ਅਕਾਲੀ ਦਲ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਪਾਰਟੀ ਵੀ ਛੱਡੀ

ਚੰਡੀਗੜ੍ਹ, 06 ਮਈ, ਬੋਲੇ ਪੰਜਾਬ ਬਿਉਰੋ:ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਨੇ ਚੋਣ ਲੜਨ ਤੋਂ ਨਾਂਹ ਕਰਦੇ ਆਪਣੇ ਸਾਥੀਆਂ ਸਮੇਤ ਪਾਰਟੀ ਵੀ ਛੱਡ ਦਿੱਤੀ ਹੈ।ਹਰਦੀਪ ਸਿੰਘ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ।ਉਨ੍ਹਾਂ ਟਿਕਟ ਵਾਪਸ ਕਰ ਦਿੱਤੀ […]

Continue Reading

ਮੀਟਿੰਗਾਂ ਤੇ ਰੈਲੀਆਂ ‘ਚ ਇੱਕ-ਦੂਜੇ ‘ਤੇ ਸਿਆਸੀ ਚਿੱਕੜ ਸੁੱਟਣ ਵਾਲੇ ਰਵਨੀਤ ਬਿੱਟੂ ਤੇ ਰਾਜਾ ਵੜਿੰਗ ਨੇ ਧਾਰਮਿਕ ਪ੍ਰੋਗਰਾਮ ‘ਚ ਪਾਈਆਂ ਜੱਫੀਆਂ

ਲੁਧਿਆਣਾ, 6 ਮਈ ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ‘ਚ ਕਾਂਗਰਸ ਦੇ ਲੁਧਿਆਣਾ ਤੋਂ ਉਮੀਦਵਾਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਜਿੱਥੇ ਚੋਣ ਮੀਟਿੰਗਾਂ ਤੇ ਰੈਲੀਆਂ ‘ਚ ਇਕ-ਦੂਜੇ ‘ਤੇ ਤਿੱਖੇ ਹਮਲੇ ਕਰਦੇ ਨਜ਼ਰ ਆ ਰਹੇ ਹਨ, ਉਥੇ ਹੀ ਉਨ੍ਹਾਂ ਦੀ ਇੱਕ ਫੋਟੋ ਤੇ ਵੀਡੀਓ ਵੀ ਵਾਇਰਲ ਹੋ ਰਹੀ […]

Continue Reading

ਆਮ ਆਦਮੀ ਪਾਰਟੀ ਨੇ ਚੋਣਾਂ ਦੇ ਮੱਦੇਨਜਰ ਕੰਪੇਂਨ ਕਮੇਟੀ ਬਣਾਈ

ਅੰਮ੍ਰਿਤਸਰ, 3 ਮਈ ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ, 2024 ਲਈ ਹੇਠ ਲਿਖੀ ਕੰਪੇਨ ਕਮੇਟੀ ਦਾ ਐਲਾਨ ਕੀਤਾ ਹੈ।

Continue Reading

ਅਦਾਕਾਰਾ ਰੂਪਾਲੀ ਗਾਂਗੁਲੀ BJP ਵਿੱਚ ਹੋਈ ਸ਼ਾਮਲ

ਨਵੀਂ ਦਿੱਲੀ 1 ਮਈ,ਬੋਲੇ ਪੰਜਾਬ ਬਿਓਰੋ: ਰੂਪਾਲੀ ਗਾਂਗੁਲੀ ਟੈਲੀਵਿਜ਼ਨ ਅਦਾਕਾਰਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਸੱਤ ਪੜਾਵਾਂ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪਾਰਟੀ ਹੈੱਡਕੁਆਰਟਰ ਵਿੱਚ ਅਭਿਨੇਤਰੀ ਦਾ ਰਸਮੀ ਤੌਰ ‘ਤੇ ਭਾਜਪਾ ਵਿੱਚ ਸਵਾਗਤ ਕੀਤਾ ਗਿਆ। ਰੂਪਾਲੀ ਵੱਲੋਂ ਭਗਵਾ ਧਾਰਨ ਕਰਨ ਮੌਕੇ ਭਾਜਪਾ ਦੇ ਕੌਮੀ […]

