ਨਵੀਂ ਪੀੜੀ ਕਬੂਤਰਬਾਜ਼ੀ ਦੇ ਸਹੀ ਮਾਇਨਿਆ ਤੋਂ ਮਨਫੀ: ਸੁਖਪਾਲ ਸਿੰਘ ਸਿੱਧੂ

ਮਲਕੀਤ ਰੌਣੀ ਨੇ ਕਿਹਾ: ਪਸ਼ੂ-ਪੰਛੀ ਪ੍ਰੇਮੀਆਂ ਦੇ ਸ਼ੌਕ ਨੂੰ ਸਮਝਣਾ ਸਮੇਂ ਦੀ ਲੋੜ ਮੋਹਾਲੀ 21 ਜਨਵਰੀ ,ਬੋਲੇ ਪੰਜਾਬ ਬਿਊਰੋ : ਕੋਈ ਫਿਲਮ ਸਾਜ, ਕੋਈ ਕਬੱਡੀ ਵਾਲਾ ਬਾਹਰ ਬੰਦੇ ਛੱਡ ਕੇ ਆਉਂਦਾ, ਇਸ ਤਰ੍ਹਾਂ ਦੀਆਂ ਅਲੱਗ ਅਲੱਗ ਤੋਹਮਤਾਂ ਲੋਕਾਂ ਤੇ ਪਹਿਲਾ ਪਹਿਲ ਲੱਗਦੀਆਂ ਹੀ ਰਹਿੰਦੀਆਂ ਸਨਅਤੇ ਫਿਲਮ ਕਬੂਤਰਬਾਜ ਵੀ ਉਸੇ ਵਿਸ਼ੇ ਉੱਤੇ ਆਧਾਰਿਤ ਫਿਲਮ ਹੋਵੇਗੀ, ਇਹ […]

Continue Reading

‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 20 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਭਵਨ ਵਿਖੇ ਅੱਜ ਮਨਮੋਹਕ ਅਤੇ ਰੂਹਾਨੀ ਸੰਗੀਤਕ ਸ਼ਾਮ ਕਰਵਾਈ ਗਈ, ਜਿਸ ਨਾਲ ਪੂਰਾ ਰਾਜ ਭਵਨ ਪੰਜਾਬ ਅਤੇ ਕਜ਼ਾਕਿਸਤਾਨ ਦੇ ਸੱਭਿਆਚਾਰਕ ਅਤੇ ਸੰਗੀਤਕ ਮਾਹੌਲ ਨਾਲ ਗੂੰਜ ਉੱਠਿਆ । ਇਸ ਨੂੰ ਪੰਜਾਬ ਰਾਜ ਭਵਨ ਲਈ ਇੱਕ ਸੁਭਾਗਾ ਮੌਕਾ ਦੱਸਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੈਰ-ਸਪਾਟਾ ਅਤੇ […]

Continue Reading

ਪੰਜਾਬੀ ਫਿਲਮ ‘ਪੰਜਾਬ-95’ ਭਾਰਤ ‘ਚ ਨਹੀਂ ਹੋਵੇਗੀ ਰਿਲੀਜ਼-ਗਾਇਕ ਦਿਲਜੀਤ ਦੋਸਾਂਝ

ਚੰਡੀਗੜ੍ਹ, 19 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ। ਇਹ ਫਿਲਮ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ ਸੀ।ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ […]

Continue Reading

ਮੋਹਾਲੀ ਕਲਾ ਸੱਭਿਆਚਾਰ ਕਲੱਬ ਅਤੇ ਲੋਇਨਸ ਕਲੱਬ ਪੰਚਕੁਲਾ ਪ੍ਰੀਮੀਅਰ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

262 ਖੂਨ ਦਾਨੀਆਂ ਨੇ ਪੂਰੇ ਉਤਸਾਹ ਨਾਲ ਕੀਤਾ ਖੂਨ ਦਾਨ ਵਿਅਕਤੀ ਦੀ ਜਾਨ ਬਚਾਉਣ ਦੇ ਲਈ ਕੀਤਾ ਗਿਆ ਦਾਨ ਹੀ ਮਹਾਨ ਦਾਨ ; ਸਰਬਜੀਤ ਸਿੰਘ ਸਮਾਣਾ ਮੋਹਾਲੀ 9 ਜਨਵਰੀ,ਬੋਲੇ ਪੰਜਾਬ ਬਿਊਰੋ ; ਮੋਹਾਲੀ ਕਲਾ ਸੱਭਿਆਚਾਰਕ ਵੈਲਫੇਅਰ ਕਲੱਬ ਅਤੇ ਲੋਇਨਸ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਵੱਲੋਂ ਟਰੇਡਰ ਮਾਰਕੀਟ ਐਸੋਸੀਏਸ਼ਨ (ਰਜਿ:)3 ਵੀ2 ਮੋਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ […]

