ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਕਿਸਾਨ ਘਰ ਬੈਠੇ ਮੋਬਾਈਲ ਫੋਨ ਰਾਹੀਂ ਆਸਾਨੀ ਨਾਲ ਬੁੱਕ ਕਰ ਸਕਦੇ ਹਨ ਸੀ.ਆਰ.ਐਮ. ਮਸ਼ੀਨਾਂ: ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰਨ ਅਤੇ ਗਤੀਵਿਧੀਆਂ ਦੀ ਨਿਗਰਾਨੀ ਲਈ 5,000 ਤੋਂ ਵੱਧ ਪਿੰਡ ਪੱਧਰੀ ਫੈਸਿਲੀਟੇਟਰ ਅਤੇ ਕਲੱਸਟਰ ਅਫਸਰ ਤਾਇਨਾਤ: ਖੇਤੀਬਾੜੀ ਮੰਤਰੀ ਚੰਡੀਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ :– ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਇਸ ਸਬੰਧੀ ਯੂ.ਪੀ.ਐਸ.ਸੀ. ਵੱਲੋਂ ਬੁੱਧਵਾਰ ਦੇਰ […]

Continue Reading

ਕੇਂਦਰ ਵੱਲੋਂ ਸੂਬਿਆਂ ਨੂੰ ਟੈਕਸ ਵੰਡ ਦੀ ਵਾਧੂ ਕਿਸ਼ਤ ਜਾਰੀ

ਚੰਡੀਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਦੀਆਂ ਸੂਬਾ ਸਰਕਾਰਾਂ ਨੂੰ ਟੈਕਸ ਵੰਡ ਦੀ ਵਾਧੂ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਵਿੱਤ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਿਆਂ ਨੂੰ 1,01,603 ਕਰੋੜ ਰੁਪਏ ਦੀ ਵਾਧੂ ਟੈਕਸ ਫ਼ੰਡ ਦੀ ਕਿਸ਼ਤ ਜਾਰੀ ਕੀਤੀ ਗਈ ਹੈ। […]

Continue Reading

ਯੂਏਈ ਨਾਲ ਕਾਰੋਬਾਰ ਨੂੰ ਉਤਸ਼ਾਹਿਤ ਕਰੇਗਾ ਪੀਐਚਡੀਸੀਸੀਆਈ

ਅੰਤਰਰਾਸ਼ਟਰੀ ਵਪਾਰ ਨੂੰ ਸੁਵਿਧਾਜਨਕ ਬਣਾਉਣ ਲਈ ਸੈਸ਼ਨ ਦਾ ਆਯੋਜਨ ਚੰਡੀਗੜ੍ਹ 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੰਤਰਰਾਸ਼ਟਰੀ ਵਪਾਰ ਨੂੰ ਭਾਰਤੀ ਉੱਦਮੀਆਂ ਲਈ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ “ਯੂਏਈ ਵਿੱਚ ਵਪਾਰਕ ਮੌਕਿਆਂ ਦੀ ਪੜਚੋਲ – ਇੰਡੀਆ ਮਾਰਟ ਦੁਬਈ – ਭਾਰਤ ਦਾ ਵਿਸ਼ਵ ਪ੍ਰਵੇਸ਼ ਦੁਆਰ” ‘ਤੇ ਇੱਕ ਵਿਸ਼ੇਸ਼ ਸੈਸ਼ਨ ਅਤੇ ਬੀ-2-ਬੀ […]

Continue Reading

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦਾ ਕੁੱਲ ਜੀਐਸਟੀ ਪ੍ਰਾਪਤੀਆਂ ਦਰਜ ਕੀਤੀਆਂ, ਜੋ […]

Continue Reading

ਵਾਹਨ ਥਾਣੇ ‘ਚੋਂ 1 ਮਹੀਨੇ ਅੰਦਰ ਨਾਂ ਛੁਡਵਾਏ ਤਾਂ ਹੋਵੇਗੀ ਨਿਲਾਮੀ

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ; ਪੁਲਿਸ ਵੱਲੋਂ ਹਾਦਸਿਆਂ ਜਾਂ ਹੋਰ ਕਈ ਕਾਰਨਾਂ ਕਰਕੇ ਜ਼ਬਤ ਕੀਤੇ ਗਏ ਆਪਣੇ ਵਾਹਨਾਂ ਨੂੰ ਛੁਡਾਉਣ ਲਈ ਲੋਕ ਅੱਗੇ ਨਹੀਂ ਆ ਰਹੇ ਹਨ। ਜਦੋਂ ਪੁਲਿਸ ਨੇ ਲੋਕਾਂ ਦੇ ਘਰਾਂ ‘ਚ ਨੋਟਿਸ ਭੇਜੇ ਤਾਂ ਪਤਾ ਲੱਗਾ ਕਿ ਮਾਲਕ ਵਾਹਨਾਂ ‘ਤੇ ਦਿੱਤੇ ਪਤਿਆਂ ‘ਤੇ ਨਹੀਂ ਰਹਿੰਦੇ ਹਨ।ਚੰਡੀਗੜ੍ਹ ਸੈਕਟਰ 31 ਪੁਲਿਸ ਨੇ ਅਜਿਹੇ […]

