ਸੀਬੀਐਸਈ ਵੱਲੋਂ 10ਵੀਂ ਜਮਾਤ ਦਾ ਨਤੀਜਾ ਵੀ ਘੋਸ਼ਿਤ

ਨਵੀਂ ਦਿੱਲੀ, 13 ਮਈ,ਬੋਲੇ ਪੰਜਾਬ ਬਿਓਰੋ:ਸੀਬੀਐਸਈ ਬੋਰਡ ਨੇ ਸੋਮਵਾਰ 13 ਮਈ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ 93.60 ਫੀਸਦੀ ਬੱਚੇ 10ਵੀਂ ਜਮਾਤ ਪਾਸ ਕਰ ਚੁੱਕੇ ਹਨ। 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਮਾਰਕਸ਼ੀਟ ਡਿਜੀਲੌਕਰ ‘ਤੇ ਅਪਲੋਡ ਕਰ ਦਿੱਤੀ ਗਈ ਹੈ। ਵਿਦਿਆਰਥੀ ਆਪਣਾ ਨਤੀਜਾ ਦੇਖ ਸਕਦੇ ਹਨ।ਇਸ ਵਾਰ ਪੂਰਬੀ ਦਿੱਲੀ ਖੇਤਰ ਤੋਂ 10ਵੀਂ […]

Continue Reading

ਸੀਬੀਐਸਈ ਵੱਲੋਂ 12ਵੀਂ ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ

ਨਵੀਂ ਦਿੱਲੀ, 13 ਮਈ,ਬੋਲੇ ਪੰਜਾਬ ਬਿਓਰੋ:ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। 87.98 ਫੀਸਦੀ ਬੱਚਿਆਂ ਨੇ ਸੀਬੀਐਸਈ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਵਾਰ ਵੀ ਕੁੜੀਆਂ ਨੇ ਜਿੱਤ ਹਾਸਲ ਕੀਤੀ ਹੈ। 12ਵੀਂ ਜਮਾਤ ਦੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ cbse.nic.in ‘ਤੇ ਜਾ ਕੇ ਤੁਰੰਤ ਆਪਣੇ ਨਤੀਜੇ ਦੇਖ ਸਕਦੇ ਹਨ।ਲੜਕੀਆਂ […]

Continue Reading

ਮੋਹਾਲੀ ਵਿੱਚ ਡੀ ਬੀ ਯੂ ਦੇ ਫਿਊਚਰ ਸਕਸ਼ਮ ਸੈਂਟਰ ਆਫ ਐਕਸੀਲੈਂਸ ਵਿਖੇ ਲਿੰਕਨ ਯੂਨੀਵਰਸਿਟੀ ਦਾ ਸੈਟੇਲਾਈਟ ਸੈਂਟਰ ਸਥਾਪਤ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਬਣਾਵੇਗੀ ਆਸਾਨ : ਡਾ ਘੋਸ਼   ਐਸ ਏ ਐਸ ਨਗਰ (ਮੁਹਾਲੀ), 12 ਮਈ ,ਬੋਲੇ ਪੰਜਾਬ ਬਿਓਰੋ:ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਲਿੰਕਨ ਯੂਨੀਵਰਸਿਟੀ, ਕੈਲੀਫੋਰਨੀਆ ਦੇ ਨਾਲ ਇੱਕ ਬੇਮਿਸਾਲ ਸਹਿਯੋਗ ਦੀ ਘੋਸ਼ਣਾ ਕਰਕੇ ਅੰਤਰਰਾਸ਼ਟਰੀ ਸਿੱਖਿਆ ਦੇ ਮੌਕਿਆਂ ਵਿੱਚ ਇੱਕ ਨਵੇਂ ਯੁੱਗ ਦੀ ਨਿਸ਼ਾਨਦੇਹੀ ਕੀਤੀ ਹੈ। […]

Continue Reading

ਡੈਮੋਕ੍ਰੇਟਿਕ ਟੀਚਰਜ ਫਰੰਟ ਵੱਲੋਂ ਦੂਰ-ਦੁਰਾਡੇ ਲਗਾਈਆਂ ਚੋਣ ਡਿਊਟੀਆਂ ਸੰਬੰਧੀ ਏ.ਡੀ.ਸੀ. ਨਾਲ ਮੀਟਿੰਗ

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਵੱਖ-ਵੱਖ ਮਸਲਿਆਂ ‘ਤੇ ਕੀਤੀ ਵਿਚਾਰ-ਚਰਚਾ ਲੁਧਿਆਣਾ, 10 ਮਈ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਵਿੱਚ ਪਹਿਲੀ ਟ੍ਰੇਨਿੰਗ ਵਿੱਚ ਦੂਰ-ਦੁਰਾਡੇ ਲੱਗੀਆਂ ਕਰਮਚਾਰੀਆਂ ਦੀਆਂ ਡਿਊਟੀਆਂ ਸੰਬੰਧੀ ਅੱਜ ਡੈਮੋਕ੍ਰੇਟਿਕ ਟੀਚਰਜ ਫਰੰਟ ਲੁਧਿਆਣਾ ਦਾ ਵਫਦ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਦੀ ਅਗਵਾਈ ਵਿੱਚ ਏ.ਡੀ.ਸੀ.ਲੁਧਿਆਣਾ ਮੇਜਰ ਅਮਿਤ ਸਰੀਨ ਨੂੰ ਮਿਲਿਆ। ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਵੱਲੋਂ […]

