ਅਧਿਆਪਕ ਦਿਵਸ

ਕਿਉਂ ਮਨਾਇਆ ਜਾਂਦਾ ਹੈ 5 ਸਤੰਬਰ ਨੂੰ ਅਧਿਆਪਕ ਦਿਵਸ ? ——————————————————  5 ਸਤੰਬਰ ਦਾ ਦਿਨ ਭਾਰਤ ਦੇ ਇਤਿਹਾਸ ਚ ਬੜਾ ਖ਼ਾਸ ਤੇ ਮਹੱਤਪੂਰਨ ਮੰਨਿਆ ਜਾਂਦਾ ਹੈ ।ਕਿਉਂਕਿ ਇਸ ਦਿਨ ਭਾਰਤ ਦੇ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਣਨ ਦਾ ਜਨਮ ਹੋਇਆ ਸੀ।ਡਾਕਟਰ ਰਾਧਾ ਕ੍ਰਿਸ਼ਨਨ ਮਸ਼ਹੂਰ ਨੀਤੀਵਾਨ ਤੇ ਫਿਲਾਸਫ਼ਰ ਸਨ।ਜਿਨ੍ਹਾਂ ਦਾ ਜਨਮ ਤਾਮਿਲਨਾਡੂ ਦੇ ਤੀਰੂਤਨੀ ਸ਼ਹਿਰ ਚ 5 […]

Continue Reading

ਭਾਰੀ ਬਾਰਿਸ਼ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ‘ਚ ਛੱਟੀ ਦਾ ਐਲਾਨ, ਪੀਯੂ ‘ਚ ਪ੍ਰੀਖਿਆਵਾਂ ਮੁਲਤਵੀ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਊਰੋ;ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ 3 ਸਤੰਬਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ, ਸਾਰੇ ਸਕੂਲ ਮੰਗਲਵਾਰ (2 ਸਤੰਬਰ) ਨੂੰ ਬੰਦ ਸਨ। ਹਾਲਾਂਕਿ, ਜੇਕਰ ਸਕੂਲ ਪ੍ਰਬੰਧਨ ਚਾਹੇ, ਤਾਂ ਉਹ ਗੈਰ-ਅਕਾਦਮਿਕ ਕੰਮਾਂ ਲਈ ਅਧਿਆਪਕਾਂ ਨੂੰ ਬੁਲਾ ਸਕਦਾ ਹੈ। ਸੋਮਵਾਰ ਨੂੰ, ਮਾਪਿਆਂ ਨੂੰ […]

Continue Reading

ਸੀਜੀਸੀ ਝੰਜੇਰੀ ਹੁਣ ਸੀਜੀਸੀ ਯੂਨੀਵਰਸਿਟੀ ਬਣੀ

ਚੰਡੀਗੜ੍ਹ, 19 ਅਗਸਤ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਗਰੁੱਪ ਆਫ਼ ਕਾਲਜਜ਼, ਝੰਜੇਰੀ ਨੇ ਅੱਜ ਰਸਮੀ ਤੌਰ ‘ਤੇਆਪਣੇ ਵਿਦਿਅਕ ਅਦਾਰੇ ਨੂੰ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਜੋਂਨਵੇਂ ਰੂਪ ‘ਚ ਪਦਉੱਨਤ ਹੋਣ ਦਾ ਐਲਾਨ ਕੀਤਾ। ਇਹ ਐਲਾਨ ਜੇਡਬਲਯੂ ਮੈਰੀਅਟ, ਚੰਡੀਗੜ੍ਹ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।ਫਾਊਂਡਰ ਚਾਂਸਲਰ ਤੇ ਸਮਾਜਸੇਵੀ ਰਸ਼ਪਾਲ ਸਿੰਘ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਇਹ ਯੂਨੀਵਰਸਿਟੀ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 16 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਹਿਲਾਂ ਚੁਆਇਸ ਕੀਤੇ ਸ਼ਟੇਸ਼ਨ ਰੱਦ ਕਰ ਦਿੱਤੇ ਹਨ। ਦੁਬਾਰਾ ਤੋਂ ਸਟੇਸ਼ਨ ਚੁਆਇਸ ਕਰਨ ਸਬੰਧੀ ਕਿਹਾ ਗਿਆ ਹੈ। ਬਦਲੀਆਂ ਸਬੰਧੀ 17 ਅਗਸਤ ਤੱਕ ਸਟੇਸ਼ਨ ਚੁਆਇਸ ਕੀਤੇ ਜਾ ਸਕਦੇ ਹਨ।

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ,ਅੰਗ 438

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ,ਅੰਗ 438 ,ਮਿਤੀ 10-08-2025 Sachkhand Sri Harmandir Sahib Amritsar Vikhe Hoyea Amrit Wele Da Mukhwak Ang: 438 ,10-08-2025 ੴ ਸਤਿਗੁਰ ਪ੍ਰਸਾਦਿ ॥ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਕੀਤੀ ਬੰਦ

ਸਕੂਲਾਂ ’ਚ ਭਰੀਆਂ ਅਤੇ ਖਾਲੀ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਪੱਤਰ ਜਾਰੀ ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਦੀ ਚਲਾਈ ਜਾ ਰਹੀ ਪ੍ਰਕਿਰਿਆ ਹਾਲ ਦੀ ਘੜੀ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਤਕਨੀਕੀ ਕਾਰਨਾਂ ਕਰਕੇ ਸਟੇਸ਼ਨ ਚੋਣ […]

