ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 44

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 448, ਅੰਮ੍ਰਿਤਸਰ, ਮਿਤੀ 22-04-2024 ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ […]

Continue Reading

ਮੱਧ ਅਫ਼ਰੀਕੀ ਗਣਰਾਜ ‘ਚ ਕਿਸ਼ਤੀ ਡੁੱਬਣ ਕਾਰਨ 50 ਤੋਂ ਵੱਧ ਲੋਕਾਂ ਦੀ ਮੌਤ

ਬੁੰਗਈ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਮੱਧ ਅਫਰੀਕੀ ਗਣਰਾਜ ‘ਚ ਨਦੀ ‘ਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੇ ਡੁੱਬਣ ਕਾਰਨ ਇਸ ‘ਚ ਸਵਾਰ 58 ਲੋਕਾਂ ਦੀ ਮੌਤ ਹੋ ਗਈ ਹੈ। ਕਿਸ਼ਤੀ ਸਮਰੱਥਾ ਤੋਂ ਵੱਧ ਯਾਤਰੀਆਂ ਨਾਲ ਭਰੀ ਹੋਣ ਕਾਰਨ ਇਹ ਹਾਦਸਾ ਵਾਪਰਿਆ। ਚਸ਼ਮਦੀਦਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ 300 ਲੋਕਾਂ ਨੂੰ ਲੈ ਕੇ ਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 477

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 477, ਮਿਤੀ 21-04-2024 ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ […]

Continue Reading

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

– ਨਵੀਂ ਦਿੱਲੀ 18 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਖਾਲਸਾ ਜੀ ਦਾ 325 ਵਾਂ ਜਨਮ ਦਿਹਾੜਾ ਵੈਸਾਖੀ ਯੂਰੋਪੀਅਨ ਪਾਰਲੀਮੈਂਟ ਅੰਦਰ ਵੱਡੇ ਪੱਧਰ ਤੇ ਮਨਾਇਆ ਗਿਆ ਜਿਸ ਅੰਦਰ ਸਿੱਖ ਪੰਥ ਦੇ ਧਰਮ ਦਾ ਯੂਰੋਪ ਅੰਦਰ ਰਜਿਸਟਰੇਸ਼ਨ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ ਮੁਦਿਆਂ ਤੇ ਗੱਲਬਾਤ ਕੀਤੀ ਗਈ । ਜੱਥੇਦਾਰ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 740

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 740, ਅੰਮ੍ਰਿਤਸਰ, ਮਿਤੀ 18-04-2024 ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ […]

Continue Reading

ਭਾਰੀ ਮੀਂਹ ਕਾਰਨ ਦੁਬਈ ਹਵਾਈ ਅੱਡੇ ‘ਚ ਪਾਣੀ ਭਰਿਆ, ਉਡਾਣਾਂ ਡਾਇਵਰਟ,ਓਮਾਨ ‘ਚ ਤੂਫ਼ਾਨ ਕਾਰਨ 18 ਲੋਕਾਂ ਦੀ ਮੌਤ

ਦੁਬਈ, 17 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੰਯੁਕਤ ਅਰਬ ਅਮੀਰਾਤ ਦੇ ਦੁਬਈ, ਜੋ ਕਿ ਆਪਣੇ ਖੁਸ਼ਕ ਅਤੇ ਗਰਮ ਤਾਪਮਾਨਾਂ ਲਈ ਜਾਣਿਆ ਜਾਂਦਾ ਹੈ, ਵਿੱਚ ਮੰਗਲਵਾਰ ਨੂੰ ਭਾਰੀ ਮੀਂਹ ਪਿਆ ਜਿਸ ਨਾਲ ਪੂਰਾ ਸ਼ਹਿਰ ਹੜ੍ਹਾਂ ਦੀ ਮਾਰ ਵਿੱਚ ਆ ਗਿਆ। ਭਾਰੀ ਮੀਂਹ ਨੇ ਇਸ ਹਲਚਲ ਵਾਲੇ ਸ਼ਹਿਰ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ। ਇਸ ਦੇ ਨਾਲ ਹੀ ਸ਼ਹਿਰ ਵਿੱਚ […]

