ਕੈਨੇਡਾ ‘ਚ ਪਟਿਆਲ਼ਾ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ

ਪਟਿਆਲ਼ਾ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਹਲਕਾ ਸਨੌਰ ਦੇ ਪਿੰਡ ਬ੍ਰਹਮਪੁਰ ਦੇ ਤੋਂ ਉਚੇਰੀ ਪੜ੍ਹਾਈ ਹਾਸਲ ਕਰਨ ਲਈ ਵੈਨਕੁਵਰ ਕੈਨੇਡਾ ਗਏ ਨੌਜਵਾਨ ਦੀ ਪਾਣੀ ਚ ਡੁੱਬਣ ਕਾਰਨ ਮੌਤ ਹੋ ਗਈ।ਇਸ ਸਬੰਧੀ ਸਾਬਕਾ ਸਰਪੰਚ ਅੰਗਰੇਜ਼ ਸਿੰਘ ਬ੍ਰਹਮਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਹਰਮਨ ਸਿੰਘ ਸੰਧੂ ਪੁੱਤਰ ਸਤਨਾਮ ਸਿੰਘ ਤਕਰੀਬਨ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ […]

Continue Reading

ਕੈਨੇਡਾ ‘ਚ ਪਤਨੀ ਨੂੰ ਕੁਹਾੜੀ ਨਾਲ ਵੱਢਣ ਵਾਲੇ ਪੰਜਾਬੀ ਨੂੰ ਹੋਈ ਉਮਰ ਕੈਦ

ਓਟਾਵਾ, 6 ਜੁਲਾਈ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਐਬਸਫੋਰਡ ਵਿਚ ਘਰਵਾਲੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਉਸ ਨੂੰ 13 ਸਾਲ ਤੱਕ ਫਰਲੋ ਵੀ ਨਹੀਂ ਮਿਲ ਸਕੇਗੀ। ਮਿਲੀ ਜਾਣਕਾਰੀ ਅਨੁਸਾਰ ਕਤਲ ਦੀ ਇਹ ਮੰਦਭਾਗੀ ਘਟਨਾ ਦੋ ਸਾਲ ਪਹਿਲਾਂ 28 ਜੁਲਾਈ ਨੂੰ ਵਾਪਰੀ ਸੀ।ਦੱਸ ਦੇਈਏ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-07-2024 ਅੰਗ 685 AMRIT VELE DA HUKAMNAMA SRI DARBAR SAHIB SRI AMRITSAR, ANG 685, 06-07-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ […]

Continue Reading

ਲੇਬਰ ਪਾਰਟੀ ਨੇ 14 ਸਾਲਾਂ ਬਾਅਦ ਬਰਤਾਨੀਆ ਦੀ ਸੱਤਾ ਵਿੱਚ ਕੀਤੀ ਵਾਪਸੀ, ਸਟਾਰਮਰ ਹੋਣਗੇ ਅਗਲੇ ਪ੍ਰਧਾਨ ਮੰਤਰੀ

ਲੇਬਰ ਪਾਰਟੀ ਨੇ 14 ਸਾਲਾਂ ਬਾਅਦ ਬਰਤਾਨੀਆ ਦੀ ਸੱਤਾ ਵਿੱਚ ਕੀਤੀ ਵਾਪਸੀ, ਸਟਾਰਮਰ ਹੋਣਗੇ ਅਗਲੇ ਪ੍ਰਧਾਨ ਮੰਤਰੀ ਲੰਡਨ, 5 ਜੁਲਾਈ,ਬੋਲੇ ਪੰਜਾਬ ਬਿਊਰੋ : ਲੇਬਰ ਪਾਰਟੀ ਦੀ 14 ਸਾਲਾਂ ਬਾਅਦ ਬਰਤਾਨੀਆ ਦੀ ਸੱਤਾ ਵਿੱਚ ਵਾਪਸੀ ਹੋਈ ਹੈ। 5 ਜੁਲਾਈ (ਸ਼ੁੱਕਰਵਾਰ) ਨੂੰ ਐਲਾਨੇ ਗਏ ਨਤੀਜਿਆਂ ਵਿੱਚ ਪਾਰਟੀ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਹੁਣ ਤੱਕ […]

