ਐਸ.ਐਮ.ਓ. ਨੇ ਟੀ.ਬੀ. ਦੇ 15 ਮਰੀਜ਼ਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ

‘ਨਿਕਸ਼ੇ ਮਿੱਤਰਾ’ ਪ੍ਰੋਗਰਾਮ ਤਹਿਤ ਟੀ.ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 7 ਫ਼ਰਵਰੀ ,ਬੋਲੇ ਪੰਜਾਬ ਬਿਊਰੋ: ਮੁੱਢਲਾ ਸਿਹਤ ਕੇਂਦਰ ਬੂਥਗੜ੍ਹ ਵਲੋਂ ਤਪਦਿਕ ਦੇ ਮਰੀਜ਼ਾਂ ਦੀ ਮਦਦ ਕਰਦਿਆਂ 15 ਮਰੀਜ਼ਾਂ ਨੂੰ ਖਾਣ-ਪੀਣ ਦੇ ਸਮਾਨ ਦੇ 15 ਪੈਕੇਟ ਦਿਤੇ ਗਏ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਵਲ ਸਰਜਨ ਡਾ. […]

Continue Reading

ਸਿਵਲ ਸਰਜਨ ਵਲੋਂ ਨਸ਼ਾ-ਛੁਡਾਊ ਤੇ ਮੁੜ-ਵਸੇਬਾ ਕੇਂਦਰ ਦਾ ਅਚਨਚੇਤ ਦੌਰਾ

ਨਸ਼ੇ ਦੇ ਮਰੀਜ਼ਾਂ ਨੂੰ ਰਾਜ਼ੀ ਕਰ ਕੇ ਘਰ ਭੇਜਣ ਲਈ ਸਿਹਤ ਵਿਭਾਗ ਵਚਨਬੱਧ : ਡਾ. ਸੰਗੀਤਾ ਜੈਨ ਐਸ ਏ ਐਸ ਨਗਰ, 5 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸਵੇਰੇ ਸੈਕਟਰ 66 ਵਿਚ ਪੈਂਦੇ ਸਰਕਾਰੀ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ […]

Continue Reading

‘ਜੀਵਨ ਰੱਖਿਅਕ ਨਮਸਤੇ’: ਫੋਰਟਿਸ ਮੋਹਾਲੀ ਨੇ ਸਟਰੋਕ ਦੀ ਪਹਿਚਾਣ ਕਰਨ ਲਈ ਵਿਲੱਖਣ ਤਕਨੀਕ ਪੇਸ਼ ਕੀਤੀ

ਮੋਹਾਲੀ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਕੀ ਇੱਕ ਸਧਾਰਨ ‘ਨਮਸਤੇ’ ਸਟਰੋਕ ਦੀ ਸਥਿਤੀ ਵਿੱਚ ਜਾਨਾਂ ਬਚਾ ਸਕਦਾ ਹੈ? ਇੱਕ ਨਵੀਂ ਤਕਨੀਕ ਜ਼ਰੂਰ ਅਜਿਹਾ ਕਰ ਸਕਦੀ ਹੈ। ਫੋਰਟਿਸ ਹਸਪਤਾਲ, ਮੋਹਾਲੀ ਨੇ ਇਸ ਰਵਾਇਤੀ ਸਵਾਗਤ ਦੀ ਵਰਤੋਂ ਕਰਕੇ ਸਟਰੋਕ ਦੀ ਸ਼ੁਰੂਆਤੀ ਪਛਾਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਕ੍ਰਾਂਤੀਕਾਰੀ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਤਕਨੀਕ ਦੀ […]

Continue Reading

ਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ ਯਤਨਾਂ ਨੂੰ ਵੱਡਾ ਹੁਲਾਰਾ ਦਿੰਦਿਆਂ, ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸਸ਼ਕਤ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕਰਨ ਲਈ ਸਟੇਕਹੋਲਡਰ ਕੰਸਲਟੇਸ਼ਨ ਕਰਵਾਈ ਗਈ। ਸਿਹਤ ਸੇਵਾਵਾਂ ਡਾਇਰੈਕਟੋਰੇਟ ਵਿਖੇ ਅੱਜ ਇੱਥੇ ਆਯੋਜਿਤ ਇਸ ਵਰਕਸ਼ਾਪ […]

Continue Reading

ਪੰਜਾਬ ‘ਚ ਸਰਕਾਰੀ ਡਾਕਟਰਾਂ ਦੀ ਤਨਖਾਹ ‘ਚ ਵਾਧਾ

ਚੰਡੀਗੜ੍ਹ, 21ਜਨਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਡਾਕਟਰਾਂ ਦੀ ਤਨਖਾਹ ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪਿਛਲੇ ਲੰਬੇ ਸਮੇਂ ਤੋਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨਦਿਆਂ  ਸਰਕਾਰ ਨੇ ਸਰਕਾਰੀ ਡਾਕਟਰਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਹੈ।  ਵਿੱਤ ਵਿਭਾਗ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ […]