Continue Reading

ਸਰਬਜੀਤ ਸਿੰਘ ਦਾ ਕਾਤਲ ਟਾਂਬਾ ਅਜੇ ਜ਼ਿੰਦਾ ਹੈ,ਪਾਕਿਸਤਾਨੀ ਪੰਜਾਬ ਦੀ ਪੁਲਿਸ ਨੇ ਕੀਤਾ ਦਾਅਵਾ

ਇਸਲਾਮਾਬਾਦ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਾਕਿਸਤਾਨ ਦੀ ਜੇਲ੍ਹ ਵਿੱਚ ਸਜ਼ਾ ਕੱਟਣ ਵਾਲੇ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਜੇਲ ਅੰਦਰ ਹੱਤਿਆ ਕਰਨ ਦਾ ਦੋਸ਼ੀ ਆਮਿਰ ਸਰਫਰਾਜ਼ ਟਾਂਬਾ ਅਜੇ ਵੀ ਜ਼ਿੰਦਾ ਹੈ। ਟਾਂਬਾ ਦੀ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਹੱਤਿਆ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ।ਇਸ […]

Continue Reading

ਕੈਨੇਡਾ ‘ਚ ਭਾਰਤੀ ਵਿਦਿਆਰਥੀ ਦਾ ਕਤਲ

ਵੈਨਕੂਵਰ, 15 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕੈਨੇਡਾ ਦੇ ਵੈਨਕੂਵਰ ’ਚ ਸਨਸੈੱਟ ਇਲਾਕੇ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਕਾਰ ਦੇ ਅੰਦਰ ਗੋਲੀ ਮਾਰ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 24 ਸਾਲਾ ਚਿਰਾਗ ਅੰਤਿਲ ਹਰਿਆਣੇ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਨੇ ਹਾਲ ਹੀ ਵਿੱਚ ਆਪਣੀ MBA ਦੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਉਸ ਨੂੰ ਵਰਕ ਪਰਮਿਟ […]

Continue Reading

ਈਰਾਨ ਨੇ ਇਜ਼ਰਾਈਲ ‘ਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਕੀਤਾ ਹਮਲਾ, ਇਜ਼ਰਾਇਲੀ ਫ਼ੌਜ ਜਵਾਬੀ ਕਾਰਵਾਈ ਲਈ ਤਿਆਰ

ਤਲ ਅਵੀਵ, 14 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਈਰਾਨ ਨੇ ਇਜ਼ਰਾਈਲ ‘ਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਹਮਲਾ ਇੱਕ ਡਰੋਨ/ਯੂਏਵੀ ਦੁਆਰਾ ਕੀਤਾ ਗਿਆ ਸੀ। ਦੇਰ ਰਾਤ, ਇਜ਼ਰਾਈਲ ਦੀ ਸਰਕਾਰੀ ਨਿਊਜ਼ ਏਜੰਸੀ ਆਈਆਰਐਨਏ ਨੇ ਦਾਅਵਾ ਕੀਤਾ ਕਿ ਬੈਲਿਸਟਿਕ ਮਿਜ਼ਾਈਲਾਂ ਨੇ ਇਜ਼ਰਾਈਲੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਇਜ਼ਰਾਇਲੀ ਫੌਜ ਈਰਾਨ ਦੀ ਹਿਮਾਕਤ ਦਾ […]

Continue Reading

ਆਸਟ੍ਰੇਲੀਆ ਦੇ ਇੱਕ ਮਾਲ ‘ਚ ਗੋਲੀਬਾਰੀ ਤੇ ਚਾਕੂਬਾਜ਼ੀ, ਪੁਲਿਸ ਮੌਕੇ ‘ਤੇ ਪਹੁੰਚੀ

ਸਿਡਨੀ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ‘ਚ ਸਥਿਤ ਵੈਸਟਫੀਲਡ ਬੌਂਡੀ ਜੰਕਸ਼ਨ ਮਾਲ ‘ਚ ਚਾਕੂਬਾਜ਼ੀ ਅਤੇ ਗੋਲੀਬਾਰੀ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮੌਕੇ ‘ਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਇਸ ਘਟਨਾ ਦੇ ਪਿੱਛੇ ਕੌਣ ਲੋਕ ਹਨ।ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਮਾਲ ਦੇ ਅੰਦਰੋਂ ਗੋਲੀਬਾਰੀ ਦੀ […]

Continue Reading