ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ 26 ਜਨਵਰੀ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ 25 ਜਨਵਰੀ 2025 ਦਿਨ ਸ਼ਨਿੱਚਰਵਾਰ ਨੂੰ ਪੰਜਾਬ ਕਲਾ ਭਵਨ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸ. ਦਲਜੀਤ ਸਿੰਘ ਚੀਮਾ ਜੀ (ਸੇਵਾ ਮੁਕਤ ਕਰਨਲ) ਨੇ ਕੀਤੀ ਅਤੇ ਪ੍ਰਸਿੱਧ ਕਵੀ ਅਤੇ ਕਹਾਣੀਕਾਰ ਸ਼੍ਰੀ […]

Continue Reading

ਵਿਸ਼ਵ ਪੰਜਾਬੀ ਕਾਨਫਰੰਸ, ਲਾਹੌਰ-ਪੰਜਾਬੀ ਜ਼ੁਬਾਨ ਨੂੰ ਬਿਗਾਨਿਆ ਨਾਲੋਂ ਵੱਧ ਆਪਣਿਆਂ ਤੋਂ ਖ਼ਤਰਾ: ਫ਼ਖਰ ਜ਼ਮਾਨ

ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਨ ਦੇ ਸੱਦੇ ਨਾਲ ਲਾਹੌਰ ਵਿਖੇ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸ਼ੁਰੂ ਪੰਜ ਪੰਜਾਬੀ ਲੇਖਕਾਂ ਦੀਆਂ ਪੁਸਤਕਾਂ ਦਾ ਸ਼ਾਹਮੁਖੀ ਐਡੀਸ਼ਨ ਹੋਇਆ ਰਿਲੀਜ਼ ਲਾਹੌਰ 19 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰਨ ਦੇ ਸੱਦੇ ਨਾਲ ਲਾਹੌਰ ਵਿਖੇ ਹੋਣ ਵਾਲੀ ਤਿੰਨ ਰੋਜ਼ਾ 34ਵੀਂ ਵਿਸ਼ਵ ਪੰਜਾਬੀ […]

Continue Reading

ਸਾਹਿਤ ਵਿਗਿਆਨ ਕੇਂਦਰ ਦੇ ਬਾਨੀ ਸ਼੍ਰੀ ਸੇਵੀ ਰਾਇਤ ਜੀ ਦਾ 85ਵਾਂ ਜਨਮ ਦਿਨ ਅਤੇ ਨਵੇਂ ਸਾਲ ਨੂੰ ਸਮਰਪਿਤ ਕਵੀ ਦਰਬਾਰ

ਚੰਡੀਗੜ੍ਹ 9 ਜਨਵਰੀ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਸੰਸਥਾ ਦੇ ਬਾਨੀ ਸ਼੍ਰੀ ਸੇਵੀ ਰਾਇਤ ਜੀ ਦਾ 85ਵਾਂ ਜਨਮ ਦਿਨ ਅਤੇ ਨਵੇਂ ਸਾਲ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ,ਜਿਸ ਦੀ ਪ੍ਰਧਾਨਗੀ ਉੱਘੀ ਲੇਖਕਾ ਅਤੇ ਕਵਿੱਤਰੀ ਸ਼੍ਰੀਮਤੀ ਸੁਰਜੀਤ ਕੌਰ ਬੈਂਸ ਜੀ ਨੇ ਕੀਤੀ। ਪ੍ਰਸਿੱਧ ਗਜ਼ਲਗੋ ਸ਼੍ਰੀ ਸਿਰੀ ਰਾਮ ਅਰਸ਼ ਜੀ ਨੇ ਮੁੱਖ ਮਹਿਮਾਨ […]

Continue Reading

ਨਾਮਵਰ ਸ਼ਾਇਰ,ਚਿੰਤਕ ਅਤੇ ਆਲੋਚਕ ਡਾ. ਦੇਵਿੰਦਰ ਸੈਫੀ ਨਾਲ ਰੂ-ਬ-ਰੂ

ਚੰਡੀਗੜ੍ਹ 29 ਦਸੰਬਰ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇੱਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ ਬਹੁਤ ਹੀ ਨਾਮਵਰ ਸ਼ਾਇਰ,ਚਿੰਤਕ ਅਤੇ ਆਲੋਚਕ ਡਾ. ਦਵਿੰਦਰ ਸੈਫ਼ੀ ਜੀ ਦਾ ਰੂ-ਬ-ਰੂ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਸ਼੍ਰੀਮਤੀ ਪਰਮਜੀਤ ਪਰਮ ਜੀ, ਡਾ.ਦਵਿੰਦਰ ਬੋਹਾ ਜੀ, ਡਾ. ਸ਼ਿੰਦਰਪਾਲ ਸਿੰਘ ਜੀ ਦੀਪਕ ਚਨਾਰਥਲ ਜੀ ਅਤੇ ਸ. ਦਰਸ਼ਨ ਸਿੰਘ ਸਿੱਧੂ ਜੀ […]