Continue Reading

ਇੰਸਟਾਗ੍ਰਾਮ ‘ਤੇ ਪੰਜਾਬੀ ਔਰਤ ਨੇ ਵੱਡੀ ਗਿਣਤੀ ਮਹਿਲਾਵਾਂ ਤੋਂ ਠੱਗੇ ਕਰੋੜ ਰੁਪਏ

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ;ਪੰਜਾਬ ਦੀਆਂ 33 ਔਰਤਾਂ ਨੂੰ ਇੱਕ ਧੋਖੇਬਾਜ਼ ਔਰਤ ਨੇ ਇੰਸਟਾਗ੍ਰਾਮ ‘ਤੇ ਰੀਲਾਂ ਦੇਖਣ ਦੇ ਬਹਾਨੇ ਫਸਾਇਆ। ਮੁਲਜ਼ਮ ਔਰਤ ਨੇ ਇੰਸਟਾਗ੍ਰਾਮ ਰੀਲਾਂ ‘ਤੇ ਆਪਣਾ ਇਸ਼ਤਿਹਾਰ ਦਿੱਤਾ ਸੀ। ਜਦੋਂ ਔਰਤਾਂ ਨੇ ਉਸ ਨਾਲ ਸੰਪਰਕ ਕੀਤਾ ਤਾਂ ਉਸਨੇ ਉਨ੍ਹਾਂ ਨੂੰ ਔਨਲਾਈਨ ਨਿਵੇਸ਼ ਵਿੱਚ ਲਾਭ ਦਾ ਵਾਅਦਾ ਕਰਕੇ ਲਾਲਚ ਦਿੱਤਾ। ਪਹਿਲਾਂ ਤਾਂ ਉਸਨੇ ਉਨ੍ਹਾਂ […]

Continue Reading

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ, 65 ਨੋਡਲ ਤੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਭੇਜੇ ਨੋਟਿਸ

ਚੰਡੀਗੜ੍ਹ, 2 ਅਕਤੂਬਰ,ਬੋਲੇ ਪੰਜਾਬ ਬਿਊਰੋ;ਦਾਅਵਿਆਂ ਦੇ ਉਲਟ, ਪੰਜਾਬ ਦੇ ਖੇਤਾਂ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤਾਇਨਾਤ 65 ਨੋਡਲ ਅਤੇ ਸੁਪਰਵਾਈਜ਼ਰੀ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਜਿਸ ਵਿੱਚ ਪੁੱਛਿਆ ਗਿਆ ਸੀ ਕਿ ਸੂਚਨਾ ਮਿਲਣ ਦੇ ਬਾਵਜੂਦ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ

ਚੰਡੀਗੜ੍ਹ, 2 ਅਕਤੂਬਰ,ਬੋਲੇ ਪੰਜਾਬ ਬਿਊਰੋ;ਦੁਸਹਿਰੇ ਦਾ ਤਿਉਹਾਰ ਦੇਸ਼ ਭਰ ਦੇ ਨਾਲ-ਨਾਲ ਪੰਜਾਬ ਵਿੱਚ ਵੀ ਬਹੁਤ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ‘ਤੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ, “ਦੁਸਹਿਰੇ ਦੇ ਤਿਉਹਾਰ ਦੀਆਂ ਤੁਹਾਨੂੰ ਸਾਰਿਆਂ ਨੂੰ […]

Continue Reading

ਦੁਸਹਿਰੇ ਤੋਂ ਪਹਿਲਾਂ ਹੀ ਰਾਵਣ ਜਲ਼ਾਇਆ

ਚੰਡੀਗੜ੍ਹ, 2 ਅਕਤੂਬਰ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਅੱਧੀ ਰਾਤ ਨੂੰ ਸ਼ਰਾਰਤੀ ਅਨਸਰਾਂ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾ ਦਿੱਤੀ। ਇਹ ਘਟਨਾ ਸੈਕਟਰ 30 ਵਿੱਚ ਵਾਪਰੀ। ਪੁਤਲਾ ਸੈਕਟਰ 30 ਦੇ ਅਸ਼ਵਨੀ ਚਿਲਡਰਨ ਡਰਾਮੈਟਿਕ ਕਲੱਬ ਵਿੱਚ ਦੁਸਹਿਰੇ ਲਈ ਲਗਾਇਆ ਗਿਆ ਸੀ।ਅੱਜ ਵੀਰਵਾਰ ਨੂੰ ਆਰਬੀਆਈ ਕਲੋਨੀ ਦੇ ਨੇੜੇ ਇੱਕ ਮੈਦਾਨ ਵਿੱਚ ਰਾਵਣ ਦਾ ਪੁਤਲਾ ਸਾੜਿਆ ਜਾਣਾ ਸੀ। ਪੁਲਿਸ […]

Continue Reading