ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ

ਚੰਡੀਗੜ੍ਹ, 5 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਭਰ ਵਿੱਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਣ ਜਾ ਰਹੀ ਹੈ। ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ ਭਗਵਾਨ ਪਰਸ਼ੂਰਾਮ ਜੈਅੰਤੀ 10 ਮਈ ਨੂੰ ਹੈ।ਇਸ ਕਾਰਨ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ […]

Continue Reading

ਪੰਜਾਬ ‘ਚ ਵਧਦੀ ਗਰਮੀ ਦੇ ਮੱਦੇਨਜਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਮੋਹਾਲੀ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਿੱਖਿਆ ਵਿਭਾਗ ਵੱਲੋਂ ਗਰਮੀ ਜ਼ਿਆਦਾ ਪੈਣ ਦੀ ਸੰਭਾਵਨਾ ਦੇ ਮੱਦੇਨਜਰ ਸਮੂਹ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੇ ਇਸ ਸੰਬੰਧੀ ਨੈਸ਼ਨਲ ਡਿਜਾਸਟਰ ਮੈਨੇਜ਼ਮੈਂਟ ਅਥਾਰਿਟੀ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ ਲਈ ਪੱਤਰ ਜਾਰੀ ਕੀਤਾ ਹੈ।

Continue Reading

ਭਾਨਾ ਸਿੱਧੂ ਦੇ ਹੱਕ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਕਿਸਾਨ ਪੁਲਿਸ ਵੱਲੋਂ ਘਰਾਂ ‘ਚ ਨਜ਼ਰਬੰਦ

ਚੰਡੀਗੜ੍ਹ, 3 ਫਰਵਰੀ, ਬੋਲੇ ਪੰਜਾਬ ਬਿਊਰੋ :ਸੰਗਰੂਰ ਵਿੱਚ ਕਿਸਾਨ ਆਗੂਆਂ ਅਤੇ ਨੌਜਵਾਨਾਂ ਨੂੰ ਅੱਜ ਸ਼ਨੀਵਾਰ ਸਵੇਰੇ ਹੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪੁਲਿਸ ਸਵੇਰੇ ਹੀ ਕਿਸਾਨ ਆਗੂਆਂ ਦੇ ਘਰ ਪਹੁੰਚ ਗਈ। ਦਰਅਸਲ ਯੂਟਿਊਬ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀਆਂ ਹਨ। 1 […]

Continue Reading

ਕ੍ਰਾਈਮ ਬ੍ਰਾਂਚ ਦੀ ਟੀਮ ਅੱਜ ਫਿਰ ਪਹੁੰਚੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਨੋਟਿਸ ਦੇਣ

ਚੰਡੀਗੜ੍ਹ, 3 ਫਰਵਰੀ, ਬੋਲੇ ਪੰਜਾਬ ਬਿਊਰੋ :ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਅੱਜ ਵੀ ਭਾਜਪਾ ਦੇ ਵਿਧਾਇਕਾਂ ‘ਤੇ ਖ਼ਰੀਦੋ-ਫਿਰੋਖਤ ਦਾ ਦੋਸ਼ ਲਗਾਉਣ ਦੇ ਮਾਮਲੇ ‘ਚ ਨੋਟਿਸ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ ਹੈ। ਇਸ ਤੋਂ ਪਹਿਲਾਂ ਵੀ ਕ੍ਰਾਈਮ ਬ੍ਰਾਂਚ ਦੀ ਟੀਮ ਨੋਟਿਸ ਦੇਣ ਲਈ ਬੀਤੇ ਕੱਲ੍ਹ ਕੇਜਰੀਵਾਲ ਦੇ ਘਰ […]

Continue Reading

ਪੰਜਾਬ ਸਰਕਾਰ ਵੱਲੋਂ ਮੋਰਿੰਡਾ ਸਹਿਕਾਰੀ ਖੰਡ ਮਿੱਲ ਬੰਦ ਕਰਨ ਦੇ ਹੁਕਮ ਜਾਰੀ

ਮੋਰਿੰਡਾ, 3 ਸਤੰਬਰ, ਬੋਲੇ ਪੰਜਾਬ ਬਿਊਰੋ :ਚਮਕੌਰ ਸਾਹਿਬ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਮੋਰਿੰਡਾ ਸਥਿਤ ਸਹਿਕਾਰੀ ਖੰਡ ਮਿੱਲ ਡੀ-ਲਾਈਨ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡੀ.ਲਾਈਨ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਹੁਕਮ ਨਵਦੀਪ ਸਿੰਘ ਜੀਦਾ, ਚੇਅਰਮੈਨ, ਸ਼ੂਗਰਫੈੱਡ ਪੰਜਾਬ ਵੱਲੋਂ ਜਾਰੀ ਕੀਤੇ ਗਏ ਹਨ।ਪੰਜਾਬ ਸਰਕਾਰ […]

Continue Reading