ਆਪ ਸਰਕਾਰ ਦੇ ਚੌਥੇ ਬਜ਼ਟ ਚ ਵੀ ਔਰਤਾਂ,ਇੱਕ ਹਜ਼ਾਰ ਤੋ ਸੱਖਣੀਆਂ !

ਆਪ ਸਰਕਾਰ ਦੇ ਚੌਥੇ ਬਜ਼ਟ ਚ ਵੀ ਔਰਤਾਂ,ਇੱਕ ਹਜ਼ਾਰ ਤੋ ਸੱਖਣੀਆਂ !                          ——————  ਪੰਜਾਬ ਦੇ ਵਿੱਤ ਮੰਤਰੀ ਸ:ਹਰਪਾਲ ਸਿੰਘ ਚੀਮਾ ਵੱਲੋਂ 26 ਮਾਰਚ ਨੂੰ ਮਾਨ ਸਰਕਾਰ ਦਾ ਚੌਥਾ ਬਜ਼ਟ ਪੇਸ਼ ਕੀਤਾ ਗਿਆ।ਜਿਸ ਤੋ ਸੂਬੇ ਦੀਆਂ ਔਰਤਾਂ ਨੂੰ ਸਭ ਤੋਂ ਵਾਧਾ ਨਿਰਾਸ਼ਤਾ ਹੋਈ।ਕਿਉਂਕਿ ਬਜ਼ਟ […]

Continue Reading

ਲਾਂਬੜਾ-ਨਕੋਦਰ ਰੋਡ ’ਤੇ ਤੇਜ਼ ਰਫ਼ਤਾਰ ਸਕੂਟਰ ਖੜ੍ਹੇ ਟਰੱਕ ‘ਚ ਵੱਜਾ, ਦੋ ਨੌਜਵਾਨਾਂ ਦੀ ਮੌਤ

ਜਲੰਧਰ, 27 ਮਾਰਚ,ਬੋਲੇ ਪੰਜਾਬ ਬਿਊਰੋ ;ਲਾਂਬੜਾ-ਨਕੋਦਰ ਰੋਡ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੀ ਸੀ.ਸੀ.ਟੀ.ਵੀ. ਫੁੱਟੇਜ ਸਾਹਮਣੇ ਆਈ ਹੈ। ਫੁੱਟੇਜ ਵਿਚ ਦਿਖਾਈ ਦਿੰਦਾ ਹੈ ਕਿ ਤੇਜ਼ ਰਫ਼ਤਾਰ ਸਕੂਟਰ ਸਵਾਰ ਦੋ ਨੌਜਵਾਨ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਏ।ਜਾਣਕਾਰੀ ਮੁਤਾਬਕ, ਨੌਜਵਾਨਾਂ ਦੇ ਸਕੂਟਰ ਦੀ ਏਨੀ ਜਿਆਦਾ ਸੀ ਕਿ ਬ੍ਰੇਕ ਲਗਾਉਣ ਦਾ ਮੌਕਾ ਵੀ ਨਾ ਮਿਲਿਆ। […]

Continue Reading

ਰਜਵਾਹੇ ‘ਚ ਦਰਾੜ ਪੈਣ ਕਾਰਨ 100 ਏਕੜ ਕਣਕ ਤੇ ਮੂੰਗੀ ਦੀ ਫ਼ਸਲ ਪਾਣੀ ਵਿਚ ਡੁੱਬੀ, ਕਿਸਾਨਾਂ ਨੇ ਮੁਆਵਜ਼ਾ ਮੰਗਿਆ

ਬਰਨਾਲਾ, 27 ਮਾਰਚ,ਬੋਲੇ ਪੰਜਾਬ ਬਿਊਰੋ :ਬਰਨਾਲਾ ਦੇ ਪਿੰਡ ਚੰਨਣਵਾਲ ਵਿੱਚ ਸ਼ਹਿਰੀ ਰਜਵਾਹੇ ਵਿੱਚ 40 ਫੁੱਟ ਦਰਾੜ ਪੈ ਗਈ ਹੈ। ਇਸ ਕਾਰਨ 100 ਏਕੜ ਕਣਕ ਅਤੇ ਮੂੰਗੀ ਦੀ ਫ਼ਸਲ ਪਾਣੀ ਵਿਚ ਡੁੱਬ ਗਈ। ਕਾਂਗਰਸੀ ਆਗੂਆਂ ਤੇ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਮੁਰੰਮਤ ਲਈ ਆਏ ਠੇਕੇਦਾਰ ਨੂੰ ਕੰਮ ਕਰਨ […]