Continue Reading

ਸਾਹਿਤਕ ਇਕੱਤਰਤਾ ਵਿੱਚ ਵੱਖੋ ਵੱਖਰੇ ਰੰਗਾਂ ਦੀ ਪੇਸ਼ਕਾਰੀ

ਚੰਡੀਗੜ੍ਹ 2 ਦਸੰਬਰ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ ਜਿਸਦੀ ਪ੍ਰਧਾਨਗੀ ਪ੍ਰਸਿੱਧ ਕਵਿੱਤਰੀ ਅਤੇ ਚਿੰਤਕ ਡਾ. ਗੁਰਮਿੰਦਰ ਸਿੱਧੂ ਜੀ ਨੇ ਕੀਤੀ ਅਤੇ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਸਿੱਧ ਅਲੋਚਕ ਅਤੇ ਸਾਬਕਾ ਜਿਲਾ ਭਾਸ਼ਾ ਅਫ਼ਸਰ ਮੋਹਾਲੀ ਡਾ.ਦਵਿੰਦਰ ਸਿੰਘ ਬੋਹਾ ਜੀ ਨੇ ਸ਼ਿਰਕਤ ਕੀਤੀ। ਪ੍ਰਧਾਨਗੀ ਮੰਡਲ […]

Continue Reading

ਹਰਦੀਪ ਕੌਰ ਦੀ ਪਲੇਠੀ ਪੁਸਤਕ ‘ਸ਼ਮਸ਼ਾਨ ਘਾਟ ਸੌ ਗਿਆ’ਤੇ ਸਾਹਿਤਕ ਚਿੰਤਕਾਂ ਨੇ ਕੀਤੀ ਵਿਚਾਰ ਚਰਚਾ

ਔਰਤਾਂ ਦੀ ਬਰਾਬਰੀ ਨੂੰ ਅਸੀਂ ਧੀਆਂ ਦੀ ਲੋਹੜੀ ਮਨਾਉਣ ਤੱਕ ਹੀ ਸੀਮਤ ਕਰ ਲਿਆ ਹੈ – ਸੁੱਖੀ ਬਾਠ ਹਰਦੀਪ ਦੀਆਂ ਕਹਾਣੀਆਂ ਰਿਸ਼ਤਿਆਂ ਦੀ ਆੜ ਹੇਠ ਲੁਕੇ ਦੋਗਲੇ ਚਿਹਰਿਆਂ ਨੂੰ ਕਰਦੀਆਂ ਨੇ ਬੇਨਕਾਬ- ਜਸਵੀਰ ਰਾਣਾ 27 ਨਵੰਬਰ ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ : ਅਸੀਂ ਜੱਗ ਜਣਨੀ ਨੂੰ ਉਹ ਸਤਿਕਾਰ ਨਹੀਂ ਦੇ ਸਕੇ ਜਿਸ ਦੀ ਉਹ ਹੱਕਦਾਰ ਹੈ […]

Continue Reading

ਸੱਚੋ ਸੱਚ ….ਅੰਨ੍ਹਿਆਂ ਦੇ ਸ਼ਹਿਰ ਚ ਸ਼ੀਸ਼ੇ ਵੇਚੇ ਜਾ ਰਹੇ ਨੇ…,…ਸੁਚੇਤ ਰਹੋ !