Continue Reading

ਸਿਵਲ ਸਰਜਨ ਡਾ. ਸੰਗੀਤਾ ਜੈਨ ਵਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ

ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ, ਦਿਤੀਆਂ ਹਦਾਇਤਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ।ਸਿਵਲ ਸਰਜਨ ਨੇ ਹਸਪਤਾਲ […]

Continue Reading

ਮੋਹਾਲੀ ਕਲਾ ਸੱਭਿਆਚਾਰ ਕਲੱਬ ਅਤੇ ਲੋਇਨਸ ਕਲੱਬ ਪੰਚਕੁਲਾ ਪ੍ਰੀਮੀਅਰ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

262 ਖੂਨ ਦਾਨੀਆਂ ਨੇ ਪੂਰੇ ਉਤਸਾਹ ਨਾਲ ਕੀਤਾ ਖੂਨ ਦਾਨ ਵਿਅਕਤੀ ਦੀ ਜਾਨ ਬਚਾਉਣ ਦੇ ਲਈ ਕੀਤਾ ਗਿਆ ਦਾਨ ਹੀ ਮਹਾਨ ਦਾਨ ; ਸਰਬਜੀਤ ਸਿੰਘ ਸਮਾਣਾ ਮੋਹਾਲੀ 9 ਜਨਵਰੀ,ਬੋਲੇ ਪੰਜਾਬ ਬਿਊਰੋ ; ਮੋਹਾਲੀ ਕਲਾ ਸੱਭਿਆਚਾਰਕ ਵੈਲਫੇਅਰ ਕਲੱਬ ਅਤੇ ਲੋਇਨਸ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਵੱਲੋਂ ਟਰੇਡਰ ਮਾਰਕੀਟ ਐਸੋਸੀਏਸ਼ਨ (ਰਜਿ:)3 ਵੀ2 ਮੋਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ […]

Continue Reading

ਚੀਨ ‘ਚ ਫੈਲੇ ਵਾਇਰਸ ਨੂੰ ਲੈ ਕੇ ਚੰਡੀਗੜ੍ਹ ਸਿਹਤ ਵਿਭਾਗ ਹੋਇਆ ਚੌਕਸ

ਚੰਡੀਗੜ੍ਹ, 5 ਜਨਵਰੀ,ਬੋਲੇ ਪੰਜਾਬ ਬਿਊਰੋ :ਚੀਨ ਵਿੱਚ ਫੈਲ ਰਹੇ ਹਿਊਮਨ ਮੈਟਾਨਿਊਮੋਵਾਇਰਸ (ਐਚਐਮਪੀਵੀ) ਨੂੰ ਲੈ ਕੇ ਸਿਹਤ ਮੰਤਰਾਲਾ ਗੰਭੀਰ ਹੈ। ਚੰਡੀਗੜ੍ਹ ਸਿਹਤ ਵਿਭਾਗ ਨੇ ਹਾਲਾਂਕਿ ਅਜੇ ਤੱਕ ਕੋਈ ਸਲਾਹ ਜਾਰੀ ਜਾਰੀ ਨਹੀਂ ਕੀਤੀ ਹੈ, ਪਰ ਪੀਜੀਆਈ ਅਤੇ ਸਿਹਤ ਵਿਭਾਗ ਸਚੇਤ ਹੈ ਅਤੇ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ। ਸ਼ਹਿਰ ਦੇ ਹਸਪਤਾਲਾਂ ਦੀ ਓਪੀਡੀ ਵਿੱਚ ਆਉਣ ਵਾਲੇ […]

Continue Reading

ਡਾ. ਸੰਗੀਤਾ ਜੈਨ ਨੇ ਮੋਹਾਲੀ ਦੀ ਨਵੀਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲਿਆ

ਮੋਹਾਲੀ, 3 ਜਨਵਰੀ,ਬੋਲੇ ਪੰਜਾਬ ਬਿਊਰੋ :ਡਾ. ਸੰਗੀਤਾ ਜੈਨ ਨੇ ਅੱਜ ਮੋਹਾਲੀ ਜ਼ਿਲ੍ਹੇ ਦੀ ਨਵੀਂ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲ ਲਿਆ। ਸਿਵਲ ਸਰਜਨ ਦਫ਼ਤਰ ਦੇ ਪੂਰੇ ਸਟਾਫ਼ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ’ਤੇ ਡਾ. ਜੈਨ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਸਰਕਾਰੀ ਸਿਹਤ ਸਥਾਨਾਂ ਵਿੱਚ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ […]

Continue Reading

 ਡਾ. ਬਲਬੀਰ ਸਿੰਘ ਨੇ ‘ਸਟੇਟ ਹੈਲਥ ਏਜੰਸੀ ਪੰਜਾਬ’ ਮੋਬਾਈਲ ਐਪ ਕੀਤੀ ਲਾਂਚ

ਚੰਡੀਗੜ੍ਹ, 31 ਦਸੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ ‘ਸਟੇਟ ਹੈਲਥ ਏਜੰਸੀ ਪੰਜਾਬ’ ਲਾਂਚ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ […]

Continue Reading