ਸਰਸ ਮੇਲਾ ਮੋਹਾਲੀ ਵਿੱਚ ਉੱਤਰ ਖੇਤਰੀ ਸੱਭਿਆਚਾਰ ਕੇਂਦਰ ਦੇ ਕਲਾਕਾਰ ਕਰਵਾ ਰਹੇ ਨੇ ਭਾਰਤ ਦੀ ਮਹਾਨ ਸੰਸਕ੍ਰਿਤੀ ਦੇ ਦਰਸ਼ਨ
‘ ਰਾਜਸਥਾਨ, ਹਰਿਆਣਾ, ਅਸਾਮ ਅਤੇ ਉੱਤਰਪ੍ਰਦੇਸ਼ ਦੇ ਲੋਕ-ਨਾਚਾਂ ਤੇ ਲੋਕ ਗੀਤਾਂ ਦੀ ਲੱਗਦੀ ਹੈ ਹਰ ਰੋਜ਼ ਮਹਿਫਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ 88, ਮੋਹਾਲੀ ਵਿਖੇ ਮਾਨਵ ਮੰਗਲ ਸਕੂਲ ਨੇੜੇ ਖੁੱਲ੍ਹੇ ਮੈਦਾਨ ਵਿਖੇ 18 ਅਕਤੂਬਰ ਤੋਂ ਚੱਲ ਰਹੇ ਸਰਸ ਮੇਲੇ ਦੌਰਾਨ ਜਿੱਥੇ ਹਸਤ ਕਲਾ ਸ਼ਿਲਪਕਾਰੀਆਂ ਦੀਆਂ […]
Continue Reading