ਕੋਲੰਬੀਆ:ਜਹਾਜ਼ ਹਾਦਸੇ ਵਿੱਚ 10 ਲੋਕਾਂ ਦੀ ਮੌਤ 

ਬੋਗੋਟਾ, 12 ਜਨਵਰੀ ,ਬੋਲੇ ਪੰਜਾਬ ਬਿਊਰੋ : ਦੱਖਣੀ ਅਮਰੀਕੀ ਦੇਸ਼ ਕੋਲੰਬੀਆ ‘ਚ ਇੱਕ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਹਵਾਬਾਜ਼ੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੈਸੀਫਿਕ ਟਰੈਵਲ ਵੱਲੋਂ ਸੰਚਾਲਿਤ ਇਹ ਜਹਾਜ਼ ਬੁੱਧਵਾਰ ਨੂੰ ਜੁਰਾਡੋ ਤੋਂ ਮੇਡੇਲਿਨ ਜਾਂਦੇ ਸਮੇਂ ਲਾਪਤਾ ਹੋ ਗਿਆ ਸੀ। ਜਹਾਜ਼ ਦਾ ਮਲਬਾ ਉੱਤਰ-ਪੱਛਮੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 733

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-01-2025 ,ਅੰਗ 733 Sachkhand Sri Harmandir Sahib Amritsar Vikhe Hoyea Amrit Wele Da Mukhwak Ang: 733 12-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੯ ਪੋਹ (ਸੰਮਤ ੫੫੬ ਨਾਨਕਸ਼ਾਹੀ)12-01-2025 ਸੂਹੀ ਮਹਲਾ ੪ ਘਰੁ ੬ੴ ਸਤਿਗੁਰ ਪ੍ਰਸਾਦਿ ॥ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ […]

Continue Reading

ਅਮਰੀਕਾ ‘ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਲਾਸ ਏਂਜਲਸ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੇ ਦੂਜੇ ਵੱਡੇ ਸ਼ਹਿਰ ਲਾਸ ਏਂਜਲਸ ਦੇ ਨੇੜਲੇ ਜੰਗਲ ’ਚ ਬੀਤੇ ਦਿਨੀ ਸਵੇਰੇ ਲੱਗੀ ਅੱਗ ਚੌਥੇ ਦਿਨ ਵੀ ਬੇਕਾਬੂ ਹੈ। ਅੱਗ ਨੇ ਫੈਸ਼ਨ ਦੀ ਚਮਕ ਵਾਲਾ ਲਾਸ ਏਂਜਲਸ ਸ਼ਹਿਰ ਦੇ ਵੱਡੇ ਹਿੱਸੇ ਨੂੰ ਆਪਣੀ ਲਪੇਟ ’ਚ ਲੈ ਲਿਆ ਹੈ ਤੇ 10 ਹਜ਼ਾਰ ਤੋਂ ਵੱਧ ਇਮਾਰਤਾਂ ਸੜ ਕੇ ਸੁਆਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 634

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-01-2025 ,ਅੰਗ 634 Sachkhand Sri Harmandir Sahib Amritsar Vikhe Hoyea Amrit Wele Da Mukhwak Ang: 634 11-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੨੮ ਪੋਹ (ਸੰਮਤ ੫੫੬ ਨਾਨਕਸ਼ਾਹੀ)11-01-2025 ਸੋਰਠਿ ਮਹਲਾ ੯ ॥ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ […]

Continue Reading

ਕੈਲੀਫੋਰਨੀਆ ਦੇ ਜੰਗਲਾਂ ‘ਚ ਕਈ ਥਾਵਾਂ ‘ਤੇ ਲੱਗੀ ਭਿਆਨਕ ਅੱਗ, ਪੰਜ ਲੋਕਾਂ ਦੀ ਮੌਤ

ਕੈਲੀਫੋਰਨੀਆ, 9 ਜਨਵਰੀ, ਬੋਲੇ ਪੰਜਾਬ ਬਿਊਰੋ :ਸੋਕੇ ਅਤੇ ਤੇਜ਼ ਹਵਾਵਾਂ ਕਾਰਨ ਦੱਖਣੀ ਕੈਲੀਫੋਰਨੀਆ ਦੇ ਜੰਗਲਾਂ ‘ਚ ਕਈ ਥਾਵਾਂ ‘ਤੇ ਭਿਆਨਕ ਅੱਗ ਲੱਗ ਗਈ ਹੈ। ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਅੱਗ ਦੇ ਫੈਲਣ ਕਾਰਨ ਵੱਖ-ਵੱਖ ਥਾਵਾਂ ‘ਤੇ ਕਰੀਬ 1000 ਇਮਾਰਤਾਂ ਤਬਾਹ ਹੋ ਗਈਆਂ ਹਨ।LA ਕਾਉਂਟੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 702

