ਅਬੋਹਰ ਦੀ ਰਹਿਣ ਵਾਲੀ ਲੜਕੀ ਨੇ ਸੁਖਨਾ ਝੀਲ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ

ਅਬੋਹਰ ਦੀ ਰਹਿਣ ਵਾਲੀ ਲੜਕੀ ਨੇ ਸੁਖਨਾ ਝੀਲ ਵਿੱਚ ਛਾਲ ਮਾਰ ਕੇ ਜੀਵਨ ਲੀਲਾ ਕੀਤੀ ਸਮਾਪਤ ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਓਰੋ:ਸੁਖਨਾ ਝੀਲ ਵਿੱਚ ਇੱਕ ਕੁੜੀ ਵੱਲੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕੁੜੀ ਸਰਕਾਰੀ ਨੌਕਰੀ ਨਾ ਮਿਲਣ ਕਾਰਨ ਪਰੇਸ਼ਾਨ ਸੀ, ਜਿਸ ਤੋਂ ਬਾਅਦ ਉਸ ਨੇ ਇਹ ਕਦਮ […]

Continue Reading

ਪੰਜਾਬ ਪੁਲਿਸ ਦੇ ਮੁਲਾਜ਼ਮ ਡਿਊਟੀ ਦੌਰਾਨ ਸਮਾਰਟ ਫ਼ੋਨਾਂ ‘ਤੇ ਸੋਸ਼ਲ ਮੀਡੀਆ ਆਦਿ ਦੀ ਵਰਤੋਂ ਨਹੀਂ ਕਰ ਸਕਣਗੇ,ਹੁਕਮ ਹੋਏ ਜਾਰੀ

ਪੰਜਾਬ ਪੁਲਿਸ ਦੇ ਮੁਲਾਜ਼ਮ ਡਿਊਟੀ ਦੌਰਾਨ ਸਮਾਰਟ ਫ਼ੋਨਾਂ ‘ਤੇ ਸੋਸ਼ਲ ਮੀਡੀਆ ਆਦਿ ਦੀ ਵਰਤੋਂ ਨਹੀਂ ਕਰ ਸਕਣਗੇ,ਹੁਕਮ ਹੋਏ ਜਾਰੀ ਅੰਮ੍ਰਿਤਸਰ, 25 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ‘ਚ ਤਾਇਨਾਤ ਪੁਲਿਸ ਮੁਲਾਜ਼ਮ ਹੁਣ ਡਿਊਟੀ ਦੌਰਾਨ ਸਮਾਰਟ ਫ਼ੋਨ ‘ਤੇ ਸੋਸ਼ਲ ਮੀਡੀਆ ਆਦਿ ਦੀ ਵਰਤੋਂ ਨਹੀਂ ਕਰ ਸਕਣਗੇ। ਜੇਕਰ […]

Continue Reading

ਥਾਣੇ ‘ਚ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਸ ਦੇ ਮੁਲਾਜ਼ਮਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ,ਦੋ ਜ਼ਖਮੀ

ਥਾਣੇ ‘ਚ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਸ ਦੇ ਮੁਲਾਜ਼ਮਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ,ਦੋ ਜ਼ਖਮੀ ਲੁਧਿਆਣਾ, 25 ਜੂਨ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਜ਼ਿਲ੍ਹੇ ‘ਚ ਅਪਰਾਧੀਆਂ ਦਾ ਮਨੋਬਲ ਇੰਨਾ ਉੱਚਾ ਹੋ ਗਿਆ ਹੈ ਕਿ ਹੁਣ ਉਹ ਥਾਣੇ ‘ਚ ਦਾਖਲ ਹੋ ਕੇ ਪੁਲਸ ‘ਤੇ ਜਾਨਲੇਵਾ ਹਮਲਾ ਕਰਨ ਤੋਂ ਵੀ ਨਹੀਂ ਡਰਦੇ। ਤਾਜ਼ਾ ਮਾਮਲਾ ਥਾਣਾ ਮੋਤੀ ਨਗਰ ਤੋਂ ਸਾਹਮਣੇ ਆਇਆ […]

