ਸਕੂਲ ਦਾ ਹੈੱਡਮਾਸਟਰ, ਪਿਸਤੌਲ ਅਤੇ ਦੋ ਚੀਨੀ ਗ੍ਰੇਨੇਡਾਂ ਸਮੇਤ ਗ੍ਰਿਫਤਾਰ

ਪੁੰਛ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਪੇਸ਼ੇ ਤੋਂ ਹੈੱਡਮਾਸਟਰ ਇੱਕ ਓਵਰ ਗਰਾਊਂਡ ਵਰਕਰ (ਓਜੀਡਬਲਯੂ) ਨੂੰ ਐਤਵਾਰ ਨੂੰ ਪੁੰਛ ਜ਼ਿਲ੍ਹੇ ਦੇ ਹਰੀ ਬੁੱਢਾ ਇਲਾਕੇ ਵਿੱਚ ਇੱਕ ਪਿਸਤੌਲ ਅਤੇ ਦੋ ਚੀਨੀ ਗ੍ਰੇਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਪੁਲਿਸ ਅਤੇ ਐਸਓਜੀ ਨੇ ਫੌਜ ਦੀ 39 ਆਰਆਰ ਅਤੇ ਰੋਮੀਓ ਫੋਰਸ ਨਾਲ ਮਿਲ ਕੇ […]

Continue Reading

ਸਿੱਖਿਆ ਬੋਰਡ ਵਲੋਂ 10ਵੀਂ ਕਲਾਸ ਦਾ ਨਤੀਜਾ ਜਾਰੀ ,ਪਹਿਲੇ ਸਥਾਨਾਂ ਉਤੇ ਕੁੜੀਆਂ ਮੋਹਰੀ

 ਮੋਹਾਲੀ, 18 ਅਪ੍ਰੈਲ, ਬੋਲੇ ਪੰਜਾਬ ਬਿਓਰੋ : PSEB ਵੱਲੋਂ 10ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਮੋਹਰੀ ਹਨ। ਪਹਿਲੇ ਦੋ ਸਥਾਨ ਲੁਧਿਆਣਾ ਜ਼ਿਲ੍ਹੇ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਹਨ ਅਤੇ ਤੀਜੇ ਸਥਾਨ ਉਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਅੰਬਰ ਪਬਲਿਕ […]

Continue Reading

ਪੀਐਸਈਬੀ ਦੀ 10ਵੀਂ ਜਮਾਤ ਦਾ ਨਤੀਜਾ ਅੱਜ , ਕਿਵੇਂ ਚੈਕ ਹੋਵੇਗਾ ਨਤੀਜਾ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ:ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 10ਵੀਂ ਜਮਾਤ ਦਾ ਨਤੀਜਾ ਅੱਜ (18 ਅਪ੍ਰੈਲ ) ਐਲਾਨ ਦਿੱਤਾ ਜਾਵੇਗਾ।ਕਿਵੇਂ ਚੈਕ ਹੋਵੇਗਾ ਨਤੀਜਾ,ਪੰਜਾਬ ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ ਹੋਣ ਤੋਂ ਬਾਅਦ ਪੀਐਸਈਬੀ ਦੀ ਅਧਿਕਾਰ ਵੈਬਸਾਈਟ ਪੀਐਸਈਬੀ.ਇੰਨ ਉਤੇ ਅਪਲੋਡ ਕਰ ਦਿੱਤਾ ਜਾਵੇਗਾ। ਵਿਦਿਆਰਥੀ ਰੋਲ ਨੰਬਰ, ਐਪਲੀਕੇਸ਼ਨ ਨੰਬਰ, ਰਜਿਸਟ੍ਰੇਸ਼ਨ ਨੰਬਰ ਦੀ ਮਦਦ ਨਾਲ ਸਾਈਟ ਉਤੇ ਲਾਗ […]

Continue Reading

ਹੁਣ ਪ੍ਰੀਖਿਆਵਾਂ ਦੀ ਸਿਰਫ ਰੀਚੈਕਿੰਗ ਹੀ ਹੋਵੇਗੀ, ਰੀਵੈਲੂਏਸ਼ਨ ਨਹੀਂ – ਪੰਜਾਬ ਸਕੂਲ ਸਿੱਖਿਆ ਬੋਰਡ

ਚੰਡੀਗੜ੍ਹ, 31 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੇ ਮੁੜ ਮੁਲਾਂਕਣ ਦੀ ਸਹੂਲਤ 2023-24 ਤੋਂ ਬੰਦ ਕਰ ਦਿੱਤੀ ਹੈ। ਹੁਣ ਵਿਦਿਆਰਥੀਆਂ ਨੂੰ ਸਿਰਫ਼ ਰੀ-ਚੈਕਿੰਗ ਦੀ ਸਹੂਲਤ ਮਿਲੇਗੀ। ਫੈਸਲੇ ਅਨੁਸਾਰ ਜੇਕਰ ਵਿਦਿਆਰਥੀ ਪ੍ਰੀਖਿਆ ਦੇ ਅੰਕਾਂ ਤੋਂ ਸੰਤੁਸ਼ਟ ਨਹੀਂ ਹਨ ਤਾਂ ਪ੍ਰੀਖਿਆ ਦਾ ਮੁੜ ਮੁਲਾਂਕਣ ਨਹੀਂ ਹੋਵੇਗਾ। ਬੋਰਡ ਨੇ ਨੋਟੀਫਿਕੇਸ਼ਨ ਵੀ ਜਾਰੀ […]

Continue Reading