Continue Reading

ਸਰਕਾਰੀ ਹਾਈ ਸਮਾਰਟ ਸਕੂਲ ਰੈਲੋਂ ਵਿਖੇ ਬੂਟੇ ਲਗਾਏ ਗਏ

ਮੋੋਹਾਲੀ 5 ਅਗਸਤ ,ਬੋਲੇ ਪੰਜਾਬ ਬਿਊਰੋ;ਸਰਕਾਰੀ ਹਾਈ ਸਮਾਰਟ ਸਕੂਲ ਰੈਲੋਂ ਵਿਖੇ ਇੱਕ ਰੁੱਖ ਲਾਉਣ ਨਾਲ ਫਰਕ ਤਾਂ ਪੈਂਦਾ ਹੈ ਮੁਹਿੰਮ ਦੇ ਤਹਿਤ ਐਸ ਬੀ ਆਈ ਖੇਤੀਬਾੜੀ ਬਰਾਂਚ ਬੱਸੀ ਪਠਾਣਾਂ ਦੇ ਸਹਿਯੋਗ ਨਾਲ ਬੂਟੇ ਲਗਾਏ ਗਏ ਇਸ ਮੌਕੇ ਤੇ ਹਰ ਇੱਕ ਵਿਦਿਆਰਥੀ ਨੂੰ ਬੂਟਾ ਲਗਾਉਣ ਦੇ ਲਈ ਦਿੱਤਾ ਗਿਆ ਅਤੇ ਉਸਦੇ ਸੰਭਾਲ ਕਰਨ ਦੇ ਲਈ ਪ੍ਰੇਰਿਤ […]

Continue Reading

ਪੰਜਾਬ ’ਚ ਅਧਿਆਪਕਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਦੀ ਕੀਤੀ ਮੰਗ

ਚੰਡਗਿੜ੍ਹ 22 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ (punjab govt) ਵੱਲੋਂ ਸਰਕਾਰੀ ਸਕੂਲਾਂ ਵਾਸਤੇ 725 ਅਧਿਆਪਕਾਂ ਦੀਆਂ ਅਸਾਮੀਆਂ (vacancies) ਕੱਢੀਆਂ ਗਈਆਂ ਹਨ। ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ (punjab school education department) ਅਧੀਨ ਸਪੈਸ਼ਲ ਐਜੂਕੇਟਰ ਟੀਚਰ (ਪ੍ਰਾਇਮਰੀ ਕਾਡਰ) ਅਤੇ ਮਾਸਟਰ ਕਾਡਰ ਲਈ ਕੱਢੀਆਂ ਗਈਆਂ ਹਨ। […]

Continue Reading

ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਮੋਹਾਲੀ ਵਿਖੇ ਨਸ਼ਾ ਵਿਰੋਧੀ ਅਭਿਆਨ ਸਨਮਾਨ ਸਮਾਰੋਹ ਦਾ ਆਯੋਜਨ

ਪੰਜਾਬ ਸੂਰਬੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ – ਰਾਜਪਾਲ ਗੁਲਾਬ ਚੰਦ ਕਟਾਰੀਆ  ਮੋਹਾਲੀ 16 ਜੁਲਾਈ,ਬੋਲੇ ਪੰਜਾਬ ਬਿਊਰੋ; ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਸੈਕਟਰ-78, ਸੋਹਾਣਾ (ਮੋਹਾਲੀ) ਵੱਲੋਂ ਅੱਜ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਦੇ […]

Continue Reading

ਵਰ੍ਹਦੇ ਮੀਂਹ ‘ਚ ਮੈਰੀਟੋਰੀਅਸ ਅਧਿਆਪਕਾਂ ਦਾ CM ਮਾਨ ਦੇ ਜ਼ਿਲ੍ਹੇ ਸੰਗਰੂਰ ‘ਚ ਪੋਸਟਰ ਪ੍ਰਦਰਸ਼ਨ

ਸਿੱਖਿਆ ਵਿਭਾਗ ਵਿੱਚ ਜਲਦ ਰੈਗੂਲਰ ਕਰੇ ਸਰਕਾਰ- ਸੂਬਾ ਪ੍ਰਧਾਨ ਡਾ. ਟੀਨਾ ਕੈਬਨਿਟ ਸਬ-ਕਮੇਟੀ ਲਾਰੇ ਤੇ ਲਾਰੇ ਲਾ ਕੇ ਡੰਗ ਟਪਾ ਰਹੀ ਹੈ : ਜਨਰਲ ਸਕੱਤਰ ਡਾ. ਅਜੈ ਸ਼ਰਮਾ 8886 ਅਧਿਆਪਕਾਂ ਦੀ ਤਰਜ਼ ਤੇ ਰੈਗੂਲਰ ਕਰੇ ਸਰਕਾਰ – ਵਿੱਤ ਸਕੱਤਰ ਰਾਕੇਸ਼ ਕੁਮਾਰ ਸੰਗਰੂਰ 13 ਜੁਲਾਈ ,ਬੋਲੇ ਪੰਜਾਬ ਬਿਊਰੋ; ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ੋਨਲ ਇਕਾਈ ਵੱਲੋਂ […]

Continue Reading