Continue Reading

ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਐਮ.ਪੀ. ਬਣੇ

ਬਰਤਾਨੀਆ ਦੀਆਂ ਆਮ ਚੋਣਾਂ ਵਿਚ ਲੇਬਰ ਪਾਰਟੀ ਨੂੰ ਇਤਿਹਾਸਕ ਬਹੁਮਤ ਮਿਲਿਆ ਚੰਡੀਗੜ੍ਹ, 5 ਜੁਲਾਈ, ਬੋਲੇ ਪੰਜਾਬ ਬਿਊਰੋ : ਬਰਤਾਨੀਆ ਦੀਆਂ ਆਮ ਚੋਣਾਂ ਵਿਚ ਲੇਬਰ ਪਾਰਟੀ ਨੂੰ ਇਤਿਹਾਸਕ ਬਹੁਮਤ ਮਿਲਿਆ ਹੈ। ਉਥੇ ਵਸਦੇ ਪੰਜਾਬੀਆਂ ਦਾ ਵੀ ਲੇਬਰ ਪਾਰਟੀ ਦੀ ਜਿੱਤ ਵਿੱਚ ਅਹਿਮ ਯੋਗਦਾਨ ਹੈ। ਜਲੰਧਰ ਵਾਸੀ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਐਮ.ਪੀ ਬਣ ਗਏ ਹਨ।  ਇੰਗਲੈਂਡ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 675

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-07-2024 ਅੰਗ 675 AMRIT VELE DA HUKAMNAMA SRI DARBAR SAHIB SRI AMRITSAR, ANG 675, 05-07-2024 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 638

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-07-2024 ਅੰਗ 638 Amrit vele da Hukamnama Sri Darbar Sahib Sri Amritsar, Ang 638, 04-07-2024 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-07-24 ਅੰਗ 621 Sachkhand Sri Harmandir Sahib Amritsar Vekhe Hoea Amrit Wela Da Mukhwak: 03-07-24 Ang 621 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ […]

Continue Reading

ਆਸਟਰੇਲੀਆ ਤੋਂ ਚਾਰ ਸਾਲ ਬਾਅਦ ਮਾਪਿਆਂ ਨੂੰ ਮਿਲਣ ਪੰਜਾਬ ਆ ਰਹੀ ਲੜਕੀ ਦੀ ਫਲਾਈਟ ‘ਚ ਮੌਤ

ਆਸਟਰੇਲੀਆ ਤੋਂ ਚਾਰ ਸਾਲ ਬਾਅਦ ਮਾਪਿਆਂ ਨੂੰ ਮਿਲਣ ਪੰਜਾਬ ਆ ਰਹੀ ਲੜਕੀ ਦੀ ਫਲਾਈਟ ‘ਚ ਮੌਤ ਮੈਲਬੌਰਨ, 2 ਜੁਲਾਈ,ਬੋਲੇ ਪੰਜਾਬ ਬਿਊਰੋ : ਆਸਟਰੇਲੀਆ ਵਿੱਚ ਚਾਰ ਸਾਲ ਤੋਂ ਵਿਦਿਆਰਥੀ ਵੀਜੇ ਤੇ ਰਹਿ ਰਹੀ ਲੜਕੀ ਮਨਪ੍ਰੀਤ ਕੌਰ ਦੀ ਉਸ ਵੇਲੇ ਮੌਤ ਹੋ ਗਈ, ਜਦੋਂ ਉਹ ਚਾਰ ਸਾਲ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਪੰਜਾਬ ਵਾਪਸ ਆਉਣ ਲਈ ਜਹਾਜ […]

Continue Reading

ਫਰਾਂਸ : ਯਾਤਰੀ ਜਹਾਜ਼ ਹਾਦਸਾਗ੍ਰਸਤ, ਤਿੰਨ ਲੋਕਾਂ ਦੀ ਮੌਤ

ਫਰਾਂਸ : ਯਾਤਰੀ ਜਹਾਜ਼ ਹਾਦਸਾਗ੍ਰਸਤ, ਤਿੰਨ ਲੋਕਾਂ ਦੀ ਮੌਤ ਪੈਰਿਸ, 2 ਜੁਲਾਈ, ਬੋਲੇ ਪੰਜਾਬ ਬਿਊਰੋ : ਫਰਾਂਸ ਵਿਚ ਯਾਤਰੀ ਜਹਾਜ਼ ਹਾਈਵੇਅ ‘ਤੇ ਹਾਦਸਾਗ੍ਰਸਤ ਹੋ ਗਿਆ ਜਿਸ ਵਿਚ 3 ਜਣਿਆਂ ਦੀ ਜਾਨ ਚਲੀ ਗਈ। ਇਹ ਹਾਦਸਾ ਦੇਸ਼ ਦੇ ਸੀਨੇ-ਏਟ-ਮਾਰਨੇ ਖੇਤਰ ਦੇ ਇੱਕ ਛੋਟੇ ਜਿਹੇ ਕਮਿਊਨ ਕਾਲਜਿਏਨ ਦੇ ਨੇੜੇ ਏ4 ਹਾਈਵੇਅ ‘ਤੇ ਵਾਪਰਿਆ। ਕਾਲਜਿਅਨ ਪੈਰਿਸ ਤੋਂ ਲਗਭਗ […]

Continue Reading