Continue Reading

ਬਾਗਾਂ ਦੀ ਰਖਵਾਲੀ ਕਰ ਰਹੇ ਪਰਵਾਸੀ ਮਜ਼ਦੂਰ ਦਾ ਕਤਲ

ਹੁਸ਼ਿਆਰਪੁਰ, 27 ਮਾਰਚ,ਬੋਲੇ ਪੰਜਾਬ ਬਿਊਰੋ :ਹੁਸ਼ਿਆਰਪੁਰ ਦੇ ਕਸਬਾ ਸ਼ਾਮਚੁਰਾਸੀ ਦੇ ਨੇੜਲੇ ਪਿੰਡ ਲੰਮੇ ‘ਚ ਇੱਕ ਪਰਵਾਸੀ ਮਜ਼ਦੂਰ ਦਾ ਕਤਲ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪਿੰਡ ਵਾਸੀਆਂ ਨੇ ਲੰਮੇ-ਨੂਰਪੁਰ-ਸ਼ਾਮਚੁਰਾਸੀ ਸੜਕ ‘ਤੇ ਲਹੂ-ਲੁਹਾਣ ਹੋਈ ਇੱਕ ਲਾਸ਼ ਦੇਖੀ, ਜਿਸ ਦੀ ਪਛਾਣ ਗੋਰਖ ਮੁਖੀਆ (ਬਿਹਾਰ) ਵਜੋਂ ਹੋਈ।ਗੋਰਖ ਮੁਖੀਆ, ਹੈਪੀ ਕੁਮਾਰ (ਅੰਮ੍ਰਿਤਸਰ) ਦੇ ਬਾਗਾਂ ਦੀ ਪਿਛਲੇ ਦੋ ਮਹੀਨਿਆਂ […]

Continue Reading

ਮੁਕੰਦਪੁਰ ਤੋਂ ਫਗਵਾੜਾ ਜਾ ਰਹੀ ਬੱਸ ਪਲਟੀ, ਕਈ ਸਵਾਰੀਆਂ ਜ਼ਖ਼ਮੀ

ਮੁਕੰਦਪੁਰ, 27 ਮਾਰਚ,ਬੋਲੇ ਪੰਜਾਬ ਬਿਊਰੋ :ਮੁਕੰਦਪੁਰ ਤੋਂ ਫਗਵਾੜਾ ਜਾ ਰਹੀ ਚੌਹਾਨ ਮਿੰਨੀ ਬੱਸ ਬੱਲੋਵਾਲ ਤੋਂ ਸਰਹਾਲ ਕਾਜ਼ੀਆਂ ਟੀ-ਪੁਆਇੰਟ ’ਤੇ ਪਲਟ ਗਈ।ਇਸ ਘਟਨਾ ਸਬੰਧੀ ਥਾਣਾ ਮੁਕੰਦਪੁਰ ਦੇ ਐੱਸ. ਐੱਚ.ਓ. ਮਹਿੰਦਰ ਸਿੰਘ ਨੇ ਦੱਸਿਆ ਕਿ ਇੱਕ ਮਿੰਨੀ ਬੱਸ ਮੁਕੰਦਪੁਰ ਤੋਂ ਫਗਵਾੜਾ ਵਾਇਆ ਬੱਲੋਵਾਲ ਸਰਹਾਲ ਕਾਜ਼ੀਆਂ ਨੂੰ ਜਾ ਰਹੀ ਸੀ। ਜਦੋਂ ਉਹ ਬੱਸ ਟੀ-ਪੁਆਇੰਟ ‘ਤੇ ਪਹੁੰਚੀ ਤਾਂ ਉਹ […]

