ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ
ਚੰਡੀਗੜ੍ਹ, 31 ਜਨਵਰੀ ,ਬੋਲੇ ਪੰਜਾਬ ਬਿਓਰੋ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨਿਤ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 22 ਸਾਲ ਸੇਵਾਵਾਂ ਨਿਭਾਈਆਂ। ਵਿਦਾਇਗੀ ਸਮਾਗਮ ਦੌਰਾਨ ਡਾ. ਸਰਬਜੀਤ ਸਿੰਘ ਕੰਗਣੀਵਾਲ ਨਾਲ ਆਪਣੇ ਅਣ-ਫੋਲੇ ਵਰਕਿਆਂ ਨੂੰ ਫੋਲਦਿਆਂ ਜੁਆਇੰਟ […]
Continue Reading