Continue Reading

ਏਪੀ ਢਿੱਲੋਂ ਦੇ ਚੰਡੀਗੜ੍ਹ ਵਾਲੇ ਕੰਸਰਟ ਵਿੱਚ ਆਪਣੀ ਗਾਇਕੀ ਨਾਲ ਸਭ ਨੂੰ ਮੰਤਰ ਮੁਗਧ ਕਰਨਗੇ ਮਰਹੂਮ ਗਾਇਕ ਰਾਜ ਬਰਾੜ ਦੇ ਪੁੱਤਰ ਜੋਸ਼ ਬਰਾੜ

ਚੰਡੀਗੜ੍ਹ20 ਦਸੰਬਰ ,ਬੋਲੇ ਪੰਜਾਬ ਬਿਊਰੋ :  ਸੰਗੀਤਕ ਖੇਤਰ ਵਿੱਚ ਚਰਚਿਤ ਨਾਂਅ ਬਣ ਉਭਰ ਰਹੇ ਹਨ ਗਾਇਕ ਏਪੀ ਢਿੱਲੋਂ, ਜਿੰਨ੍ਹਾਂ ਦੇ ਚੰਡੀਗੜ੍ਹ ਹੋਣ ਜਾ ਰਹੇ ਵਿਸ਼ਾਲ ਕੰਸਰਟ ਨੂੰ ਚਾਰ ਚੰਨ ਲਾਉਣ ਲਈ ਤਿਆਰ ਹਨ ਨੌਜਵਾਨ ਦਿਲਾਂ ਦੀ ਧੜਕਣ ਬਣ ਚੁੱਕੇ ਚਰਚਿਤ ਗਾਇਕ ਜੋਸ਼ ਬਰਾੜ, ਜੋ ਇਸ ਦਿਨ ਗ੍ਰੈਂਡ ਸਟੇਜ ਪ੍ਰੋਫਾਰਮੈੱਸ ਨਾਲ ਅਪਣੇ ਪ੍ਰਸ਼ੰਸਕਾਂ ਅਤੇ ਦਰਸ਼ਕਾਂ ਨੂੰ […]

Continue Reading

21ਵਾਂ ‘ਗੁਰਸ਼ਰਨ ਸਿੰਘ ਨਾਟ ਉਤਸਵ’ 20 ਤੋਂ 24 ਦਸੰਬਰ ਤੱਕ ਪੰਜਾਬ ਕਲਾ ਭਵਨ ’ਚ

ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ: ਸੁਚੇਤਕ ਰੰਗਮੰਚ ਮੋਹਾਲੀ ਵੱਲੋਂ ਆਯੋਜਿਤ ਹੋਣ ਵਾਲਾ ਸਲਾਨਾ ‘ਗੁਰਸ਼ਰਨ ਸਿੰਘ ਨਾਟ ਉਤਸਵ’ ਆਪਣੇ ਸਫ਼ਰ ਦੇ 21ਵੇਂ ਸਾਲ ਵਿੱਚ ਦਾਖ਼ਲ ਹੋਣ ਜਾ ਰਿਹਾ ਹੈ। ਇਸਦਾ ਆਯੋਜਨ 20 ਤੋਂ 24 ਦਸੰਬਰ ਤੱਕ ਪੰਜਾਬ ਕਲਾ ਭਵਨ ਵਿੱਚ ਪੰਜਾਬ ਕਲਾ ਪਰਿਸ਼ਦ ਤੇ ਮਨਿਸਟਰੀ ਆਫ਼ ਕਲਚਰ ਦੇ ਸਹਿਯੋਗ ਹੋਵੇਗਾ। ਇਸ ਨਾਟ ਉਤਸਵ ਦਾ ਆਗਾਜ਼ […]

Continue Reading

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ‘ਚ ਸ਼ੋਅ ਲਈ ਬੰਦ ਕੀਤੀਆਂ ਕੁਝ ਸੜਕਾਂ,ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਚੰਡੀਗੜ੍ਹ 13 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਕੱਲੂ ਸੈਕਟਰ 34 ਵਿੱਚ ਹੋਣ ਵਾਲੇ ਸ਼ੋਅ ਲਈ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਕੁਝ ਸੜਕਾਂ ਨੂੰ ਬੰਦ ਕੀਤਾ ਗਿਆ ਹੈ।ਇਸ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Continue Reading

