ਕੈਨੇਡਾ : ਐਡਮਿੰਟਨ ‘ਚ ਭਾਰਤੀ ਮੂਲ ਦੇ ਬਿਲਡਰ ਦੀ ਗੋਲੀ ਮਾਰ ਕੇ ਕੀਤਾ ਕਤਲ

ਐਡਮਿੰਟਨ 9 ਅਪ੍ਰੈਲ, 2024;  ਕੈਨੇਡਾ ਦੇ ਐਡਮਿੰਟਨ ‘ਚ ਇਕ ਨਿਰਮਾਣ ਸਥਾਨ ‘ਤੇ ਭਾਰਤੀ ਮੂਲ ਦੀ ਉਸਾਰੀ ਕੰਪਨੀ ਦੇ ਮਾਲਕ ਬੂਟਾ ਸਿੰਘ ਗਿੱਲ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ   ਨਜ਼ਦੀਕੀ ਦੋਸਤ ਨੇ ਕਿਹਾ ਕਿ ਗਿੱਲ ਸ਼ਹਿਰ ਦੇ ਇੱਕ ਗੁਰੂ ਘਰ ਦਾ ਪ੍ਰਮੁੱਖ ਮੈਂਬਰ ਸੀ ਅਤੇ “ਪੰਜਾਬੀ ਭਾਈਚਾਰੇ ਨਾਲ  ਸਬੰਧਤ ਸੀ। ਦਰਅਸਲ ਕੈਨੇਡਾ ਦੇ […]

Continue Reading

ਅਮਰੀਕਾ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ

ਵਾਸਿੰਗਟਨ, 9 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਅਮਰੀਕਾ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਿਛਲੇ ਮਹੀਨੇ ਲਾਪਤਾ ਹੋਏ ਭਾਰਤੀ ਵਿਦਿਆਰਥੀ ਮੁਹੰਮਦ ਅਬਦੁਲ ਅਰਾਫਾਤ ਦੀ ਲਾਸ਼ ਮਿਲੀ ਹੈ। ਮੁਹੰਮਦ ਅਬਦੁਲ ਅਰਾਫਾਤ ਦੀ ਲਾਸ਼ ਅਮਰੀਕਾ ਦੇ ਕਲੀਵਲੈਂਡ ਤੋਂ ਬਰਾਮਦ ਹੋਈ ਹੈ। ਇੱਕ ਹਫ਼ਤੇ ਵਿੱਚ ਇਹ ਦੂਜੀ ਘਟਨਾ ਹੈ ਜਦੋਂ ਅਮਰੀਕਾ ਵਿੱਚ […]

Continue Reading

ਅਮਰੀਕਾ ਤੇ ਬ੍ਰਿਟੇਨ ਵੱਲੋਂ ਹੂਤੀ ਬਾਗੀਆਂ ‘ਤੇ ਹਮਲੇ, ਕਈ ਟਿਕਾਣੇ ਕੀਤੇ ਤਬਾਹ

ਵਾਸਿੰਗਟਨ, 4 ਫਰਵਰੀ, ਬੋਲੇ ਪੰਜਾਬ ਬਿਊਰੋ :ਅਮਰੀਕਾ ਨੇ ਹੂਤੀ ਬਾਗੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਸੰਯੁਕਤ ਰਾਜ ਅਤੇ ਯੂਨਾਈਟਿਡ ਕਿੰਗਡਮ ਨੇ ਸ਼ਨੀਵਾਰ ਨੂੰ ਹੂਤੀ ਠਿਕਾਣਿਆਂ ‘ਤੇ ਹਵਾਈ ਅਤੇ ਜ਼ਮੀਨੀ ਹਮਲੇ ਸ਼ੁਰੂ ਕੀਤੇ। ਦੋਵਾਂ ਦੇਸ਼ਾਂ ਨੇ 10 ਵੱਖ-ਵੱਖ ਹੂਤੀ ਠਿਕਾਣਿਆਂ ‘ਤੇ 30 ਤੋਂ ਵੱਧ ਥਾਂਵਾਂ ‘ਤੇ ਹਮਲੇ ਕੀਤੇ। ਹਮਲੇ ਤੋਂ ਬਾਅਦ, ਅਮਰੀਕਾ ਅਤੇ ਬ੍ਰਿਟੇਨ ਨੇ ਆਸਟ੍ਰੇਲੀਆ, […]

Continue Reading