12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ‘ਚ ਪੰਜਾਬ ਦਾ ਰਿਹਾ ਦਬਦਬਾ; ਲੜਕੀਆਂ ਤੇ ਲੜਕਿਆਂ ਦੀਆਂ ਟੀਮਾਂ ਨੇ ਜਿੱਤੀਆਂ ਓਵਰਆਲ ਟਰਾਫੀਆਂ
ਛੱਤੀਸਗੜ੍ਹ ਤੇ ਚੰਡੀਗੜ੍ਹ ਦੂਜੇ ਸਥਾਨ ‘ਤੇ ਰਹੇ; ਉਤਰਾਖੰਡ ਤੇ ਹਰਿਆਣਾ ਤੀਜਾ ਸਥਾਨ ਆਪਣੇ ਨਾਂ ਕੀਤਾ ਸ਼ੈਰੀ ਸਿੰਘ ਤੇ ਰਵਲੀਨ ਕੌਰ ਬਣੇ ਸਰਵੋਤਮ ਖਿਡਾਰੀ ; ਹਰਮਨਦੀਪ ਕੌਰ ਤੇ ਹਰਸਿਮਰਨ ਸਿੰਘ ਨੇ ਸਰਵੋਤਮ ਪ੍ਰਦਰਸ਼ਨ ਦਾ ਜਿੱਤਿਆ ਖਿਤਾਬ ਜਸਟਿਸ ਤਲਵੰਤ ਸਿੰਘ ਵੱਲੋਂ ਨੌਜਵਾਨਾਂ ਨੂੰ ਗੱਤਕੇ ਨੂੰ ਪੇਸ਼ੇ ਵਜੋਂ ਅਪਣਾਉਣ ਦੀ ਅਪੀਲ ਨਵੀਂ ਦਿੱਲੀ / ਚੰਡੀਗੜ੍ਹ, 15 ਜੂਨ,ਬੋਲੇ ਪੰਜਾਬ ਬਿਊਰੋ; ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ […]
Continue Reading