ਰਿਸ਼ਤਿਆਂ ਦੀ ਸਾਂਝ ਦਰਸ਼ਾਉਂਦੀ ਫ਼ਿਲਮ-ਵੱਡਾ ਘਰ

ਪੰਜਾਬੀ ਸਿਨਮੇ ਨੇ ਪਿਛਲੇ ਦੋ ਚਾਰ ਸਾਲਾਂ ਵਿੱਚ ਕਾਫੀ ਤਰੱਕੀ ਕੀਤੀ ਹੈ।ਮਨੋਰੰਜਨ ਦੇ ਨਾਲ ਨਾਲ ਸਮਾਜ ਸੁਧਾਰ ਬਣਿਆ ਸਾਡਾ ਪੰਜਾਬੀ ਸਿਨੇਮਾ ਨਿਤ ਨਵੇਂ ਸਮਾਜਿਕ ਵਿਸ਼ਿਆਂ ਨਾਲ ਪੰਜਾਬੀ ਦਰਸ਼ਕਾਂ ਨਾਲ ਸਾਂਝ ਪਾ ਰਿਹਾ ਹੈ। ਅਸੀਂ ਜਾਣਦੇ ਹਾਂ ਕਿ ਅੱਜ ਸਾਡੀ ਬਹੁਤੀ ਨੌਜਵਾਨ ਪੀੜੀ ਵਿਦੇਸ਼ਾਂ ਵੱਲ ਜਾ ਰਹੀ ਹੈ ਕਿਉਂਕਿ ਇਹ ਇੱਕ ਕਲਚਰ ਹੀ ਬਣ ਚੁੱਕਿਆ ਹੈ […]

Continue Reading

ਪੈਰਾਗਨ ਕਿਡਜ਼ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ: ਵਿਦਿਆਰਥੀਆਂ ਨੇ ਦਿਖਾਇਆ ਸ਼ਾਨਦਾਰ ਹੁਨਰ

ਮੋਹਾਲੀ, 8 ਦਸੰਬਰ ,ਬੋਲੇ ਪੰਜਾਬ ਬਿਊਰੋ : ਪੈਰਾਗਾਨ ਕਿਡਜ਼ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71, ਮੋਹਾਲੀ ਨੇ ਆਪਣਾ 38ਵਾਂ ਸਾਲਾਨਾ ਸਮਾਗਮ ਆਯੋਜਨ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ। ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ ਨੇ ਦੀਪ ਜਲਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੀ ਪ੍ਰੈਸੀਡੈਂਟ ਕੁਲਵੰਤ ਕੌਰ ਸ਼ੇਰਗਿੱਲ, […]

Continue Reading

ਵੱਡਾ ਘਰ’ ਨਾਲ  ਗੀਤਕਾਰ ਤੋਂ ਫ਼ਿਲਮਕਾਰ ਬਣਿਆ ਜਸਵੀਰ ਗੁਣਾਚੌਰੀਆ

ਵੱਡਾ ਘਰ’ ਨਾਲ  ਗੀਤਕਾਰ ਤੋਂ ਫ਼ਿਲਮਕਾਰ ਬਣਿਆ ਜਸਵੀਰ ਗੁਣਾਚੌਰੀਆ        ਜਸਵੀਰ ਗੁਣਾਚੌਰੀਆ ਇੱਕ ਪ੍ਰਸਿੱਧ ਗੀਤਕਾਰ ਹੈ ਜਿਸ ਨੇ ਆਪਣੀ ਕਲਮ ਸਦਕਾ ਪੰਜਾਬੀ ਸੰਗੀਤ ਖੇਤਰ ਚ ਚੰਗੀ ਪਛਾਣ ਬਣਾਈ। ਪਿਛਲੇ ਕਈ ਸਾਲਾਂ ਤੋਂ ਵਿਦੇਸ਼ ਰਹਿੰਦਿਆਂ ਉਸਨੇ ਪਰਵਾਸੀ ਜੀਵਨ ਨੂੰ ਬਹੁਤ ਨੇੜੇ ਹੋ ਕੇ ਸਮਝਿਆ ਹੈ। ਹੁਣ ਗੀਤਕਾਰ ਤੋਂ ਫ਼ਿਲਮ ਲੇਖਕ ਬਣਕੇ ਜਸਬੀਰ ਗੁਣਾਚੌਰੀਆ ਨੇ […]

Continue Reading