ਪੰਜਾਬ ਸਰਕਾਰ ਦੇ ਬੱਜਟ ਵਿੱਚ ਫੀਲਡ ਮੁਲਾਜ਼ਮਾਂ ਨੂੰ ਅੱਖੋਂ ਪਰੋਖੇ ਕਰਨ ਦੀ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਨਿਖੇਧੀ

27-28 ਮਾਰਚ ਨੂੰ ਖੋਖਲੇ ਬੱਜਟ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ ਮੋਰਿੰਡਾ,26, ਮਾਰਚ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ ਮਨਜੀਤ ਸਿੰਘ ਸੰਗਤਪੁਰਾ, ਕੋ ਕਨਵੀਨਰ ਮਲਾਗਰ ਸਿੰਘ ਖਮਾਣੋ ,ਬਿੱਕਰ ਸਿੰਘ ਮਾਖਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਆਖਿਆ ਕਿ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ […]

Continue Reading

ਦੇਸ਼ ਦੇ ਕਿਰਤੀਆਂ ਦੀ ਹਾਲਤ ਸੁਧਾਰਨ ਲਈ ਸ਼ਹੀਦਾਂ ਦੇ ਸੁਪਨਿਆਂ ਵਾਲੇ ਸਮਾਜ ਦੀ ਸਿਰਜਣਾ ਜ਼ਰੂਰੀ÷ਕਾਮਰੇਡ ਸੁਖਦਰਸ਼ਨ ਨੱਤ।

26 ਮਾਰਚ ਝੁਨੀਰ ,ਬੋਲੇ ਪੰਜਾਬ ਬਿਊਰੋ: ਅੱਜ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੀ ਬਲਾਕ ਝੁਨੀਰ ਦੀ ਇਕਾਈ ਵੱਲੋਂ ਪਿੰਡ ਦਾਨੇਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਅੱਜ ਇੱਥੇ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ 94 ਵੇਂ ਸ਼ਹੀਦੀ ਦਿਹਾੜੇ ਮੌਕੇ ਸੰਬੋਧਨ ਕਰਦਿਆਂ ਕਾਮਰੇਡ ਸੁਖਦਰਸ਼ਨ ਨੱਤ ਨੇ ਕਿਹਾ ਕਿ ਅੱਜ ਦੇਸ਼ ਅੰਦਰ […]

Continue Reading

ਦਿਸ਼ਾਹੀਣ, ਨਿਕੰਮਾ ਤੇ ਮਹਿਲਾਵਾ ਨਾਲ ਧੋਖੇ ਵਾਲਾ ਬਜਟ :-ਹਰਦੇਵ ਸਿੰਘ ਉੱਭਾ

ਮੋਹਾਲੀ 26 ਮਾਰਚ ,ਬੋਲੇ ਪੰਜਾਬ ਬਿਊਰੋ : ਵੱਡੇ ਵੱਡੇ ਝੂਠੇ ਵਾਅਦੇ ਕਰਕੇ ਤੇ ਪੰਜਾਬੀਆ ਦੇ ਜਜਬਾਤਾ ਨਾਲ ਖਿਲਵਾੜ ਕਰਕੇ ਸੱਤਾ ਤੇ ਕਾਬਜ ਭਗਵੰਤ ਮਾਨ ਸਰਕਾਰ ਨੇ ਲਗਾਤਾਰ ਚੋਥੇ ਬਜਟ ਵਿੱਚ ਵੀ ਮਹਿਲਾਵਾ ਨਾਲ ਧੋਖਾ ਕੀਤਾ ਹੈ ।ਇਹ ਗੱਲਾ ਪੰਜਾਬ ਸਰਕਾਰ ਵੱਲੋ ਪੇਸ਼ ਕੀਤੇ ਬਜਟ ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ […]

