ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਦੀ ਹੋਵੇਗੀ ਜ਼ਮੀਨ ਜ਼ਬਤ,ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ

ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਦੀ ਹੋਵੇਗੀ ਜ਼ਮੀਨ ਜ਼ਬਤ,ਮੁੱਖ ਮੰਤਰੀ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀਚੰਡੀਗੜ੍ਹ, 25 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਥਾਂ-ਥਾਂ ‘ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ […]

Continue Reading

ਪੰਜਾਬ ਪੁਲਿਸ ਵੱਲੋਂ ਸੁੰਨਸਾਨ ਸੜਕਾਂ ‘ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ 4 ਬਦਮਾਸ਼ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਸੁੰਨਸਾਨ ਸੜਕਾਂ ‘ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ 4 ਬਦਮਾਸ਼ ਗ੍ਰਿਫਤਾਰ ਲੁਧਿਆਣਾ, 25 ਜੂਨ,ਬੋਲੇ ਪੰਜਾਬ ਬਿਓਰੋ:ਥਾਣਾ ਜਮਾਲਪੁਰ ਦੀ ਪੁਲਸ ਨੇ ਸੁੰਨਸਾਨ ਸੜਕਾਂ ‘ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਲੁੱਟਿਆ ਸਾਮਾਨ ਪ੍ਰਵਾਸੀਆਂ ਨੂੰ ਅੱਗੇ ਵੇਚ ਦਿੱਤਾ। ਬਦਮਾਸ਼ਾਂ ਨੇ ਹੁਣ ਤੱਕ 31 ਵਾਰਦਾਤਾਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 856

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-25-2024 ਅੰਗ 856 Amrit wele da Hukamnama Sri Darbar Sahib, Sri  Amritsar, Ang 856, 25-06-2024 ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ […]

Continue Reading

ਜਸਵੰਤ ਜ਼ਫ਼ਰ ਹੋਣਗੇ ਭਾਸ਼ਾ ਵਿਭਾਗ ਦੇ ਡਾਇਰੈਕਟਰ

ਜਸਵੰਤ ਜ਼ਫ਼ਰ ਹੋਣਗੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਓਰੋ: ਭਾਸ਼ਾ ਵਿਭਾਗ ਦਾ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਲਾਏ ਜਾਣ ਦਾ ਫ਼ੈਸਲਾ ਸੂਬਾ ਸਰਕਾਰ ਦੇ ਵੱਲੋਂ ਕੀਤਾ ਗਿਆ ਹੈ। ਹਾਲਾਂਕਿ ਰਸਮੀ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ। ਦੱਸ ਦਈਏ ਕਿ, ਜਸਵੰਤ ਜ਼ਫਰ ਆਰਟੀਫਿਸ਼ਲ ਇੰਟੈਲੀਜਸ ‘ਚ ਪੰਜਾਬੀ ਸ਼ਾਮਿਲ ਕਰਵਾਉਣ ਲਈ ਵਿਸ਼ੇਸ਼ ਉਪਰਾਲੇ […]

Continue Reading

ਉੱਘੇ ਸਾਹਿਤਕਾਰ ਸਵਰਨਜੀਤ ਸਿੰਘ ਸਵੀ ਨੂੰ ਪੰਜਾਬ ਆਰਟਸ ਕੌਂਸਲ ਚੇਅਰਮੈਨ ਨਿਯੁਕਤ

ਉੱਘੇ ਸਾਹਿਤਕਾਰ ਸਵਰਨਜੀਤ ਸਿੰਘ ਸਵੀ ਨੂੰ ਪੰਜਾਬ ਆਰਟਸ ਕੌਂਸਲ ਚੇਅਰਮੈਨ ਨਿਯੁਕਤ ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਓਰੋ: ਉੱਘੇ ਸਾਹਿਤਕਾਰ ਸਵਰਨਜੀਤ ਸਿੰਘ ਸਵੀ ਨੂੰ ਪੰਜਾਬ ਆਰਟਸ ਕੌਂਸਲ ਚੇਅਰਮੈਨ ਨਿਯੁਕਤ ਕੀਤਾ ਗਿਆ। ਦੱਸ ਦਈਏ ਕਿ, ਪੰਜਾਬ ਆਰਟਸ ਕੌਂਸਲ ਚੇਅਰਮੈਨ ਡਾ. ਸੁਰਜੀਤ ਪਾਤਰ ਸਨ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਸੰਨ 1990 ਅਤੇ 1994 ਵਿੱਚ ਗੁਰਮੁਖ ਸਿੰਘ ਮੁਸਾਫਰ […]