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-01-2025,ਅੰਗ 702 Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 09-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੨੬ ਪੋਹ (ਸੰਮਤ ੫੫੬ ਨਾਨਕਸ਼ਾਹੀ)09-01-2025 ਜੈਤਸਰੀ ਮਹਲਾ ੫ ॥ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ […]

Continue Reading

ਆਸਟਰੇਲੀਆ ‘ਚ ਜਹਾਜ਼ ਕਰੈਸ਼, ਤਿੰਨ ਲੋਕਾਂ ਦੀ ਮੌਤ

ਕੈਨਵਰਾ, 8 ਜਨਵਰੀ,ਬੋਲੇ ਪੰਜਾਬ ਬਿਊਰੌ:ਆਸਟਰੇਲੀਅਨ ਟੂਰਿਸਟ ਟਾਪੂ ਤੋਂ ਉਡਾਣ ਭਰਨ ਮੌਕੇ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ।ਇਸ ਵਿੱਚ ਸਵਾਰ ਸਵਿਸ ਅਤੇ ਡੈਨਿਸ਼ ਸੈਲਾਨੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦਸਿਆ ਕਿ ਰੋਟਨੇਸਟ ਟਾਪੂ ’ਤੇ ਮੰਗਲਵਾਰ ਦੁਪਹਿਰ ਨੂੰ ਹੋਏ ਹਾਦਸੇ ਵਿਚ ਜਹਾਜ਼ ਸਵਾਰ ਸੱਤ ਵਿਅਕਤੀਆਂ ਵਿਚੋਂ ਸਿਰਫ਼ ਇਕ […]

Continue Reading

ਤਿੱਬਤ ‘ਚ ਭੂਚਾਲ ਕਾਰਨ 53 ਤੋਂ ਵੱਧ ਲੋਕਾਂ ਦੀ ਮੌਤ

ਤਿੱਬਤ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਤਿੱਬਤ ‘ਚ ਅੱਜ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਜ਼ਬਰਦਸਤ ਭੂਚਾਲ ਵਿੱਚ 53 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਜਦਕਿ 62 ਲੋਕ ਜ਼ਖਮੀ ਹੋਏ ਹਨ। ਚਾਈਨਾ ਅਰਥਕੁਏਕ ਨੈੱਟਵਰਕ ਸੈਂਟਰ (ਸੀ.ਈ.ਐਨ.ਸੀ.) ਮੁਤਾਬਕ ਮੰਗਲਵਾਰ ਸਵੇਰੇ 9:05 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.8 ਮਾਪੀ […]

Continue Reading

ਭਾਰਤ ਦੇ ਕਈ ਰਾਜਾਂ ਵਿੱਚ ਲੱਗੇ ਭੂਚਾਲ ਦੇ ਝਟਕੇ

ਕਾਠਮੰਡੂ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਨੇਪਾਲ ‘ਚ ਅੱਜ ਮੰਗਲਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 6.35 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.1 ਮਾਪੀ ਗਈ। ਭਾਰਤ ਦੇ ਕਈ ਰਾਜਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬਿਹਾਰ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਡਰੇ ਹੋਏ […]

Continue Reading

ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਅਸੰਤੁਸ਼ਟੀ ਦੇ ਮੱਦੇਨਜ਼ਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫਾ

ਓਟਾਵਾ, 7 ਜਨਵਰੀ,ਬੋਲੇ ਪੰਜਾਬ ਬਿਊਰੋ :ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੀ ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਅਸੰਤੁਸ਼ਟੀ ਦੇ ਮੱਦੇਨਜ਼ਰ ਚੁਕਿਆ ਗਿਆ ਹੈ। ਇਸ ਕਦਮ ਤੋਂ ਉਨ੍ਹਾਂ ਦੇ ਵਿੱਤ ਮੰਤਰੀ ਦੇ ਅਚਾਨਕ ਅਸਤੀਫੇ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਦੇ […]

Continue Reading