Continue Reading

1990 ਤੋਂ ਭਗੌੜੇ ਅੱਤਵਾਦੀ ਮਹਿਲ ਸਿੰਘ ਬੱਬਰ ਦੀ ਮੌਤ

ਤਰਨਤਾਰਨ, 26 ਮਾਰਚ,ਬੋਲੇ ਪੰਜਾਬ ਬਿਊਰੋ:1990 ਤੋਂ ਭਗੌੜੇ ਐਲਾਨੇ ਗਏ ਅੱਤਵਾਦੀ ਮਹਿਲ ਸਿੰਘ ਬੱਬਰ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਾਸੂਵਾਲ ਨਾਲ ਸੰਬੰਧਿਤ ਮਹਿਲ ਸਿੰਘ ਬੇਅੰਤ ਸਿੰਘ ਹੱਤਿਆਕਾਂਡ ਦੀ ਸਾਜ਼ਿਸ਼ ’ਚ ਵੀ ਨਾਮਜ਼ਦ ਸੀ।ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ’ਚ ਉਹ ‘ਬਾਵਾ ਭੱਟੀ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਨਨਕਾਣਾ ਸਾਹਿਬ ਦੇ ਗੁਰਦੁਆਰਾ […]

Continue Reading

ਪੰਜਾਬ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ

ਪਠਾਨਕੋਟ, 26 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨਸ਼ੇ ਦੇ ਖਿਲਾਫ਼ ਸਖ਼ਤ ਐਕਸ਼ਨ ਲੈ ਰਹੀ ਹੈ, ਜਿਸ ਤਹਿਤ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮਿਲ ਕੇ ਇੱਕ ਨਸ਼ਾ ਤਸਕਰ ਦੇ ਘਰ ’ਤੇ ਬੁਲਡੋਜ਼ਰ ਚਲਾ ਦਿੱਤਾ। ਇਹ ਕਾਰਵਾਈ ਸੁਜਾਨਪੁਰ ਵਿੱਚ ਹੋਈ, ਜਿੱਥੇ ਐਸਐਸਪੀ ਦਲਜਿੰਦਰ ਸਿੰਘ ਢਿੱਲੋ ਅਤੇ ਡਿਊਟੀ ਮੈਜਿਸਟ੍ਰੇਟ ਦੀ ਅਗਵਾਈ ਹੇਠ ਇਹ ਅਮਲ ਕੀਤਾ ਗਿਆ।ਐਸਐਸਪੀ […]

Continue Reading

ਦੇਸ਼ ਭਗਤ ਗਲੋਬਲ ਸਕੂਲ ਦਾ ਗ੍ਰੈਜੂਏਸ਼ਨ ਦਿਵਸ ਸਮਾਰੋਹ

ਮੰਡੀ ਗੋਬਿੰਦਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਗਲੋਬਲ ਸਕੂਲ ਨੇ ਆਪਣੇ ਕੈਂਪਸ ਵਿੱਚ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ। ਯੂਕੇਜੀ ਕਲਾਸ ਦੇ ਵਿਦਿਆਰਥੀਆਂ ਨੇ ਕਿੰਡਰਗਾਰਟਨ ਦੇ ਪੋਰਟਲ ਤੋਂ ਗ੍ਰੈਜੂਏਟ ਹੋ ਕੇ ਰਸਮੀ ਸਕੂਲਿੰਗ ਵੱਲ ਅੱਗੇ ਵਧਦੇ ਹੋਏ ਇੱਕ ਹੋਰ ਮੀਲ ਪੱਥਰ ਪ੍ਰਾਪਤ ਕੀਤਾ। ਦੇਸ਼ ਭਗਤ ਗਲੋਬਲ ਸਕੂਲ ਵਿੱਚ ਗ੍ਰੈਜੂਏਸ਼ਨ ਦਿਵਸ ਬਹੁਤ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ […]

Continue Reading

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ- ਐਡਵੋਕੇਟ ਧਾਮੀਅੰਮ੍ਰਿਤਸਰ, 26 ਮਾਰਚ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ […]

