ਪਰਲੀਨ ਕੌਰ ਬਰਾੜ ਨੇ ਸਿੱਖਿਆ ਬੋਰਡ ‘ਚ ਸਕੱਤਰ ਵਜੋਂ ਅਹੁਦਾ ਸੰਭਾਲਿਆ

ਐੱਸ.ਏ.ਐੱਸ. ਨਗਰ, 09 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਸਕੱਤਰ  ਸ਼੍ਰੀਮਤੀ ਪਰਲੀਨ ਕੌਰ ਬਰਾੜ, ਪੀ.ਸੀ.ਐੱਸ ਨੇ ਅੱਜ ਸੋਮਵਾਰ ਨੂੰ ਪੂਰਵ ਦੁਪਹਿਰ ਸਕੱਤਰ ਵੱਜੋਂ ਅਹੁਦਾ ਸੰਭਾਲ ਲਿਆ ਹੈ। ਸ਼੍ਰੀਮਤੀ ਬਰਾੜ ਦੇ ਸੁਆਗਤ ਲਈ ਬੋਰਡ ਅਧਿਕਾਰੀ ਅਤੇ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੁਦ ਸਨ। ਸ਼੍ਰੀਮਤੀ ਪਰਲੀਨ ਕੌਰ ਬਰਾੜ 2020 ਬੈਚ ਦੇ ਪੀ.ਸੀ.ਐੱਸ ਅਧਿਕਾਰੀ […]

Continue Reading

ਪੈਰਾਗਨ ਕਿਡਜ਼ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ: ਵਿਦਿਆਰਥੀਆਂ ਨੇ ਦਿਖਾਇਆ ਸ਼ਾਨਦਾਰ ਹੁਨਰ

ਮੋਹਾਲੀ, 8 ਦਸੰਬਰ ,ਬੋਲੇ ਪੰਜਾਬ ਬਿਊਰੋ : ਪੈਰਾਗਾਨ ਕਿਡਜ਼ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71, ਮੋਹਾਲੀ ਨੇ ਆਪਣਾ 38ਵਾਂ ਸਾਲਾਨਾ ਸਮਾਗਮ ਆਯੋਜਨ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਕਰਵਾਇਆ। ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ ਨੇ ਦੀਪ ਜਲਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਦੀ ਪ੍ਰੈਸੀਡੈਂਟ ਕੁਲਵੰਤ ਕੌਰ ਸ਼ੇਰਗਿੱਲ, […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ, ਬਾਰ੍ਹਵੀਂ ਅਤੇ ਓਪਨ ਸਕੂਲ 2025 ਦੀਆਂ ਪ੍ਰੀਖਿਆਵਾਂ ਲਈ ਤਰੀਕਾਂ ਦਾ ਐਲਾਨ

ਮੋਹਾਲੀ, 6 ਦਸੰਬਰ, ਬੋਲੇ ਪੰਜਾਬ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਦਸਵੀਂ, ਬਾਰ੍ਹਵੀਂ ਸ਼੍ਰੇਣੀ ਅਤੇ ਓਪਨ ਸਕੂਲ 2025 ਦੀ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਅੱਠਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸਮੇਤ ਓਪਨ ਸਕੂਲ ਦੇ ਇਮਤਿਹਾਨਇਹ ਪ੍ਰੀਖਿਆਵਾਂ 19 ਫਰਵਰੀ, 2025 ਤੋਂ ਸ਼ੁਰੂ ਹੋਣਗੀਆਂ।ਦਸਵੀਂ ਸ਼੍ਰੇਣੀ ਅਤੇ ਓਪਨ ਸਕੂਲ ਪ੍ਰੀਖਿਆਵਾਂਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 10 ਮਾਰਚ, 2025 ਤੋਂ ਸ਼ੁਰੂ ਹੋਣਗੀਆਂ। ਸਾਰੀਆਂ […]

Continue Reading

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਰੋਕ ਬਠਿੰਡਾ, 30 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਅੰਦਰ ਹੋਣ ਵਾਲੀ PSTET ਪ੍ਰੀਖਿਆ 2024 ਮਿਤੀ […]

Continue Reading

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਸੰਗਰੂਰ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਅਤੇ ਵਾਅਦੇ ਤੋੜਨ ਦੇ ਵਿਰੋਧ ਵਿੱਚ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਸੈਂਕੜੇ […]

Continue Reading

ਈਟੀਟੀ ਬੇਰੁਜਗਾਰ ਅਧਿਆਪਕਾਂ ਨੇ ਰੋਡ ਕੀਤਾ ਜਾਮ

ਈਟੀਟੀ ਬੇਰੁਜਗਾਰ ਅਧਿਆਪਕਾਂ ਨੇ ਰੋਡ ਕੀਤਾ ਜਾਮ ਮੁਹਾਲੀ, 28 ਨਵੰਬਰ,ਬੋਲੇ ਪੰਜਾਬ ਬਿਊਰੋ : ਪਿਛਲੇ ਚਾਰ ਦਿਨਾਂ ਤੋਂ ਡੀਪੀਆਈ ਦਫਤਰ ਅੱਗੇ ਰੋਸ ਧਰਨਾ ਦੇ ਰਹੀਆਂ ਈਟੀਟੀ ਕਾਡਰ ਦੀਆਂ 5994 ਅਤੇ 2364 ਯੂਨੀਅਨਾਂ ਨੇ ਪੰਜਾਬ ਸਰਕਾਰ ਦੀ ਲਾਰੇਬਾਜੀ ਤੋਂ ਤੰਗ ਆ ਕੇ ਵੀਰਵਾਰ ਨੂੰ ਰੋਡ ਜਾਮ ਕਰ ਦਿੱਤਾ। ਜਿਸ ਦੌਰਾਨ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜੀ ਕਰਦੇ […]

Continue Reading

ਸਸਪੈਂਡ ਅਧਿਆਪਕ ਕੀਤੇ ਬਹਾਲ

ਮੋਹਾਲੀ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਬੀਤੇ ਦਿਨੀਂ ਚੈਕਿੰਗ ਦੌਰਾਨ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਜ਼ਿਲ੍ਹਾ ਪਟਿਆਲਾ ਦੇ ਮੁਅੱਤਲ ਕੀਤੇ ਅਧਿਆਪਕ ਨੂੰ ਅੱਜ ਬਹਾਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਕੂਲ ਦੀ ਚੈਕਿੰਗ ਦੌਰਾਨ ਅਧਿਆਪਕ ਰਾਮ ਦਾਸ ਨੂੰ ਮੁਅੱਤਲ ਕਰ ਦਿੱਤਾ […]

Continue Reading

ਚੈਕਿੰਗ ਬਹਾਨੇ ਅਧਿਆਪਕਾਂ ‘ਤੇ ਬੇਲੋੜਾ ਦਬਾਅ ਪਾਉਣ ਦਾ ਵਿਰੋਧ, ਡਾਇਰੈਕਟਰ ਦਫ਼ਤਰ ਪਹੁੰਚੀਆਂ ਜੱਥੇਬੰਦੀਆਂ

ਮੋਹਾਲੀ, 23 ਨਵੰਬਰ, ਬੋਲੇ ਪੰਜਾਬ ਬਿਊਰੋ :ਰਾਜ ਵਿੱਦਿਅਕ ਖੋਜ ਤੇ ਸਿਖਲਾਈ ਕੌਂਸਲ (ਐੱਸ.ਸੀ.ਈ.ਆਰ.ਟੀ.) ਵੱਲੋਂ ਕੌਮੀ ਸਿੱਖਿਆ ਨੀਤੀ ਅਧੀਨ ਸੀ.ਈ.ਪੀ. (Competency enhancement plan) ਨਾਮ ਦਾ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਇੱਕ ਪਾਸੇ ਜਿੱਥੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਈ ਮਹੀਨਿਆਂ ਤੋਂ ਤਹਿਸ਼ੁਦਾ ਸਿਲੇਬਸ ਤੋਂ ਦੂਰ ਕਰਕੇ ਸਿੱਖਣ ਸਿਖਾਉਣ ਦੇ ਬੁਣਾਇਦੀ ਕੰਮ ਤੋਂ ਲਾਂਭੇ ਕੀਤਾ ਹੋਇਆ […]

Continue Reading

ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਕੀਤੇ ਪਦਉਨਤ

ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਕੀਤੇ ਪਦਉਨਤ ਚੰਡੀਗੜ੍ਹ, 23 ਨਵੰਬਰ, ਬੋਲੇ ਪੰਜਾਬ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਤੋਂ ਮਾਸਟਰ ਕਾਡਰ ਦੀਆਂ ਪਦਉਨਤੀਆਂ ਕੀਤੀਆਂ ਗਈਆਂ ਹਨ। ਤਰੱਕੀਆਂ ਦੀ ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ

ਅਧਿਆਪਕਾਂ ਵਲੋਂ ਸਕੂਲ ਬਾਹਰ ਨਾਹਰੇਬਾਜ਼ੀ ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਐਮਜੀਐਮ ਸਕੂਲ ਦੁੱਗਰੀ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਕੂਲ ਵਿੱਚ ਕੰਮ ਕਰਦੇ ਕੁਝ ਅਧਿਆਪਕਾਂ ਨੂੰ ਬਿਨਾਂ ਕੋਈ ਨੋਟਿਸ ਜਾਰੀ ਕੀਤੇ ਸਕੂਲ ਪ੍ਰਸ਼ਾਸਨ ਨੇ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ।ਉਕਤ ਅਧਿਆਪਕਾਂ ਦੀ ਅਗਵਾਈ ਕਰ ਰਹੇ ਸਕੂਲ ਦੇ ਇੱਕ ਅਧਿਆਪਕ […]

Continue Reading