ਗਰਮੀਆਂ ‘ਚ ਕੱਪੜਿਆਂ ‘ਚੋਂ ਆਉਂਦੀ ਪਸੀਨੇ ਦੀ ਬਦਬੂ ਤਾਂ ਅਪਣਾਓ ਇਹ ਘਰੇਲੂ ਤਰੀਕੇ

ਚੰਡੀਗੜ੍ਹ 22 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਬਹੁ ਗਿਣਤੀ ਲੋਕ ਗਰਮੀਆਂ ਵਿੱਚ ਪਸੀਨੇ ਦੀ ਬਦਬੂ ਤੋਂ ਪਰੇਸ਼ਾਨ ਰਹਿੰਦੇ ਹਨ, ਖਾਸ ਤੌਰ ‘ਤੇ ਜਦੋਂ ਇਹ ਬਦਬੂ ਕੱਪੜਿਆਂ ਵਿਚੋਂ ਆਉਂਦੀ ਹੈ। ਕੱਪੜਿਆਂ ‘ਚੋਂ ਆਉਣ ਵਾਲੀ ਪਸੀਨੇ ਦੀ ਬਦਬੂ ਨਾ ਸਿਰਫ਼ ਤੁਹਾਨੂੰ ਸਗੋਂ ਤੁਹਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਪਰੇਸ਼ਾਨ ਕਰ ਸਕਦੀ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਾਂਗੇ […]

Continue Reading

ਪੰਜਾਬ ‘ਚ ਅੱਜ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ,ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਹੋਰ ਵਿਗੜਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਐਤਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਅਸਮਾਨ ਵਿੱਚ ਬਿਜਲੀ ਚਮਕਣ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ […]

Continue Reading

ਪੰਜਾਬ ਵਿੱਚ ਅੱਜ ਫਿਰ ਬਦਲਿਆ ਮੌਸਮ,ਕਈ ਥਾਂਈਂ ਪਿਆ ਮੀਂਹ

ਚੰਡੀਗੜ੍ਹ, 3 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਇੱਕ ਵਾਰ ਫਿਰ ਮੌਸਮ ਬਦਲ ਗਿਆ। ਸ਼ੁਕਰਵਾਰ ਰਾਤ ਅਤੇ ਸ਼ਨੀਵਾਰ ਸਵੇਰੇ ਲੁਧਿਆਣਾ, ਅੰਮ੍ਰਿਤਸਰ, ਅਬੋਹਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ। ਕਪੂਰਥਲਾ ‘ਚ ਸ਼ੁਕਰਵਾਰ ਰਾਤ ਨੂੰ ਮੀਂਹ ਪਿਆ।ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਸੀ। ਵਿਭਾਗ ਮੁਤਾਬਕ ਕਈ ਥਾਵਾਂ ‘ਤੇ ਬੇਹੱਦ ਸੰਘਣੀ […]

Continue Reading

ਜਨਵਰੀ ਦਾ ਮਹੀਨਾ ਪਿਛਲੇ ਇੱਕ ਦਹਾਕੇ ‘ਚ ਸਭ ਤੋਂ ਠੰਢਾ ਰਿਹਾ, ਮੌਸਮ ਵਿਭਾਗ ਵੱਲੋਂ ਫਰਵਰੀ ‘ਚ ਆਮ ਨਾਲੋਂ ਜ਼ਿਆਦਾ ਬਾਰਿਸ਼ ਹੋਣ ਦੀ ਭਵਿੱਖਬਾਣੀ

ਚੰਡੀਗੜ੍ਹ, 2 ਜਨਵਰੀ, ਬੋਲੇ ਪੰਜਾਬ ਬਿਊਰੋ :ਉੱਤਰੀ ਭਾਰਤ ਵਿੱਚ ਪਿਛਲੇ ਤਿੰਨ ਹਫ਼ਤਿਆਂ ਤੋਂ ਲਗਾਤਾਰ ਜਾਰੀ ਸੀਤ ਲਹਿਰ ਦੇ ਵਿਚਕਾਰ, ਪੱਛਮੀ ਗੜਬੜੀ ਕਾਰਨ ਸਾਲ ਦੀ ਪਹਿਲੀ ਬਾਰਿਸ਼ ਨੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਇਸ ਵਾਰ ਜਨਵਰੀ ਦਾ ਮਹੀਨਾ ਪਿਛਲੇ ਇੱਕ ਦਹਾਕੇ ਵਿੱਚ ਸਭ ਤੋਂ ਠੰਢਾ ਰਿਹਾ ਹੈ।ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER), ਮੋਹਾਲੀ […]

Continue Reading

ਮੌਸਮ ਵਿਭਾਗ ਅਨੁਸਾਰ ਅੱਜ ਤੋਂ ਪੰਜਾਬ-ਹਰਿਆਣਾ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 31 ਜਨਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਛੇ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅਗਲੇ ਦੋ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਲਗਾਤਾਰ ਦੋ ਪੱਛਮੀ ਗੜਬੜੀਆਂ ਕਾਰਨ ਮੌਸਮ ਬਦਲ ਜਾਵੇਗਾ। ਦਿੱਲੀ-ਯੂਪੀ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ […]

Continue Reading