Continue Reading

ਭਾਖੜਾ ਵਿੱਚ ਦਰਾੜ ਪੈਣ ਕਾਰਨ 100 ਏਕੜ ਫ਼ਸਲ ਪਾਣੀ ਵਿੱਚ ਡੁੱਬੀ

ਭਾਖੜਾ ਵਿੱਚ ਦਰਾੜ ਪੈਣ ਕਾਰਨ 100 ਏਕੜ ਫ਼ਸਲ ਪਾਣੀ ਵਿੱਚ ਡੁੱਬੀ ਤਲਵੰਡੀ ਸਾਬੋ, 25 ਜੂਨ,ਬੋਲੇ ਪੰਜਾਬ ਬਿਓਰੋ:ਸੋਮਵਾਰ ਦੇਰ ਰਾਤ ਬਠਿੰਡਾ ਦੇ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਵਿੱਚ ਭਾਖੜਾ ਵਿੱਚ ਦਰਾੜ ਪੈ ਗਈ। ਇਸ ਕਾਰਨ ਕਿਸਾਨਾਂ ਦੀ ਕਰੀਬ 100 ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ। ਕਿਸਾਨਾਂ ਦਾ ਦੋਸ਼ ਹੈ ਕਿ ਇਹ ਦਰਾੜ ਲੀਕੇਜ ਕਾਰਨ ਆਈ ਹੈ।ਕਿਸਾਨਾਂ […]

Continue Reading

ਹੁਸ਼ਿਆਰਪੁਰ ਤੋਂ ਚਾਰ ਵਾਰ ਲੋਕ ਸਭਾ ਮੈਂਬਰ ਰਹੇ ਕਮਲ ਚੌਧਰੀ ਨਹੀਂ ਰਹੇ

ਹੁਸ਼ਿਆਰਪੁਰ ਤੋਂ ਚਾਰ ਵਾਰ ਲੋਕ ਸਭਾ ਮੈਂਬਰ ਰਹੇ ਕਮਲ ਚੌਧਰੀ ਨਹੀਂ ਰਹੇ ਚੰਡੀਗੜ੍ਹ, 25 ਜੂਨ,ਬੋਲੇ ਪੰਜਾਬ ਬਿਓਰੋ:ਹੁਸ਼ਿਆਰਪੁਰ ਤੋਂ ਚਾਰ ਵਾਰ ਲੋਕ ਸਭਾ ਮੈਂਬਰ ਰਹੇ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਕੁਐਡਰਨ ਲੀਡਰ ਕਮਲ ਚੌਧਰੀ ਦਾ ਮੰਗਲਵਾਰ ਸਵੇਰੇ ਦਿੱਲੀ ‘ਚ ਦੇਹਾਂਤ ਹੋ ਗਿਆ।  ਉਹ 76 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਦਿੱਲੀ […]

Continue Reading

ਆਸਟ੍ਰੇਲੀਆ ‘ਤੇ ਜਿੱਤ ਤੋਂ ਬਾਅਦ ਅਰਸ਼ਦੀਪ ਨੇ ਕੁਲਦੀਪ ਦੀ ਕੀਤੀ ਤਾਰੀਫ, ਕਿਹਾ- ਉਹ ਇੱਕ ਚੈਂਪੀਅਨ ਸਪਿਨਰ

