ਅੰਮ੍ਰਿਤਸਰ : ਯਾਤਰੀਆਂ ਨਾਲ ਭਰੀ ਬੱਸ ਸੜਕ ਕਿਨਾਰੇ ਖੜੇ ਟਰੱਕ ‘ਚ ਵੱਜੀ, ਕਈ ਜ਼ਖਮੀ, ਡਰਾਈਵਰ ਦੀ ਹਾਲਤ ਗੰਭੀਰ

ਅੰਮ੍ਰਿਤਸਰ : ਯਾਤਰੀਆਂ ਨਾਲ ਭਰੀ ਬੱਸ ਸੜਕ ਕਿਨਾਰੇ ਖੜੇ ਟਰੱਕ ‘ਚ ਵੱਜੀ, ਕਈ ਜ਼ਖਮੀ, ਡਰਾਈਵਰ ਦੀ ਹਾਲਤ ਗੰਭੀਰ ਅੰਮ੍ਰਿਤਸਰ, 26 ਜੂਨ, ਬੋਲੇ ਪੰਜਾਬ ਬਿਓਰੋ:ਅੱਜ ਤੜਕੇ ਗੋਲਡਨ ਗੇਟ ਨਿਊ ਅੰਮ੍ਰਿਤਸਰ ‘ਚ ਯਾਤਰੀਆ ਨਾਲ ਭਰੀ ਬੱਸ ਸੜਕ ਕਿਨਾਰੇ ਖੜੇ ਟਰੱਕ ਵਿਚ ਵੱਜੀ।ਇਸ ਹਾਦਸੇ ‘ਚ ਬਸ ਡਰਾਈਵਰ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਅਤੇ ਕਈ ਸਵਾਰੀਆਂ ਨੂੰ ਸੱਟਾਂ […]

Continue Reading

ਸੀਬੀਆਈ ਕੇਜਰੀਵਾਲ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ,ਹੋ ਸਕਦੀ ਹੈ ਗ੍ਰਿਫਤਾਰੀ

ਸੀਬੀਆਈ ਕੇਜਰੀਵਾਲ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ,ਹੋ ਸਕਦੀ ਹੈ ਗ੍ਰਿਫਤਾਰੀ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਕੇਂਦਰੀ ਜਾਂਚ ਬਿਊਰੋ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਅਤੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਉਨ੍ਹਾਂ ਦੇ ਬਿਆਨ ਦਰਜ ਕੀਤੇ। ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ, 2024 ਨੂੰ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਰੈਸਟੋਰੈਂਟ ’ਚ ਗੋਲ਼ੀਆਂ ਚਲਾਉਣ ਵਾਲੇ ਡਲਹੌਜੀ ਤੋਂ ਕੀਤੇ ਕਾਬੂ

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, ਰੈਸਟੋਰੈਂਟ ’ਚ ਗੋਲ਼ੀਆਂ ਚਲਾਉਣ ਵਾਲੇ ਡਲਹੌਜੀ ਤੋਂ ਕੀਤੇ ਕਾਬੂ ਅੰਮ੍ਰਿਤਸਰ, 26 ਜੂਨ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ। ਪਿਛਲੇ ਦਿਨੀਂ ਇੱਕ ਰੈਸਟੋਰੈਂਟ ’ਚ ਗੋਲ਼ੀਆਂ ਚਲਾਉਣ ਦਾ […]

Continue Reading

ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ 52 ਦਵਾਈਆਂ ਦੇ ਸੈਂਪਲ ਫੇਲ੍ਹ

ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ 52 ਦਵਾਈਆਂ ਦੇ ਸੈਂਪਲ ਫੇਲ੍ਹ ਨਵੀਂ ਦਿੱਲੀ, 26 ਜੂਨ,ਬੋਲੇ ਪੰਜਾਬ ਬਿਓਰੋ:ਦੇਸ਼ ਦੀ ਸਿਖਰਲੀ ਡਰੱਗ ਰੈਗੂਲੇਟਰ ਸੰਸਥਾ ਵੱਲੋਂ ਕੀਤੇ ਗਏ ਗੁਣਵੱਤਾ ਟੈਸਟ ’ਚ ਪੈਰਾਸਿਟਾਮੋਲ ਤੇ ਪੈਂਟੋਪਰਾਜ਼ੋਲ ਸਣੇ ਲਗਪਗ 52 ਦਵਾਈਆਂ ਗ਼ੈਰ-ਮਿਆਰੀ ਪਾਈਆਂ ਗਈਆਂ ਹਨ। ਇਨ੍ਹਾਂ ਵਿੱਚ ਲਾਗ ਰੋਗਾਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਕੁਝ ਐਂਟੀਬਾਈਟਿਕ ਦਵਾਈਆਂ ਸ਼ਾਮਲ ਹਨ।ਸੈਂਟਰਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 894

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-26-2024 ਅੰਗ 894 AMRIT VELE DA HUKAMNAMA SRI DARBAR SAHIB SRI AMRITSAR, ANG 894 , 26-June-2024 ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ […]

Continue Reading

ਲੋਕ ਸਭਾ ‘ਚ ਰਾਹੁਲ ਗਾਂਧੀ ਬਣੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ 

ਲੋਕ ਸਭਾ ‘ਚ ਰਾਹੁਲ ਗਾਂਧੀ ਬਣੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨਵੀਂ ਦਿੱਲੀ, 25 ਜੂਨ ਬੋਲੇ ਪੰਜਾਬ ਬਿਓਰੋ- ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ, “ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਗਿਆ ਹੈ।”

Continue Reading

50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ

50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ ਚੰਡੀਗੜ੍ਹ/ਪਟਿਆਲਾ, 25 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸ.ਏ.ਈ.ਐਲ ਲਿਮਿਟੇਡ ਦੁਆਰਾ ਪਿੰਡ ਕਰਮਗੜ੍ਹ, ਮਲੋਟ ਵਿਖੇ ਲਗਾਏ ਗਏ 50 ਮੈਗਾਵਾਟ ਸਮਰੱਥਾ ਦੇ ਸੋਲਰ ਪਾਵਰ ਪ੍ਰੋਜੈਕਟ ਨੂੰ ਸਿੰਕਰੋਨਾਈਜ਼ ਕਰ ਦਿੱਤਾ ਗਿਆ ਹੈ ਅਤੇ ਸੋਲਰ […]

Continue Reading

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਚੰਡੀਗੜ੍ਹ 25ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ,   ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜਲਾਈ 2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਚੰਡੀਗੜ੍ਹ, 25 ਜੂਨ ,ਬੋਲੇ ਪੰਜਾਬ ਬਿਓਰੋ:: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ। ਬਾਬਾ ਬੰਦਾ […]

Continue Reading

ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼;

ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼; ਮਾਮਲੇ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ: ਐਸ ਐਸ ਪੀ ਸੰਦੀਪ ਗਰਗ ਐੱਸ.ਏ.ਐੱਸ. ਨਗਰ, 26 ਜੂਨ ,ਬੋਲੇ ਪੰਜਾਬ ਬਿਓਰੋ:ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ […]

Continue Reading