ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 19 ਜਨਵਰੀ ,ਬੋਲੇ ਪੰਜਾਬ ਬਿਊਰੋ; ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਸਾਲ 2007 ਦੇ ਆਈ.ਈ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਪ੍ਰਸ਼ਾਸਕੀ […]

Continue Reading

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਚੰਡੀਗੜ੍ਹ, 19 ਜਨਵਰੀ,ਬੋਲੇ ਪੰਜਾਬ ਬਿਊਰੋ: ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਆਈ.ਐਫ.ਐਸ. (ਸੇਵਾਮੁਕਤ), ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਮੁੱਖ ਸੂਚਨਾ ਕਮਿਸ਼ਨਰ,ਪੰਜਾਬ, ਸ਼੍ਰੀ ਇੰਦਰਪਾਲ ਸਿੰਘ ਧੰਨਾ, ਅਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਸਮੇਤ ਵਧੀਕ ਮੁੱਖ […]

Continue Reading

ਸਕੂਲਾਂ ਨੂੰ ਪੀ ਐੱਫ ਐੱਮ ਐੱਸ ਅਧੀਨ ਜਾਰੀ ਗਰਾਂਟ ਖਰਚ ਕਰਨ ‘ਤੇ ਜ਼ੁਬਾਨੀ ਰੋਕ

ਸਿੱਖਿਆ ਕ੍ਰਾਂਤੀ ਦੇ ਦਾਅਵੇ ਦੀ ਗ੍ਰਾਂਟਾਂ ਖਰਚਣ’ਤੇ ਲਾਈ ਰੋਕ ਨੇ ਕੱਢੀ ਫੂਕ: ਡੀ ਟੀ ਐੱਫ ਗ੍ਰਾਂਟਾਂ ਖਰਚਣ ਲਈ ਬਿਨਾਂ ਰੁਕਾਵਟਾਂ ਦੇ ਪੂਰਾ ਸਮਾਂ ਦਿੱਤਾ ਜਾਵੇ: ਡੀ ਟੀ ਐੱਫ 19 ਜਨਵਰੀ, ਚੰਡੀਗੜ੍ਹ,ਬੋਲੇ ਪੰਜਾਬ ਬਿਊਰੋ;ਸਿੱਖਿਆ ਕ੍ਰਾਂਤੀ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਵੱਲੋਂ ਪੀ ਐੱਫ ਐੱਮ ਐੱਸ (PFMS- Public Financial Management System) ਪੋਰਟਲ ‘ਤੇ ਸਮੱਗਰਾ ਅਧੀਨ ਜਾਰੀ […]

Continue Reading

ਸਿੱਖਿਆ ਵਿਭਾਗ ਨੂੰ ਮਿਲੀ ਨਵੀਂ ਸਕੱਤਰ! 

ਚੰਡੀਗੜ੍ਹ 19 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਸੀਨੀਅਰ ਆਈ.ਏ.ਐੱਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਨਵੀਂ ਪ੍ਰਬੰਧਕੀ ਸਕੱਤਰ ਮਿਲ ਗਈ ਹੈ।ਜਾਣਕਾਰੀ ਦੇ ਅਨੁਸਾਰ ਸੀਨੀਅਰ ਆਈ.ਏ.ਐੱਸ. ਅਫ਼ਸਰ ਸੋਨਾਲੀ ਗਿਰੀ ਨੂੰ ਸਕੂਲ ਸਿੱਖਿਆ ਵਿਭਾਗ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਹੈ।

Continue Reading

ਮੁੱਖ ਮੰਤਰੀ ਮਾਨ ਨੂੰ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪਵਿੱਤਰ ਸਥਾਨ ਬਾਰੇ ਦਿੱਤੇ ਗਏ ਝੂਠੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ: ਡਾ. ਸੁਭਾਸ਼ ਸ਼ਰਮਾ

ਭਾਜਪਾ ਆਗੂਆਂ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ, ਕਮੇਟੀ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਚੰਡੀਗੜ੍ਹ 19 ਜਨਵਰੀ ,ਬੋਲੇ ਪੰਜਾਬ ਬਿਊਰੋ: ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਨਵਾਂਸ਼ਹਿਰ ਜ਼ਿਲ੍ਹੇ ਦੇ ਆਗੂਆਂ ਦੀ ਇੱਕ ਟੀਮ ਨੇ ਅੱਜ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ, ਬੰਗਾ ਦੇ ਪਵਿੱਤਰ ਸਥਾਨ ‘ਤੇ ਮੱਥਾ ਟੇਕਿਆ। ਇਸ ਮੌਕੇ ਭਾਜਪਾ ਆਗੂਆਂ ਨੇ ਪ੍ਰਬੰਧਕ ਕਮੇਟੀ […]