Continue Reading

ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪੰਜਾਬ ਰਾਜ ਲਈ ਹੇਠ ਲਿਖੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ :

Continue Reading

ਜਲੰਧਰ ਵਿਚ ਭਾਜਪਾ ਦਾ ਸੀਨੀਅਰ ਆਗੂ ‘ਆਪ’ ਵਿਚ ਸ਼ਾਮਲ

ਜਲੰਧਰ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।ਇਹ ਜਾਣਕਾਰੀ ਆਪ ਨੇ ਸੋਸ਼ਿਲ ਮੀਡੀਆ ਜ਼ਰੀਏ ਸਾਂਝੀ ਕੀਤੀ

Continue Reading

ਆਨੰਦਪੁਰ ਸਾਹਿਬ ਲਈ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੋਏ ਨਤਮਸਤਕ ਚੰਦੂਮਾਜਰਾ ਦੇ ਰੋਡ ਸ਼ੋਅ ’ਚ ਹਮਾਇਤੀਆਂ ਦੀ ਉਮੱੜੀ ਭੀੜ

ਅਕਾਲੀ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣਾ ਚੋਣ ਪ੍ਰਚਾਰ ਕੀਤਾ ਆਰੰਭ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਜੈਪਾਲ ਸਿੰਘ ਮਿੱਡੂਖੇਡ਼ਾ ਵੀ ਭਾਰੀ ਗਿਣਤੀ ਵਿੱਚ ਸਮਰਥਕਾਂ ਨਾਲ ਰੋਡ ਸ਼ੋਅ ਵਿੱਚ ਹੋਏ ਸ਼ਾਮਿਲ ਐਸ.ਏ.ਐਸ.ਨਗਰ(ਮੁਹਾਲੀ),ਬੋਲੇ ਪੰਜਾਬ ਬਿਓਰੋ: ਆਪਣੇ ਵੱਡੀ ਗਿਣਤੀ ਵਿੱਚ ਹਮਾਇਤੀਆਂ ਅਤੇ ਪਾਰਟੀ ਆਗੂਆਂ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ […]

Continue Reading

ਸ਼੍ਰੀ ਆਨੰਦਪੁਰ ਸਾਹਿਬ ਲੋਕਸਭਾ ਤੋਂਹਲਕੇ ਤੋਂ ਭਾਜਪਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ :- ਅਵਿਨਾਸ਼ ਰਾਏ ਖੰਨਾ

ਮੋਹਾਲੀ ‘ਚ ਭਾਜਪਾ ਨੇਤਾਵਾਂ ਅਤੇ ਪਾਰਟੀ ਵਰਕਰਾਂ ਨਾਲ ਬੈਠਕਾਂ, ਕਈ ਤਰ੍ਹਾਂ ਦੀ ਰਣਨੀਤੀ ‘ਤੇ ਚਰਚਾ ਹੋਈ ਪੰਜਾਬ ਵਿੱਚ ਯੂਨੀਵਰਸੀਟੀਆ ਦੁਆਰਾ ਵਿਦਿਆਰਥੀਆਂ ਦੀ ਹੋ ਰਹੀ ਖੱਜਲ ਖੁਆਰੀ ਬੰਦ ਕਰਵਾਉਗਾ :-ਅਵਿਨਾਸ਼ ਰਾਏ ਖੰਨਾ ਮੋਹਾਲੀ 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਜਪਾ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ ਉਹ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ […]

Continue Reading

ਭਾਜਪਾ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ, 16 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।ਇਸ ਤੋਂ ਪਹਿਲਾਂ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ […]

Continue Reading

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੱਖਾ ਸਿਧਾਣਾ ਨੂੰ ਐਲਾਨਿਆ ਉਮੀਦਵਾਰ

ਬਠਿੰਡਾ, ਬੋਲੇ ਪੰਜਾਬ ਬਿਓਰੋ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦਾ ਐਲਾਨ ਅੱਜ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ […]

Continue Reading