ਸੀਬੀਐਸਈ ਵੱਲੋਂ ਨਵੀਂ ਭਾਸ਼ਾ ਨੀਤੀ ਲਾਗੂ ਨਾਂ ਕਰਨ ਦਾ ਫੈਸਲਾ, 10ਵੀਂ ਜਮਾਤ ਤੱਕ ਪੁਰਾਣੇ ਨਿਯਮ ਹੀ ਰਹਿਣਗੇ

ਨਵੀਂ ਦਿੱਲੀ 26 ਜੂਨ ,ਬੋਲੇ ਪੰਜਾਬ ਬਿਊਰੋ; ਸੀਬੀਐਸਈ ਦੇ 7ਵੀਂ, 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀ ਜਿਨ੍ਹਾਂ ਨੇ ਤਿੰਨ-ਭਾਸ਼ਾ ਨੀਤੀ ਦੇ ਤਹਿਤ ਦੋ ਵਿਦੇਸ਼ੀ ਭਾਸ਼ਾਵਾਂ ਚੁਣੀਆਂ ਹਨ, ਉਨ੍ਹਾਂ ਨੂੰ ਰਾਹਤ ਮਿਲੇਗੀ। ਸੂਤਰਾਂ ਦਾ ਕਹਿਣਾ ਹੈ ਕਿ ਇਹ ਵਿਦਿਆਰਥੀ 10ਵੀਂ ਜਮਾਤ ਤੱਕ ਇੱਕੋ ਭਾਸ਼ਾ ਦੇ ਸੁਮੇਲ ਨਾਲ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ।ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ‘ਚ Principals ਦੀਆਂ 57% ਅਸਾਮੀਆਂ ਖਾਲੀ , ਲੁਧਿਆਣਾ ਦੇ 101 ਸਕੂਲ ਬਿਨਾਂ Principals ਤੋਂ

ਲੁਧਿਆਣਾ 10 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਭਾਰੀ ਘਾਟ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ) ਪੰਜਾਬ ਦੇ ਅਨੁਸਾਰ, ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 57% ਤੋਂ ਵੱਧ ਪ੍ਰਿੰਸੀਪਲ ਅਸਾਮੀਆਂ ਖਾਲੀ ਹਨ, ਜਿਸ ਕਾਰਨ ਸਕੂਲਾਂ ਦੇ ਪ੍ਰਸ਼ਾਸਕੀ ਅਤੇ ਅਕਾਦਮਿਕ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਡੀਟੀਐਫ ਲੁਧਿਆਣਾ ਜ਼ਿਲ੍ਹਾ ਦੇ ਪ੍ਰਧਾਨ ਦਲਜੀਤ […]

Continue Reading

ETT ਅਧਿਆਪਕਾਂ ਨੇ ਕਿਸਾਨਾਂ ਨਾਲ ਰਲਕੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਦਿੜ੍ਹਬਾ, 8 ਜੂਨ ,ਬੋਲੇ ਪੰਜਾਬ ਬਿਊਰੋ; ਈਟੀਟੀ (ETT) ਟੈਟ ਪਾਸ ਅਧਿਆਪਕ ਐਸੋਸੀਏਸ਼ਨ ਜੈ ਸਿੰਘ ਵਾਲਾ ਦੀ ਅਗਵਾਈ ਹੇਠ 180 ਈ ਟੀ ਟੀ ਅਧਿਆਪਕਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਹਲਕਾ ਦਿੜ੍ਹਬਾ ਦੇ ਵੱਖ ਵੱਖ ਪਿੰਡਾਂ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਖਿਲਾਫ ਭੰਡੀ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਜਾਣੂੰ ਕਰਵਾਇਆ ਕਿ ਇਸ ਹਲਕੇ […]

Continue Reading

ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ-ਪੰਜਾਬ ਸਰਕਾਰ

ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਿੱਖਿਆ ਵਿਭਾਗ ਵਿੱਚ ਕੰਮ ਕਰਨ ਵਾਲੇ ਪ੍ਰਿੰਸੀਪਲ, ਲੈਕਚਰਾਰ, ਹੈੱਡਮਾਸਟਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (ਬੀਪੀਈਓ) ਵੀ ਆਪਣਾ PCS ਅਫਸਰ ਬਣਨ ਦਾ ਸੁਪਨਾ ਪੂਰਾ ਕਰ ਸਕਦੇ ਹਨ। ਇਸ ਸੁਪਨੇ ਨੂੰ ਪੂਰਾ ਕਰਨ ਲਈ ਪੰਜਾਬ ਸਿੱਖਿਆ ਵਿਭਾਗ ਨੇ ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਵਿੱਚ ਦਾਖਲ ਹੋਣ ਲਈ ਭਰਤੀ ਖੋਲ੍ਹੀ ਹੈ। […]