Continue Reading

ਹੜ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਜਲਦ ਹੋਵੇਗੀ ਵੰਡ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਹੜ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਜਲਦ ਹੋਵੇਗੀ ਵੰਡ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਫਸਲਾਂ ਦੇ ਮੁਆਵਜੇ ਦੀ ਵੰਡ ਤਾਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਹੁਣ ਘਰਾਂ ਦੇ ਹੋਏ ਨੁਕਸਾਨ ਲਈ ਵੰਡਿਆ ਜਾਵੇਗਾ 4.93 ਕਰੋੜ ਰੁਪਏ ਦਾ ਮੁਆਵਜ਼ਾ।ਫਾਜ਼ਿਲਕਾ 24 ਜੂਨ ,ਬੋਲੇ ਪੰਜਾਬ ਬਿਓਰੋ:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ […]

Continue Reading

ਪੰਜਾਬ ‘ਚ ਕਾਂਗਰਸ ਤੇ ਭਾਜਪਾ ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

ਪੰਜਾਬ ‘ਚ ਕਾਂਗਰਸ ਤੇ ਭਾਜਪਾ ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ ਜਲੰਧਰ/ਚੰਡੀਗੜ੍ਹ, 24 ਜੂਨ,ਬੋਲੇ ਪੰਜਾਬ ਬਿਓਰੋ: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਕਾਫੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਦੋਵਾਂ ਪਾਰਟੀਆਂ ਦੇ ਕਈ ਆਗੂ, […]

Continue Reading

ਨਸ਼ਿਆਂ ਖਿਲਾਫ ਲੜਾਈ ਵਿੱਚ ਆਮ ਲੋਕਾਂ ਦਾ ਸਹਿਯੋਗ ਜਰੂਰੀ -ਡਿਪਟੀ ਕਮਿਸ਼ਨਰ

ਨਸ਼ਿਆਂ ਖਿਲਾਫ ਲੜਾਈ ਵਿੱਚ ਆਮ ਲੋਕਾਂ ਦਾ ਸਹਿਯੋਗ ਜਰੂਰੀ -ਡਿਪਟੀ ਕਮਿਸ਼ਨਰ ਫਾਜ਼ਿਲਕਾ 24 ਜੂਨ ,ਬੋਲੇ ਪੰਜਾਬ ਬਿਓਰੋ:ਨਾਰਕੋਟਿਕਸ ਕੰਟਰੋਲ ਬਿਊਰੋ ਅੰਮ੍ਰਿਤਸਰ ਯੂਨਿਟ ਵੱਲੋਂ ਅੱਜ ਸੀਮਾ ਸੁਰੱਖਿਆ ਬਲ ਅਤੇ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਸਹਿਯੋਗ ਨਾਲ ਸਾਦਕੀ ਚੌਕੀ ਵਿਖੇ ਰੀਟਰੀਟ ਰਸਮ ਮੌਕੇ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ ।ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸਮਾਗਮ […]

Continue Reading

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਸਮਾਜਿਕ ਨਿਆਂ, […]

Continue Reading

ਜਥੇਬੰਦੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ‘ਤੇ ਮਨਮਾਨੀਆਂ ਕਰਕੇ ਲੱਖਾਂ ਰੁਪਏ ਦਾ ਚੂਨਾ ਲਗਾਉਣ ਦਾ ਦੋਸ਼

ਜਥੇਬੰਦੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ‘ਤੇ ਮਨਮਾਨੀਆਂ ਕਰਕੇ ਲੱਖਾਂ ਰੁਪਏ ਦਾ ਚੂਨਾ ਲਗਾਉਣ ਦਾ ਦੋਸ਼ ਮੋਹਾਲੀ 24 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਵੱਲੋਂ ਆਪਣੀ ਮਨ-ਮਰਜੀ ਨਾਲ ਬੋਰਡ ਦੇ ਨਿਯਮਾਂ ਤੋਂ ਉਲਟ ਪ੍ਰੀਖਿਆ ਕਰਵਾਕੇ ਜਿੱਥੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਉੱਥੇ ਬੋਰਡ ਨੂੰ ਲੱਖਾਂ ਰੁਪਏ ਦਾ ਚੂਨਾ ਲੱਗਿਆ ਜਦਕਿ ਬੋਰਡ ਪਹਿਲਾਂ […]

Continue Reading