Continue Reading

ਆਨੰਦਪੁਰ-ਮੇਹਲੀ ਰੋਡ ’ਤੇ ਕਾਰ ਬੇਕਾਬੂ ਹੋ ਕੇ ਗਹਿਰੀ ਖੱਡ ’ਚ ਡਿੱਗੀ, ਮਾਂ-ਧੀ ਸਮੇਤ ਚਾਰ ਲੋਕਾਂ ਦੀ ਮੌਤ

ਸ਼ਿਮਲਾ, 26 ਮਾਰਚ ਬੋਲੇ ਪੰਜਾਬ ਬਿਊਰੋ: ,ਹਿਮਾਚਲ ਦੀ ਰਾਜਧਾਨੀ ਸ਼ਿਮਲਾ ’ਚ ਮੰਗਲਵਾਰ ਦੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਨੇ ਚਾਰ ਜਿੰਦਗੀਆਂ ਨਿਗਲ ਲਈਆਂ। ਸ਼ਹਿਰ ਦੇ ਉਪਨਗਰੀ ਖੇਤਰ ਆਨੰਦਪੁਰ-ਮੇਹਲੀ ਰੋਡ ’ਤੇ ਲਾਲਪਾਣੀ ਪੁਲ ਨੇੜੇ ਇਕ ਕਾਰ ਅਚਾਨਕ ਬੇਕਾਬੂ ਹੋਕੇ ਗਹਿਰੀ ਖੱਡ ’ਚ ਜਾ ਵੱਜੀ।ਇਸ ਹਾਦਸੇ ’ਚ ਇੱਕ ਔਰਤ, ਉਸ ਦੀ ਬੇਟੀ ਅਤੇ ਦੋ ਹੋਰ […]

Continue Reading

ਬਜਟ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੇ ਅਹਿਮ ਐਲਾਨ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਆਪਣੇ ਚੌਥੇ ਬਜਟ ਦੀ ਪੇਸ਼ਕਸ਼ ਕੀਤੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ₹2,36,800 ਕਰੋੜ ਦੇ ਬਜਟ ਦੀ ਘੋਸ਼ਣਾ ਕਰਦਿਆਂ ਕਈ ਵੱਡੇ ਐਲਾਨ ਕੀਤੇ।ਮੁੱਖ ਐਲਾਨ:✅ ਅਨੁਸੂਚਿਤ ਜਾਤੀਆਂ ਲਈ ਕਰਜ਼ਾ ਰਾਹਤ:31 ਮਾਰਚ 2020 ਤੱਕ ਲਈਆਂ ਗਈਆਂ ਕਾਰਪੋਰੇਸ਼ਨ ਦੀਆਂ ਰਕਮਾਂ ਮੁਆਫ਼, 4,650 ਲੋਕਾਂ ਨੂੰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2.36 ਲੱਖ ਕਰੋੜ ਰੁਪਏ ਦਾ “ਬਦਲਦਾ ਪੰਜਾਬ” ਥੀਮ ਵਾਲਾ ਬਜਟ ਪੇਸ਼ ਕੀਤਾ

ਚੰਡੀਗੜ੍ਹ, 26 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਚੌਥਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ। 2.36 ਲੱਖ ਕਰੋੜ ਰੁਪਏ ਦੇ “ਬਦਲਦਾ ਪੰਜਾਬ” ਥੀਮ ਵਾਲੇ ਬਜਟ ਦੀ ਰਕਮ ਪਿਛਲੇ ਸਾਲ ਦੀ ਤੁਲਨਾ ਵਿੱਚ 15% ਵੱਧ ਹੈ।ਚੀਮਾ ਨੇ ਦਾਅਵਾ ਕੀਤਾ ਕਿ 817 ਭ੍ਰਿਸ਼ਟ ਅਫਸਰਾਂ ਨੂੰ […]

Continue Reading