ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ*
ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਓਰੋ- ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ […]
Continue Reading