Continue Reading

PSEB ਵੱਲੋਂ 29 DEOs, ਡਿਪਟੀ DEOs ਅਤੇ ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ

ਚੰਡੀਗੜ੍ਹ, 7 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 29 DEOs, ਡਿਪਟੀ DEOs ਅਤੇ ਸਕੂਲ ਪ੍ਰਿੰਸੀਪਲਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲਾਂ ਦੇ ਤਬਾਦਲੇ

ਮੋਹਾਲੀ, 2 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਤਿੰਨ ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਸੰਬੰਧੀ ਅਧਿਕਾਰਕ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਵਿਭਾਗ ਨੇ ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਡਿਊਟੀ ਸੰਭਾਲਣ ਦੇ ਹੁਕਮ ਜਾਰੀ ਕੀਤੇ ਹਨ।

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਕਾਬਜ਼ 

ਮੋਹਾਲੀ, 10 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਠਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। 10,422 ਸਕੂਲਾਂ ਦੇ ਕੁੱਲ 262,966 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 253,789 ਵਿਦਿਆਰਥੀ ਸਫਲ (ਪ੍ਰਮੋਟ ਕੀਤੇ) ਹੋਏ। ਇਸ ਤਰ੍ਹਾਂ, ਪ੍ਰੀਖਿਆ ਲਈ ਕੁੱਲ ਪਾਸ ਪ੍ਰਤੀਸ਼ਤਤਾ 96.51% ਰਹੀ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ (ਫਰੀਦਕੋਟ) ਦੀ ਵਿਦਿਆਰਥਣ ਤਮੰਨਾ […]

Continue Reading

ਸਿੱਖਿਆ ਬੋਰਡ ਮਾਰਚ -25 ਦੀਆਂ ਪ੍ਰੀਖਿਆਵਾਂ ਤੇ ਪੇਪਰ ਮੁਲਾਂਕਣ ਦੀ ਅਦਾਇਗੀ ਜਲਦੀ ਕਰੇ

ਮੋਹਾਲੀ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦੀ ਮੀਟਿੰਗ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 10ਵੀਂ ਤੇ ਬਾਰ੍ਹਵੀਂ ਦੀਆਂ ਬੋਰਡ 2025 ਦੀਆਂ ਪ੍ਰੀਖਿਆਵਾਂ ਦੇ ਸੰਚਾਲਨ, ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਦੀ ਮਾਰਕਿੰਗ ਤੇ ਮਾਰਕਿੰਗ ਦੇ ਪ੍ਰਬੰਧ ਦੇ ਸੰਬੰਧੀ ਚਰਚਾ ਕੀਤੀ […]

Continue Reading

ਪਿੰਡ ਰੁੜਕਾਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸਰਪੰਚ ਕਿਰਨਦੀਪ ਕੌਰ ਨੇ ਕੀਤਾ ਵਿਦਿਆਰਥੀਆਂ ਨੂੰ ਸਨਮਾਨਿਤ ਪੰਜਾਬ ਸਰਕਾਰ ਸਕੂਲ ਨੂੰ ਦਸਵੀਂ ਦੇ ਪੱਧਰ ਤੱਕ ਕਰੇ ਅਪਗਰੇਡ -ਹਰਜੀਤ ਸਿੰਘ ਮੋਹਾਲੀ 28 ਮਾਰਚ,ਬੋਲੇ ਪੰਜਾਬ ਬਿਊਰੋ: ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਰੁੜਕਾ ਜਿਲ੍ਹਾ ਮੋਹਾਲੀ ਦਾ ਸਾਲਾਨਾ ਰਿਜਲਟ ਬਹੁਤ ਹੀ ਸ਼ਾਨਦਾਰ ਰਿਹਾ। ਵੱਖ-ਵੱਖ ਕਲਾਸਾਂ ਵਿੱਚ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ […]

Continue Reading

ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ : ਕੁਲਵੰਤ ਸਿੰਘ

5 ਸਕੂਲਾਂ ਦੇ ਵਿੱਚ 12 ਪੈਨਲ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ ਮੋਹਾਲੀ 27 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਦੋਂ ਦੀ ਸੂਬੇ ਦੀ ਜਿੰਮੇਵਾਰੀ ਸੰਭਾਲੀ ਹੈ, ਉਦੋਂ ਤੋਂ ਹੀ ਲੋਕਾਂ ਦੀ ਭਲਾਈ ਦੇ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਜਿੰਨੇ […]

Continue Reading