ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
ਹੈਦਰਾਬਾਦ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਅਮਰੀਕਾ ਵਿੱਚ ਪੜ੍ਹ ਰਹੇ ਦੋ ਭਾਰਤੀ ਵਿਦਿਆਰਥੀਆਂ ਦੀ ਅਮਰੀਕੀ ਰਾਜ ਐਰੀਜ਼ੋਨਾ ਵਿਖੇ ਸੜਕ ਹਾਦਸੇ ਵਿੱਚ ਮੌਤ ਹੋ ਗਈ।19 ਸਾਲਾ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ ਦੀ ਕਾਰ ਦੀ ਹੋਰ ਕਾਰ ਨਾਲ ਟੱਕਰ ਹੋ ਗਈ। ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਦਾ ਰਹਿਣ ਵਾਲਾ ਸੀ, ਜਦੋਂਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਘਨਪੁਰ ਦਾ ਵਸਨੀਕ […]
Continue Reading