ਆਸਟ੍ਰੇਲੀਆ ‘ਤੇ ਜਿੱਤ ਤੋਂ ਬਾਅਦ ਅਰਸ਼ਦੀਪ ਨੇ ਕੁਲਦੀਪ ਦੀ ਕੀਤੀ ਤਾਰੀਫ, ਕਿਹਾ- ਉਹ ਇੱਕ ਚੈਂਪੀਅਨ ਸਪਿਨਰ ਗ੍ਰੋਸ ਆਇਲੈਟ, 25 ਜੂਨ ,ਬੋਲੇ ਪੰਜਾਬ ਬਿਓਰੋ: ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਟੀ-20 ਵਿਸ਼ਵ ਕੱਪ 2024 ਦੇ ਸੁਪਰ ਅੱਠ ਮੈਚ ਵਿੱਚ ਆਸਟ੍ਰੇਲੀਆ ਖ਼ਿਲਾਫ਼ 24 ਦੌੜਾਂ ਦੀ ਜਿੱਤ ਤੋਂ ਬਾਅਦ ਆਪਣੇ ਸਾਥੀ ਖਿਡਾਰੀ ਕੁਲਦੀਪ ਯਾਦਵ ਦੀ ਤਾਰੀਫ਼ ਕੀਤੀ ਅਤੇ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਲਾਈ ‘ਚ ਕਰਨਗੇ ਰੂਸ ਦਾ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਲਾਈ ‘ਚ ਕਰਨਗੇ ਰੂਸ ਦਾ ਦੌਰਾ ਮਾਸਕੋ, 24 ਜੂਨ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੁਲਾਈ ਨੂੰ ਮਾਸਕੋ (ਰੂਸ) ਦਾ ਇੱਕ ਰੋਜ਼ਾ ਦੌਰਾ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਦੌਰਾ ਭਾਰਤ ਅਤੇ ਰੂਸ ਵਰਗੇ ਇਤਿਹਾਸਕ ਭਾਈਵਾਲਾਂ ਵਿਚਾਲੇ ਸਬੰਧਾਂ ਨੂੰ ਹੋਰਵਮਜ਼ਬੂਤ ਕਰੇਗਾ।ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਅਹਿਮ ਹੈ […]

Continue Reading

ਦੀਨਾਨਗਰ : ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨ ਵਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀ

ਦੀਨਾਨਗਰ : ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨ ਵਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀਦੀਨਾਨਗਰ, 25 ਜੂਨ,ਬੋਲੇ ਪੰਜਾਬ ਬਿਓਰੋ:ਭਾਰਤ-ਪਾਕਿ ਸਰਹੱਦ ‘ਤੇ ਬੀ.ਐੱਸ.ਐੱਫ. ਪਹਾੜੀਪੁਰ ਚੌਕੀ ‘ਤੇ ਡਿਊਟੀ ‘ਤੇ ਤਾਇਨਾਤ ਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਤੁਰੰਤ ਨਰੋਟ ਜੈਮਲ ਸਿੰਘ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ।ਹਸਪਤਾਲ ਦੇ ਸਮੁੱਚੇ ਸਟਾਫ ਨੇ ਜਵਾਨ […]

Continue Reading

ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ਜਲ ਮੰਤਰੀ ਆਤਿਸ਼ੀ ਦੀ ਤਬੀਅਤ ਵਿਗੜੀ

ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ਜਲ ਮੰਤਰੀ ਆਤਿਸ਼ੀ ਦੀ ਤਬੀਅਤ ਵਿਗੜੀਨਵੀਂ ਦਿੱਲੀ, 25 ਜੂਨ,ਬੋਲੇ ਪੰਜਾਬ ਬਿਓਰੋ:ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ਜਲ ਮੰਤਰੀ ਆਤਿਸ਼ੀ ਦੀ 24-25 ਜੂਨ ਦੀ ਦਰਮਿਆਨੀ ਰਾਤ ਨੂੰ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ […]

Continue Reading

ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਦੀ ਹੋਵੇਗੀ ਜ਼ਮੀਨ ਜ਼ਬਤ,ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ

ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਦੀ ਹੋਵੇਗੀ ਜ਼ਮੀਨ ਜ਼ਬਤ,ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀਚੰਡੀਗੜ੍ਹ, 25 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਥਾਂ-ਥਾਂ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ […]

Continue Reading