ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-04-2025 ,ਅੰਗ 668 AMRIT VELE DA HUKAMNAMA SRI DARBAR SAHIB, AMRITSAR ANG 668, 22-04-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ […]

Continue Reading

ਨਹੀਂ ਰਹੇ ਪੋਪ ਫਰਾਂਸਿਸ

ਰੋਮ, 21 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਕੈਥੋਲਿਕ ਧਰਮ ਦੇ ਉੱਚ ਧਾਰਮਿਕ ਗੁਰੂ ਪੋਪ ਫਰਾਂਸਿਸ ਦਾ ਅੱਜ ਸਵੇਰੇ 7:35 ਵਜੇ ਦੇ ਕਰੀਬ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 88 ਸਾਲ ਸੀ।ਵੈਟੀਕਨ ਵੱਲੋਂ ਮਿਲੀ ਜਾਣਕਾਰੀ ਮੁਤਾਬਕ 14 ਫਰਵਰੀ ਨੂੰ ਉਨ੍ਹਾਂ ਨੂੰ ਰੋਮ ਦੇ ਜੈਮੈਲੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਨਮੂਨੀਆ ਅਤੇ ਅਨੀਮੀਆ ਨਾਲ ਸੰਘਰਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-04-25 ,ਅੰਗ 619 Amrit Vele da Hukamnama Sri Darbar Sahib, Amritsar Sahib Ang 619, 21-04-25 ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,ਅੰਗ 666

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-04-2025,ਅੰਗ 666 Sachkhand Sri Harmandir Sahib Amritsar Vikhe Hoyea Amrit Wele Da Mukhwak ,20-04-2025 Ang: 666 ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ […]

Continue Reading

ਅਮਰੀਕਾ ਦੀ ਸਟੇਟ ਯੂਨੀਵਰਸਿਟੀ ’ਚ ਬੰਦੂਕਧਾਰੀ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਨਾਲ 2 ਦੀ ਮੌਤ, 6 ਜ਼ਖਮੀ

ਫਲੋਰਿਡਾ, 18 ਅਪ੍ਰੈਲ, ਬੋਲੇ ਪੰਜਾਬ ਬਿਊਰੋ ; ਅਮਰੀਕਾ ਦੀ ਇਕ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਇਹ ਘਟਨਾ ਫਲੋਰਿਡਾ ਸਟੇਟ ਯੂਨੀਵਰਸਿਟੀ ਵਿੱਚ ਵਾਪਰੀ, ਜਿੱਥੇ ਇਕ ਬੰਦੂਕਧਾਰੀ ਨੇ ਅੰਨ੍ਹੇਵਾਹ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ 2 ਦੀ ਮੌਤ ਹੋ ਗਈ। ਜ਼ਖਮੀਆਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ,ਅੰਗ 677

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-04-2025 ,ਅੰਗ 677 Sachkhand Sri Harmandir Sahib Amritsar Vikhe Hoyea Amrit Wele Da Mukhwak Ang: 677 18-04-25 ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 672

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 672 ਮਿਤੀ 17-04-2025 Sachkhand Sri Harmandir Sahib Amritsar Vikhe Hoyea Amrit Wele Da Mukhwak 17-04-2025 Ang: 672 ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ […]

Continue Reading

ਆਸਟ੍ਰੇਲੀਆ ਵਿਚ ਵਿਸਾਖੀ ਮਨਾਈ

ਮੈਲਬੌਰਨ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਖੇ ਟਰੁਗਨੀਨਾ ਨਾਰਥ ਸੀਨੀਅਰਜ ਕਲੱਬ ਵਲੋਂ ਟਰੁਗਨੀਨਾ ਕਮਿਊਨਿਟੀ ਸੈਂਟਰ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ- ਧਾਮ ਨਾਲ ਮਨਾਇਆ ਗਿਆ।ਕਲੱਬ ਦੇ ਸੀਨੀਅਰ ਮੈੰਬਰ ਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ।ਕਲੱਬ ਦੇ ਪ੍ਰਧਾਨ ਆਰ. ਐੱਸ. ਜੰਮੂ ਨੇ ਵਿਸਾਖੀ ਦੇ […]

Continue Reading

ਰੀਅਲ ਅਸਟੇਟ ਕਾਰੋਬਾਰੀ ਅਤੇ ਮੀਡੀਆ ਕਰਮੀ ਜਸ ਬਰਾੜ ਦਾ ਦੇਹਾਂਤ

ਕੈਲਗਿਰੀ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਵੱਸਦੇ ਮੀਡੀਆ ਅਤੇ ਰੀਅਲ ਅਸਟੇਟ ਵਿੱਚ ਚੰਗਾ ਨਾਮ ਕਮਾਉਣ ਵਾਲੇ ਜੱਸ ਬਰਾੜ ਦੇ ਅੱਜ ਕੁੱਝ ਟਾਇਮ ਪਹਿਲਾਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਦੀ ਮੰਦਭਾਗੀ ਖ਼ਬਰ ਹੈ।ਦੱਸਿਆ ਜਾ ਰਿਹਾ ਹੈ ਕਿ ਤਕਰੀਬਨ 2.30 ਕੁ ਵਜੇ ਕੈਲਗਿਰੀ ਵਿੱਚ ਹਾਰਟ ਅਟੈਕ ਆਉਣ ਕਾਰਨ ਉਹਨਾਂ ਦੀ ਮੌਤ ਹੋ […]

Continue Reading

ਅਫ਼ਗਾਨਿਸਤਾਨ ਭੂਚਾਲ ਦੇ ਲੱਗੇ ਝਟਕੇ

ਅਫ਼ਗਾਨਿਸਤਾਨ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਫ਼ਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਭੂਚਾਲ ਆਇਆ, ਜਿਸ ਦੇ ਝਟਕੇ ਤਿੱਬਤ, ਬੰਗਲਾਦੇਸ਼ ਅਤੇ ਭਾਰਤ ਦੇ ਜੰਮੂ ਅਤੇ ਕਸ਼ਮੀਰ ਵਿੱਚ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੀ ਰਿਪੋਰਟ ਅਨੁਸਾਰ, ਅਫ਼ਗਾਨਿਸਤਾਨ ਵਿੱਚ 5.9 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਭੂਚਾਲ ਅੱਜ ਸਵੇਰੇ 04:43 ਵਜੇ ਆਇਆ। ਐਨਸੀਐਸ ਨੇ […]

Continue Reading