        ਸੱਚੋ ਸੱਚ ….        ਅੰਨ੍ਹਿਆਂ ਦੇ ਸ਼ਹਿਰ ਚ ਸ਼ੀਸ਼ੇ ਵੇਚੇ ਜਾ ਰਹੇ ਨੇ…,…ਸੁਚੇਤ ਰਹੋ !       ਜੋ ਦਿਖਤਾ ਹੈ ਵੋਹ ਵਿਕਤਾ ਹੈ।ਮੰਨੋ ਜਾਂ ਨਾ ਮੰਨੋ ,ਇਹ ਗੱਲ  ਹੈ ਸੋਲਾਂ ਆਨੇ ਸੱਚ ।ਕਿਉਂਕਿ ਜਿਹੜੀ ਚੀਜ਼ ਵਿਖਾਈ ਦੇਵੇਗੀ ਉਇਓ ਵਿਕੇਗੀ। ਇਸ ਕਥਨ ਨੂੰ ਸੱਚ ਸਾਬਤ ਕਰਨ ਲਈ ਕਾਫੀ ਹੱਦ […]

Continue Reading

ਢੌਂਗੀ ਸਮਾਜ ਸੇਵੀ !

ਢੌਂਗੀ ਸਮਾਜ ਸੇਵੀ ! ਸਮਾਜ ਸੇਵਾ ਦਾ ਮਤਲਬ ਹੈ।ਜੋ ਕੰਮ ਸਮਾਜ ਦੇ ਭਲੇ ਲਈ ਕੀਤਾ ਜਾਵੇ।ਨਿਰਸਵਾਰਥ ਕੀਤਾ ਜਾਵੇ।ਜਿਸ ਕੰਮ ਦੇ ਬਦਲੇ ਚ ਕੋਈ ਮੁੱਲ (ਕੀਮਤ )ਨਾ  ਲਿਆ ਜਾਵੇ।ਜਾਂ ਸੌਖੇ ਸ਼ਬਦਾਂ ਚ ਇਹ ਆਖ ਲਵੋ ਕੇ ਜੋ ਕੰਮ ਮੁਫ਼ਤ ਕੀਤਾ ਜਾਵੇ। ਉਸ ਨੂੰ ਸਮਾਜ ਸੇਵਾ ਜਾਂ ਸਮਾਜ ਭਲਾਈ ਦਾ ਨਾਂ ਦਿੱਤਾ ਜਾਂਦਾ ਹੈ।ਇਸ ਤਰਾਂ ਕਿਸੇ ਬੰਦੇ […]

Continue Reading

ਸਕੂਲ ਆਫ ਐਮੀਨੈਂਸ,ਪੁਰਾਣੀ ਬੋਤਲ ਚ ਨਵੀਂ ਸ਼ਰਾਬ ?

ਸਕੂਲ ਆਫ ਐਮੀਨੈਂਸ,ਪੁਰਾਣੀ ਬੋਤਲ ਚ ਨਵੀਂ ਸ਼ਰਾਬ ?                           ਪੂਰੇ ਪੰਜਾਬ ਅੰਦਰ 19000 ਦੇ ਕਰੀਬ ਸਰਕਾਰੀ ਸਕੂਲ ਹਨ।ਸੱਤਾ ਪ੍ਰਾਪਤੀ ਪਿੱਛੋਂ  ਮੌਜੂਦਾ ਸਰਕਾਰ ਵੱਲੋਂ ਸਿੱਖਿਆ ਚ ਸੁਧਾਰ ਕਰਨ ਦੇ ਯਤਨਾ ਵੱਜੋ ਪੰਜਾਬ ਦੇ 23 ਜ਼ਿਲ੍ਹਿਆਂ ਚ 117ਸਕੂਲ ਆਫ ਐਮੀਨੈਂਸ ਖੋਲ੍ਹੇ ਜਾਣ ਦਾ ਦਾਅਵਾ ਕੀਤਾ ਗਿਆ।ਸਕੂਲ […]

Continue Reading

ਨੌਕਰੀ ਪੇਸ਼ਾ ਔਰਤਾਂ ਕਿਉਂ ਰਹਿੰਦੀਆਂ ਹਨ ਸਟ੍ਰੈਸ ਚ ! ਕਿੰਝ ਹੋ ਸਕਦਾ ਘੱਟ ?

ਨੌਕਰੀ ਪੇਸ਼ਾ ਔਰਤਾਂ ਕਿਉਂ ਰਹਿੰਦੀਆਂ ਹਨ ਸਟ੍ਰੈਸ ਚ ! ਕਿੰਝ ਹੋ ਸਕਦਾ ਘੱਟ ?                         ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ  ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟ੍ਰਿਪਲ ਸਟ੍ਰੈਸ ਹੁੰਦਾ ਹੈ। ਜਿੱਥੇ ਇਕ […]

Continue Reading