ਚੌਪਾਲ ਦੀ ਕ੍ਰਾਈਮ ਥ੍ਰਿਲਰ ਸੀਰੀਜ਼ “84 ਤੋ ਬਾਦ” 14 ਅਗਸਤ ਤੋਂ ਪ੍ਰਸਾਰਿਤ ਹੋਵੇਗੀ

ਚੰਡੀਗੜ੍ਹ, 13 ਅਗਸਤ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) “84 ਤੋ ਬਾਦ” ਦੇ ਟ੍ਰੇਲਰ ਦੀ ਸਫਲਤਾ ਤੋਂ ਬਾਅਦ, ਇਹ ਸੀਰੀਜ਼ 14 ਅਗਸਤ ਤੋਂ ਪ੍ਰਮੁੱਖ OTT ਪਲੇਟਫਾਰਮ, ਚੌਪਾਲ ‘ਤੇ ਸਟ੍ਰੀਮ ਹੋਵੇਗੀ।ਇੱਕ ਨਕਲੀ ਪੁਲਿਸ ਐਨਕਾਊਂਟਰ ਦੀ ਹੈਰਾਨ ਕਰਨ ਵਾਲੀ ਸੱਚੀ ਕਹਾਣੀਦਾ ਨਿਰਦੇਸ਼ਨ ਗੁਰਮੰਤ ਸਿੰਘ ਪਤੰਗਾ ਨੇ ਕੀਤਾ ਹੈ।ਇਹ ਸੀਰੀਜ਼ ਵਰਤਮਾਨ ਅਤੇ ਭੂਤਕਾਲ ਦੇ ਵਿਚਕਾਰ ਘੁੰਮਦੀ ਹੈ ਅਤੇ ਪੰਜਾਬ ਦੇ […]

Continue Reading

ਉੱਤਰੀ ਖੇਤਰ ਸਭਿਅਚਾਰ ਕੇਂਦਰ, ਪਟਿਆਲਾ ਦੇ ਕਾਲੀ ਦਾਸ ਆਡੀਟੋਰੀਅਮ ਵਿਚ ਸੰਜੀਵਨ ਦੇ ਨਾਟਕ ਸੁੰਨਾ-ਵਿਹੜਾ ਦਾ ਸਫ਼ਲ ਮੰਚਣ

ਪੰਜਾਬੀ ਰੰਗਮੰਚ ਦੇ ਇਕ ਦੋ ਅਦਾਕਾਰਾਂ ਤੱਕ ਸਿਮਟਣ ਦੇ ਦੌਰ ਵਿਚ, ਸੰਜੀਵਨ ਸਾਢੇ ਤਿੰਨ ਦਹਾਕਿਆਂ ਤੋਂ ਵੀਹ-ਪੱਚੀ ਪਾਤਰਾਂ ਵਾਲੇ ਨਾਟਕ ਕਰਕੇ ਚੁਣੌਤੀ ਭਰਿਆਂ ਕੰਮ ਕਰ ਰਿਹ ਪੇਂਡੂ ਪੰਜਾਬੀ ਖੁਸ਼ਹਾਲ ਕਿਸਾਨ ਪ੍ਰੀਵਾਰ ਦੇ ਬੇਔਲਾਦ ਜੋੜੇ ਦੀ ਮਾਨਿਸਕ ਅਤੇ ਸਮਾਜਿਕ ਸਥਿਤੀ/ਪ੍ਰਸਥਿਤੀ ਬਿਆਨਦੇ ਸੰਜੀਵਨ ਦੇ ਨਾਟਕ ਸੁੰਨਾ-ਵਿਹੜਾ ਦੇ ਮੰਚਣ ਨੇ ਦਰਸ਼ਕਾਂ ਨੂੰ ਕੀਤਾ ਭਾਵੁਕ ਚੰਡੀਗੜ੍ਹ 13 ਅਗਸਤ ,ਬੋਲੇ […]

Continue Reading

ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਦੀਆਂ ਮੁਸ਼ਕਲਾਂ ਵਧੀਆਂ

ਮਹਿਲਾ ਕਮਿਸ਼ਨ ਨੇ ਗੀਤਾਂ ‘ਤੇ ਕਾਰਵਾਈ ਕੀਤੀ, ਡੀਜੀਪੀ ਤੋਂ ਰਿਪੋਰਟ ਮੰਗੀ, ਚੰਡੀਗੜ੍ਹ 7 ਅਗਤ ,ਬੋਲੇ ਪੰਜਾਬ ਬਿਊਰੋ; ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧੀ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਗਿਆ […]

Continue Reading

ਸੰਜੀਵਨ ਦੇ ਨਾਟਕ ‘‘ਸੁੰਨਾ-ਵਿਹੜਾ’ ਦਾ ਉੱਤਰੀ ਖੇਤਰ ਸਭਿਆਚਾਰ ਕੇਂਦਰ, ਪਟਿਆਲਾ ਵੱਲੋਂ ਮੰਚਣ 9 ਅਗਸਤ ਨੂੰ ਪਟਿਆਲੇ, ਰਹਿਰਸਲ ਜ਼ੋਰਾਂ ’ਤੇ