Continue Reading

ਸੀਆਈਐੱਸਸੀਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਓਰੋ:ਸੀਆਈਐੱਸਸੀਈ ਵੱਲੋਂ ਅੱਜ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੋਸਫ਼ ਇਮੈਨੁਅਲ ਨੇ ਕਿਹਾ ਕਿ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਪ੍ਰਦਰਸ਼ਨ ਲੜਕਿਆਂ ਨਾਲੋਂ ਬਿਹਤਰ ਰਿਹਾ ਹੈ। 99.47 ਫ਼ੀਸਦੀ ਵਿਦਿਆਰਥੀ 10ਵੀਂ ਤੇ 98.19 ਨੇ 12ਵੀਂ ਜਮਾਤ ਪਾਸ ਕੀਤੀ […]

Continue Reading

ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ

ਚੰਡੀਗੜ੍ਹ, 5 ਮਈ, ਬੋਲੇ ਪੰਜਾਬ ਬਿਓਰੋ:ਪੰਜਾਬ ਭਰ ਵਿੱਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਣ ਜਾ ਰਹੀ ਹੈ। ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ ਭਗਵਾਨ ਪਰਸ਼ੂਰਾਮ ਜੈਅੰਤੀ 10 ਮਈ ਨੂੰ ਹੈ।ਇਸ ਕਾਰਨ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ […]

Continue Reading

5994 ETT ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਹਾਈਕੋਰਟ ਵਲੋਂ ਹਰੀ ਝੰਡੀ, ਪੰਜਾਬੀ ਦੀ ਪ੍ਰੀਖਿਆ ਵੀ ਕੀਤੀ ਰੱਦ

ਚੰਡੀਗੜ੍ਹ 4 ਮਈ, ਬੋਲੇ ਪੰਜਾਬ ਬਿਉਰੋ:ਚੰਡੀਗੜ੍ਹ- ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5,994 ਅਸਾਮੀਆਂ ਦੀ ਭਰਤੀ ‘ਤੇ ਲੱਗੀ ਰੋਕ ਨੂੰ ਹਟਾਉਂਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭਰਤੀ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਹਾਈਕੋਰਟ ਨੇ ਸਿਲੇਬਸ ਦੇ ਆਧਾਰ ‘ਤੇ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਨੂੰ ਰੱਦ ਕਰਦਿਆਂ ਪੁੱਛਿਆ ਹੈ ਕਿ ਇਸ ਪ੍ਰੀਖਿਆ […]

Continue Reading

ਸੀਬੀਐਸਈ ਬੋਰਡ ਜਲਦ ਜਾਰੀ ਕਰੇਗਾ 10ਵੀਂ ਤੇ 12ਵੀਂ ਦੇ ਨਤੀਜੇ

ਨਵੀਂ ਦਿੱਲੀ, 4 ਮਈ, ਬੋਲੇ ਪੰਜਾਬ ਬਿਉਰੋ:CBSE 10th, 12th ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਜਲਦੀ ਹੀ 10ਵੀਂ, 12ਵੀਂ ਜਮਾਤ ਦੇ ਨਤੀਜੇ ਜਾਰੀ ਕਰਨ ਜਾ ਰਿਹਾ ਹੈ। ਜਿਹੜੇ ਵਿਦਿਆਰਥੀ CBSE ਬੋਰਡ ਦੀ 10ਵੀਂ, 12ਵੀਂ ਦੀ ਪ੍ਰੀਖਿਆ ਲਈ ਬੈਠੇ ਸਨ, ਉਹ ਅਧਿਕਾਰਤ ਵੈੱਬਸਾਈਟ cbse.gov.in ਜਾਂ results.cbse.nic.in ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਸਾਲ ਸੀਬੀਐਸਈ ਬੋਰਡ […]

Continue Reading

ਸਿੱਖਿਆ ਵਿਭਾਗ ਵੱਲੋਂ 10 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ, ਹੈਡ ਅਤੇ ਇੰਚਾਰਜ ਮੁਅੱਤਲ

ਚੰਡੀਗੜ੍ਹ, 3 ਮਈ,ਬਿੋਲੇ ਪੰਜਾਬ ਬਿਓਰੋ:ਸਿੱਖਿਆ ਵਿਭਾਗ ਨੇ ਜਾਂਚ ਰਿਪੋਰਟ ਆਉਣ ਤੋਂ ਬਾਅਦ 10 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਹੈਡ ਅਤੇ ਇੰਚਾਰਜਾਂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਜਲਦੀ ਹੀ ਸਾਰਿਆਂ ਨੂੰ ਚਾਰਜਸ਼ੀਟ ਕਰਨ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਦੀ ਭਰਤੀ ਵਿੱਚ ਬੇਨਿਯਮੀਆਂ ਅਤੇ ਡਿਊਟੀ ਵਿੱਚ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਮੁਅੱਤਲ ਕੀਤੇ ਪ੍ਰਿੰਸੀਪਲਾਂ […]

Continue Reading

ਦਿੱਲੀ ਦੇ ਸਕੂਲਾਂ ‘ਚ ਬੰਬ ਹੋਣ ਦੀ ਧਮਕੀ,ਪੁਲਿਸ-ਪ੍ਰਸ਼ਾਸਨ ਅਲਰਟ

ਨਵੀਂ ਦਿੱਲੀ, 1 ਮਈ, ਬੋਲੇ ਪੰਜਾਬ ਬਿਓਰੋ:ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਕਰੀਬ 11 ਸਕੂਲਾਂ ‘ਚ ਬੰਬ ਦੀ ਧਮਕੀ ਮਿਲੀ ਹੈ। ਜਿਸ ਵਿੱਚ ਡੀ.ਪੀ.ਐਸ., ਐਮੀਟੀ, ਮਦਰ ਮੈਰੀ ਸਕੂਲ ਸਮੇਤ ਕਈ ਵੱਡੇ ਸਕੂਲ […]

Continue Reading