Continue Reading

ਕਾਰ ਕੰਢੀ ਨਹਿਰ ‘ਚ ਡਿੱਗਣ ਕਾਰਨ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 27 ਮਾਰਚ,ਬੋਲੇ ਪੰਜਾਬ ਬਿਊਰੋ :ਹੁਸ਼ਿਆਰਪੁਰ ਦੇ ਹਾਜੀਪੁਰ ਵਿੱਚ ਕੰਢੀ ਨਹਿਰ ਵਿੱਚ ਕਾਰ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਸ਼ੌਂਕੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰਣਸੋਤਾ ਵਜੋਂ ਹੋਈ ਹੈ, ਜੋ ਪਿੰਡ ਨੰਗਲ ਬੀਹਲਾਂ ਵਿਖੇ ਹੇਅਰ ਡਰੈਸਰ ਦੀ ਦੁਕਾਨ ਚਲਾਉਂਦਾ ਸੀ।ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰਕੇ ਆਪਣੀ ਕਾਰ […]

Continue Reading

ਖੰਨਾ : ਘਰ ‘ਚ ਅੱਗ ਲੱਗਣ ਕਾਰਨ ਵਿਅਕਤੀ ਬੁਰੀ ਤਰ੍ਹਾਂ ਝੁਲ਼ਸਿਆ

ਖੰਨਾ, 27 ਮਾਰਚ,ਬੋਲੇ ਪੰਜਾਬ ਬਿਊਰੋ :ਖੰਨਾ ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਇੱਕ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਵਿੱਚ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਅਤੇ ਫਿਰ ਅਗਲੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਡਾਕਟਰ ਅਨੁਸਾਰ ਮਰੀਜ਼ 100 ਫੀਸਦੀ ਸੜ […]

Continue Reading

ਵਿਸ਼ਵ ਬੈਂਕ ਦੇ ਅਧਿਕਾਰੀਆਂ ਨੇ ਲੁਧਿਆਣਾ ਨਗਰ ਨਿਗਮ ਨਾਲ ਮੀਟਿੰਗ ਕੀਤੀ

ਲੁਧਿਆਣਾ, 27 ਮਾਰਚ,ਬੋਲੇ ਪੰਜਾਬ ਬਿਊਰੋ :ਨਹਿਰੀ ਜਲ ਸਪਲਾਈ ਪ੍ਰੋਜੈਕਟ ‘ਤੇ ਕੰਮ ਕਰਦੇ ਹੋਏ, ਵਿਸ਼ਵ ਬੈਂਕ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਵਾਟਰ ਯੂਟਿਲਿਟੀ ਕੰਪਨੀ – ਲੁਧਿਆਣਾ ਅਰਬਨ ਵਾਟਰ ਐਂਡ ਵੇਸਟਵਾਟਰ ਮੈਨੇਜਮੈਂਟ ਲਿਮਟਿਡ ਦੇ ਕੰਮਕਾਜ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 963

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-03-27 ,ਅੰਗ 963 Sachkhand Sri Harmandir Sahib Amritsar Vekhe Hoea Amrit Wele Da Mukhwak 2025-03-27 Ang 963 ਸਲੋਕ ਮਃ ੫ ॥ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ […]

Continue Reading

ਸਕੂਲ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਅਤੇ ਟੀਮ ਨੇ ਕੀਤਾ ਪੁਰਾਣਾ ਰਾਜਪੁਰਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ

ਸਕੂਲ ਸਿੱਖਿਆ ਕੋਆਰਡੀਨੇਟਰ ਹਲਕਾ ਰਾਜਪੁਰਾ ਵਿਜੇ ਮੈਨਰੋ ਅਤੇ ਉਹਨਾਂ ਦੀ ਟੀਮ ਨੇ ਸਕੂਲ ਮੁਖੀਆਂ ਨਾਲ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾ ਰਾਜਪੁਰਾ 26 ਮਾਰਚ ,ਬੋਲੇ ਪੰਜਾਬ ਬਿਊਰੋ : ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਦਿਸ਼ਾ-ਨਿਰਦੇਸ਼, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ […]

Continue Reading