ਮੋਹਾਲੀ 6 ਅਗਸਤ ,ਬੋਲੇ ਪੰਜਾਬ ਬਿਊਰੋ; ਉੱਤਰੀ ਖੇਤਰ ਸਭਿਅਚਾਰ ਕੇਂਦਰ, ਪਟਿਆਲਾ ਵੱਲੋਂ ਰੰਗਮੰਚ ਦੀ ਪ੍ਰਚਾਰ ਅਤੇ ਪ੍ਰਸਾਰ ਲਈ ਹਰ ਮਹੀਨੇ ਦੇ ਦੂਸਰੇ ਸ਼ਨੀਚਰਵਾਰ ਨੂੰ  ਕਰਵਾਏ ਜਾਣ ਵਾਲੇ ਮੰਚਣ ਦਾ ਅਗ਼ਾਜ਼ ਪੇਂਡੂ ਪੰਜਾਬੀ ਖੁਸ਼ਹਾਲ ਕਿਸਾਨ ਪ੍ਰੀਵਾਰ ਦੇ ਬੇਔਲਾਦ ਜੋੜੇ ਦੀ ਮਾਨਿਸਕ ਅਤੇ ਸਮਾਜਿਕ ਸਥਿਤੀ/ਪ੍ਰਸਥਿਤੀ ਬਿਆਨਦੇ ਸੰਜੀਵਨ ਸਿੰਘ ਦੇ ਨਾਟਕ ‘ਸੁੰਨਾ–ਵਿਹੜਾ’ ਦਾ ਮੰਚਣ 9 ਅਗਸਤ, ਸ਼ਨੀਚਰਵਾਰ ਸ਼ਾਮ […]

Continue Reading

ਧੀਆਂ ਦਾ ਮਨੋਬਲ ਵਧਾਉਂਦੀ ਫ਼ਿਲਮ “ਕੁੜੀਆਂ ਜਵਾਨ-ਬਾਪੂ ਪਰੇਸ਼ਾਨ-2”

ਸਾਡੇ ਸਮਾਜ ਦੀ  ਇਹ ਤਰਾਸ਼ਦੀ ਹੈ ਕਿ  ਮੁੰਡਿਆਂ ਨੂੰ ਕੁੜੀਆਂ ਨਾਲੋਂ ਵੱਧ ਅਹਿਮੀਅਤ ਦਿੱਤੀ ਜਾਂਦੀ ਹੈ। ਮੁੰਡਾ ਜੰਮਣ ‘ਤੇ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ, ਗੁੜ ਵੰਡਿਆ ਜਾਂਦਾ ਹੈ ਅਤੇ ਲੋਹੜੀ ਦੇ ਜਸ਼ਨ ਮਨਾਏ ਜਾਂਦੇ ਹਨ। ਜਦਕਿ ਕੁੜੀ ਦੇ ਜਨਮ ਲੈਣ ਤੇ  ਪਰਿਵਾਰ ਵਿਚ ਸੋਗ ਪਸਰ ਜਾਂਦਾ ਹੈ। ਸਾਡੇ ਸਮਾਜ ਨੇ ਕੁੜੀਆਂ ਨੂੰ ਹਮੇਸ਼ਾ ਹੀ ਮੁੰਡਿਆਂ ਨਾਲੋਂ […]

Continue Reading

ਤਿਉਹਾਰਾਂ ਨੂੰ ਸਾਂਝੇ ਰੂਪ ਵਿੱਚ ਮਨਾਉਣਾ ਕਰਦਾ ਹੈ ਸਾਡੀਆਂ ਸਭਿਆਚਾਰਕ ਤੰਦਾਂ ਨੂੰ ਵਧੇਰੇ ਮਜਬੂਤ : ਜਸਵੰਤ ਕੌਰ.

ਪਿੰਡ ਕੁੰਬੜਾ ਵਿਖੇ ਰਮਨਪ੍ਰੀਤ ਕੌਰ ਕੁੰਬੜਾ- ਕੌਂਸਲਰ ਦੀ ਅਗਵਾਈ ਵਿੱਚ ਮਨਾਇਆ ਤੀਆਂ ਦਾ ਤਿਉਹਾਰ. ਮੋਹਾਲੀ 4 ਅਗਸਤ ,ਬੋਲੇ ਪੰਜਾਬ ਬਿਊਰੋ; ਤੀਆਂ ਦੇ ਤਿਉਹਾਰ ਨੂੰ ਸਾਂਝੇ ਤੌਰ ਤੇ ਮਨਾਏ ਜਾਣ ਦੇ ਨਾਲ ਸੱਭਿਆਚਾਰਕ ਤੰਦਾਂ ਪਹਿਲਾਂ ਦੇ ਮੁਕਾਬਲੇ ਹੋਰ ਮਜਬੂਤ ਹੁੰਦੀਆਂ ਹਨ, ਇਸ ਲਈ ਅਜਿਹੇ ਸਮਾਗਮਾਂ ਦਾ ਆਯੋਜਨ ਕਰਨ ਵਾਲੇ ਮੁਹਤਰਮ ਸੱਜਣ ਅਤੇ ਸਮਾਜ ਸੇਵੀ ਸੰਸਥਾਵਾਂ ਦੇ […]

