ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਚੰਡੀਗੜ੍ਹ/ ਤਰਨ ਤਾਰਨ, 19 ਮਾਰਚ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ […]

Continue Reading

ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲੁਧਿਆਣਾ, 19 ਮਾਰਚ:ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ […]

Continue Reading

ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਹਲਕੇ ਦੀ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਮੰਗ ਨੂੰ ਬੂਰ ਪਿਆ ਹੈ। ਲੱਖੇਵਾਲੀ ਵਿਚ ਬਣੀ ਅਨਾਜ ਮੰਡੀ ਨੂੰ ਵਿਸਥਾਰ ਦਿੱਤਾ ਜਾਵੇਗਾ ਜਿਸ ਨਾਲ ਆਸਪਾਸ ਦੇ ਅੱਧੀ ਦਰਜਨ […]

Continue Reading

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਪੰਜਾਬ ਪੁਲਿਸ ਨੇ ਕਿਸਾਨਾਂ ਦੇ ਸ਼ੈੱਡਾਂ ‘ਤੇ ਚਲਾਇਆ ਬੁਲਡੋਜ਼ਰ: ਸ਼ੰਭੂ ਬਾਰਡਰ ਕਰਵਾਇਆ ਖਾਲੀ -ਸਟੇਜ ਤੋੜੀ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੁੱਧਵਾਰ ਨੂੰ 7ਵੀਂ ਵਾਰਤਾ ਬੇਸਿੱਟਾ ਰਹੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਵੱਲ ਪਰਤ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। […]

Continue Reading

ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪਰਤ ਰਹੇ ਡੱਲੇਵਾਲ-ਪੰਧੇਰ ਨੂੰ ਹਿਰਾਸਤ ‘ਚ ਲਿਆ, ਪੁਲਿਸ ਤੇ ਕਿਸਾਨਾਂ ‘ਚ ਝੜਪ

ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਬੁੱਧਵਾਰ ਨੂੰ ਚੰਡੀਗੜ੍ਹ ‘ਚ 7ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪੀਯੂਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪਰਤ ਰਹੇ ਕਿਸਾਨ ਆਗੂਆਂ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਕੇਂਦਰ ਦਾ ਸੁਪਰਡੈਂਟ ਮੁਅੱਤਲ

ਮੋਹਾਲੀ 19 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਬੋਰਡ ਕਲਾਸ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ।ਪ੍ਰੀਖਿਆ ਕੇਂਦਰ ਵਿੱਚ ਨਕਲ ਰੋਕਣ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਇਕ ਪ੍ਰੀਖਿਆ ਕੇਂਦਰ ਵਿੱਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਕੇਂਦਰ ਦੇ […]

Continue Reading

ਸ਼ੰਭੂ ਸਰਹੱਦ ਨੇੜੇ ਇੰਟਰਨੈੱਟ ਬੰਦ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ’ਚ ਭਾਰੀ ਪੁਲੀਸ ਫੋਰਸ ਤਾਇਨਾਤ

ਪਟਿਆਲਾ 19 ਮਾਰਚ ,ਬੋਲੇ ਪੰਜਾਬ ਬਿਊਰੋ :  ਸ਼ੰਭੂ ਸਰਹੱਦ ਦੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਨੇੜਲੇ ਪਿੰਡਾਂ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਸ਼ੰਭੂ ਵਿੱਚ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਐਂਬੂਲੈਂਸਾਂ […]

Continue Reading

23 ਮਾਰਚ ਨੂੰ 8ਵਾਂ ਵਿਸ਼ਾਲ ਸ਼੍ਰੀ ਸ਼ਿਆਮ ਮਹੋਤਸਵ

ਸ਼ਿਆਮ ਪ੍ਰੇਮੀ ਰਜਿਸਟਰਡ ਜਗਤਪੁਰਾ ਕਮੇਟੀ ਦੇ ਅਧਿਕਾਰੀਆਂ ਨੇ ਪ੍ਰਧਾਨ ਮੋਂਟੀ ਗਰਗ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਮੋਹਾਲੀ 19 ਮਾਰਚ ,ਬੋਲੇ ਪੰਜਾਬ ਬਿਊਰੋ : ਸਮਸਤ ਸ਼ਿਆਮ ਪ੍ਰੇਮੀ ਰਜਿਸਟਰਡ 7553 ਜਗਤਪੁਰਾ ਵਲੋਂ 8ਵਾਂ ਵਿਸ਼ਾਲ ਸ਼੍ਰੀ ਸ਼ਿਆਮ ਮਹੋਤਸਵ 23 ਮਾਰਚ 2025 ਨੂੰ ਸ਼੍ਰੀ ਲਕਸ਼ਮੀ ਨਾਰਾਇਣਮ ਮੰਦਿਰ, ਮੋਹਾਲੀ ਫੇਜ਼-11 ਵਿਖੇ ਬਹੁਤ ਧੂਮਧਾਮ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਜਾ ਰਿਹਾ […]

Continue Reading

ਹਿਮਾਚਲ ਦੀਆਂ ਬੱਸਾਂ ’ਤੇ ਹੋਏ ਹਮਲੇ ਤੋਂ ਬਾਅਦ ਹੁਸ਼ਿਆਰਪੁਰ ਤੱਕ ਦੇ 10 ਰੂਟ ਸਸਪੈਂਡ

ਹੁਸ਼ਿਆਰਪੁਰ, 19 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਹਿਮਾਚਲ ਦੀਆਂ ਬੱਸਾਂ ’ਤੇ ਹੋਏ ਹਮਲੇ ਤੋਂ ਬਾਅਦ ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (HRTC) ਨੇ ਊਨਾ ਤੋਂ ਹੁਸ਼ਿਆਰਪੁਰ ਤੱਕ ਦੇ 10 ਰੂਟ ਤਤਕਾਲ ਪ੍ਰਭਾਵ ਨਾਲ ਸਸਪੈਂਡ ਕਰ ਦਿੱਤੇ ਹਨ। ਹੁਣ ਅਗਲੇ ਹੁਕਮਾਂ ਤਕ ਊਨਾ ਤੋਂ ਹੁਸ਼ਿਆਰਪੁਰ ਲਈ ਹਿਮਾਚਲ ਕਾਰਪੋਰੇਸ਼ਨ ਦੀ ਕੋਈ ਵੀ ਬੱਸ ਨਹੀਂ ਚੱਲੇਗੀ।ਜਾਣਕਾਰੀ ਮੁਤਾਬਕ, ਚੰਡੀਗੜ੍ਹ, ਬੱਦੀ ਅਤੇ […]

Continue Reading