ, 27 ਮਾਰਚ ,ਬੋਲੇ ਪੰਜਾਬ ਬਿਊਰੋ :  ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਨੈਣੋਵਾਲ ਵੈਦ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਨਸ਼ਾ ਤਸਕਰ ਗੁਰਮੀਤ ਕੌਰ ਦੇ ਪੰਚਾਇਤੀ ਜ਼ਮੀਨ ‘ਤੇ ਨਜਾਇਜ਼ ਕਬਜੇ ਵਾਲੇ ਮਕਾਨ ਨੂੰ ਪਿੰਡ ਦੀ ਪੰਚਾਇਤ ਦੀ ਮੌਜੂਦਗੀ ਵਿਚ ਢਾਹਿਆ ਗਿਆ।ਪਿੰਡ ਦੀ ਪੰਚਾਇਤ ਵਲੋਂ ਸਰਕਾਰ ਦੇ […]

Continue Reading