ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਕਾਰਜਕਾਰਨੀ ਵੱਲੋਂ ਸਿਰਮੌਰ ਕਵੀ ਸੁਰਜੀਤ ਪਾਤਰ ਨੂੰ ਦਿੱਤੀ ਗਈ ਭਾਵਪੂਰਤ-ਸ਼ਰਧਾਂਜਲੀ
ਟੋਰਾਂਟੋ, ਕੈਨੇਡਾ 14 ਮਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੀ ਕਾਰਜਕਾਰੀ ਕਮੇਟੀ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਦੇ ਬੇਵਕਤ ਹੋਏ ਅਕਾਲ-ਚਲਾਣੇ ‘ਤੇ ਮੈਂਬਰਾਂ ਵੱਲੋਂ ਡੂੰਘੇ ਦੁੱਖ ਤੇ ਅਫ਼ਸੋਸ ਦਾ ਇਜ਼ਹਾਰ ਕੀਤਾ ਗਿਆ। ਮੀਟਿੰਗ ਦੌਰਾਨ ਮੈਂਬਰਾਂ ਦਾ ਸਮੂਹਿਕ ਵਿਚਾਰ ਸੀ ਕਿ ਸੁਰਜੀਤ ਪਾਤਰ ਜੀ 79 ਸਾਲ ਦੀ ਆਪਣੀ ਇਸ […]
Continue Reading