Continue Reading

3 ਸੀਨੀਅਰ IAS ਅਫ਼ਸਰਾਂ ਨੂੰ ਕੀਤਾ ਇਧਰੋਂ ਉਧਰ

ਚੰਡੀਗੜ੍ਹ, 19 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਤਿੰਨ ਸੀਨੀਅਰ ਆਈਏਐਸ ਅਫ਼ਸਰਾਂ ਨੂੰ ਸਰਕਾਰ ਦੁਆਰਾ ਇਧਰੋਂ ਉਧਰ ਕੀਤਾ ਗਿਆ ਹੈ। 

Continue Reading

ਚਾਂਦੀ ਦੀ ਕੀਮਤ ਪਹਿਲੀ ਵਾਰ ₹3 ਲੱਖ ਰੁਪਏ ਤੋਂ ਪਾਰ, ਸੋਨਾ ਵੀ ਰਿਕਾਰਡ ਉਚਾਈ ‘ਤੇ ਪਹੁੰਚਿਆ 

ਨਵੀਂ ਦਿੱਲੀ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਅੱਜ ਸੋਮਵਾਰ ਨੂੰ ਬਾਜ਼ਾਰ ਖੁੱਲ੍ਹਦੇ ਹੀ ਚਾਂਦੀ ਵਿੱਚ ਤੇਜ਼ੀ ਨਾਲ ਉਛਾਲ ਆਇਆ ਅਤੇ ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ ਇਤਿਹਾਸ ਵਿੱਚ ਪਹਿਲੀ ਵਾਰ 3 ਲੱਖ ਰੁਪਏ ਨੂੰ ਪਾਰ ਕਰ ਗਈ। ਚਾਂਦੀ ₹3,01,315 ਪ੍ਰਤੀ ਕਿਲੋਗ੍ਰਾਮ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ। ਸੋਨਾ […]

Continue Reading

ਪੰਜਾਬ ਦੇ ਇੱਕ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਇੱਕ ਜਿਲ੍ਹੇ ‘ਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਐਲਾਨ ਕੀਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਅਤੇ ਸਾਰੇ ਵਿਦਿਅਕ ਅਦਾਰੇ (ਸਕੂਲ ਅਤੇ ਕਾਲਜ) ਬੰਦ ਰਹਿਣਗੇ।  ਜਾਣਕਾਰੀ ਮੁਤਾਬਕ ਜੋਗੀ ਰਾਜ ਸਤਿਗੁਰੂ ਬਾਬਾ ਲਾਲ ਜੀ ਮਹਾਰਾਜ ਦੇ […]

Continue Reading

CM ਭਗਵੰਤ ਮਾਨ ਨੇ ਫਿਰ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਾਰ ਫਿਰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ। ਬਜਟ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿੱਚ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਮੰਗਲਵਾਰ ਨੂੰ ਕੈਬਿਨੇਟ ਦੀ ਇਹ ਅਹਿਮ ਮੀਟਿੰਗ ਬੁਲਾਈ ਹੈ।

Continue Reading

ਦੋਰਾਹਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, SHO ਵਾਲ-ਵਾਲ ਬਚੇ, ਦੋ ਕਾਬੂ 

ਦੋਰਾਹਾ, 19 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਖੰਨਾ ਦੇ ਦੋਰਾਹਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋਰਾਹਾ ਦੇ ਐਸਐਚਓ ਆਕਾਸ਼ ਦੱਤ ਵਾਲ-ਵਾਲ ਬਚ ਗਏ। ਮੁਕਾਬਲੇ ਦੌਰਾਨ ਅਪਰਾਧੀਆਂ ਨੇ ਐਸਐਚਓ ਦੀ ਛਾਤੀ ਵਿੱਚ ਗੋਲੀ ਮਾਰੀ, ਪਰ ਉਹ ਬਚ ਗਿਆ ਕਿਉਂਕਿ ਉਸਨੇ ਬੁਲੇਟਪਰੂਫ ਜੈਕੇਟ ਪਾਈ ਹੋਈ ਸੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ, […]

Continue Reading