Continue Reading

ਕੁੜੀਆਂ-ਮੁੰਡਿਆਂ ਦੇ ਸਮਾਜਿਕ ਫ਼ਰਕ ਨੂੰ ਮਿਟਾਉਣ ਦਾ ਯਤਨ ਕਰਦੀ ਫਿਲਮ

“ਕੁੜੀਆਂ ਜਵਾਨ-ਬਾਪੂ ਪਰੇਸ਼ਾਨ-2”                     ਸਾਡੇ ਸਮਾਜ ਦੀ  ਇਹ ਤਰਾਸ਼ਦੀ ਹੈ ਕਿ  ਮੁੰਡਿਆਂ ਨੂੰ ਕੁੜੀਆਂ ਨਾਲੋਂ ਵੱਧ ਅਹਿਮੀਅਤ ਦਿੱਤੀ ਜਾਂਦੀ ਹੈ। ਮੁੰਡਾ ਜੰਮਣ ‘ਤੇ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ, ਗੁੜ ਵੰਡਿਆ ਜਾਂਦਾ ਹੈ ਅਤੇ ਲੋਹੜੀ ਦੇ ਜਸ਼ਨ ਮਨਾਏ ਜਾਂਦੇ ਹਨ। ਜਦਕਿ ਕੁੜੀ ਦੇ ਜਨਮ ਲੈਣ ਤੇ  ਪਰਿਵਾਰ ਵਿਚ ਸੋਗ ਪਸਰ ਜਾਂਦਾ ਹੈ। ਸਾਡੇ ਸਮਾਜ ਨੇ ਕੁੜੀਆਂ […]

Continue Reading

ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਮੋਹਾਲੀ, 2 ਅਗਸਤ ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸਰਦਾਰ ਅਮਰਜੀਤ ਸਿੰਘ (ਜੀਤੀ ਸਿੱਧੂ) ਮੇਅਰ, ਐਸ ਏ ਐਸ ਨਗਰ,ਮੋਹਾਲੀ ਦੀ ਅਗਵਾਈ ਵਿੱਚ ਅੱਜ ਤੀਆਂ ਦਾ ਤਿਉਹਾਰ ਸੈਕਟਰ 70 ਮੋਹਾਲੀ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ।ਉਚੇਚੇ ਤੌਰ ਤੇ ਹਾਜ਼ਰ ਹੋਏਜੀਤੀ ਸਿੱਧੂ ਨੇ ਹਾਜ਼ਰੀਨਾਂ ਦੇ ਭਰਵੇਂ ਇਕੱਠ ਵਿੱਚ ਕਿਹਾ ਕਿ ਮੈਂ ਭਾਵੇਂ ਵਿਰੋਧੀ ਧਿਰ ਦਾ ਮੇਅਰ ਹਾਂ ਪਰ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਤੀਆਂ ਦਾ ਤਿਉਹਾਰ

ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 2 ਅਗਸਤ ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਭੀਖੀ, ਮਾਨਸਾ ਵਿਖੇ ਤੀਆਂ ਦਾ ਤਿਉਹਾਰ ਬੜੀ ਰੌਣਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਾਰੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਵਿਦਿਆਰਥਣਾਂ ਨੇ ਰਵਾਇਤੀ ਪਹਿਰਾਵੇ ਪਹਿਨੇ ਅਤੇ ਪਿੰਡਾਂ ਦੀਆਂ ਰੀਤਾਂ-ਰਿਵਾਜਾਂ ਦੀ ਸੋਹਣੀ ਝਲਕ ਪੇਸ਼ ਕੀਤੀ।ਇਸ ਮੌਕੇ ਵਿਦਿਆਰਥਣਾਂ […]

Continue Reading

‘ਜਿਸ ਘਰ ਧੀਆਂ, ਉਸ ਘਰ ਤੀਆਂ’ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ‘ਜਿਸ ਘਰ ਧੀਆਂ, ਉਸ ਘਰ ਤੀਆਂ’ ਦੇ ਬੈਨਰ ਹੇਠ ਚੰਨੀ ਸੱਭਿਆਚਾਰਕ ਮੰਚ ਦੇ ਪ੍ਰਧਾਨ ਸਵਰਨ ਸਿੰਘ ਚੰਨੀ ਅਤੇ ਪੰਜਾਬੀ ਕਲਾ ਕੇਂਦਰ ਦੇ ਪ੍ਰਧਾਨ ਬਲਕਾਰ ਸਿੰਘ ਸਿੱਧੂ ਵੱਲੋਂ ਸੈਕਟਰ 42 ਚੰਡੀਗੜ੍ਹ ਦੀ ਝੀਲ ‘ਤੇ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸ਼ਾਨਦਾਰ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਉਹਨਾਂ […]

Continue Reading