ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖੇਤੀਬਾੜੀ ਮੰਤਰੀ ਨੇ ਨਵ-ਨਿਯਕਤ ਸਟਾਫ਼ ਨੂੰ ਪੂਰੀ ਇਮਾਨਦਾਰੀ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ […]

Continue Reading

ਸਿੱਖਿਆ ਬੋਰਡ ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਪ੍ਰੀਖਿਆ ਦੀ ਡੇਟਸ਼ੀਟ ਬਦਲੀ

ਮੁਹਾਲੀ, 20 ਜੂਨ ,ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਨੇ ਬੋਰਡ ਦੀਆਂ ਕਲਾਸਾਂ ਦੀ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਬਦਲ ਦਿੱਤੀ ਹੈ। ਇਸ ਦੌਰਾਨ ਹੋਣ ਵਾਲੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ। ਇਸ […]

Continue Reading

ਆਂਗਨਵਾੜੀ ਯੂਨੀਅਨ ਆਗੂ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਜੋਰਦਾਰ ਸ਼ਬਦਾਂ ‘ਚ ਨਿਖੇਧੀ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹਰਗੋਬਿੰਦ ਕੌਰ ਦੇ ਨਾਲ ਚਟਾਨ ਵਾਂਗ ਖੜੀਆਂ ਹਨ ,ਸਰਕਾਰ ਨੂੰ ਦਿੱਤਾ ਜਾਵੇਗਾ ਮੂੰਹ ਤੋੜਵਾਂ ਜਵਾਬ ਗੁਰਦਾਸਪੁਰ 20 ਜੂਨ ,ਬੋਲੇ ਪੰਜਾਬ ਬਿਓਰੋ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ  ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਮਹਿਕਮੇ ਵਿਚੋਂ ਸੇਵਾਵਾਂ ਖ਼ਤਮ ਕਰਨ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ […]

Continue Reading

ਬੁਖਲਾਹਟ ਵਿਚ ਆਏ ਮੁੱਖ ਮੰਤਰੀ ਨੇ ਹਾਸੋਹੀਣਾ ਗੈਰ ਕਾਨੂੰਨੀ ਫਰਮਾਨ ਜਾਰੀ ਕੀਤਾ -ਸੁਖਬੀਰ ਬਾਦਲ

ਚੰਡੀਗੜ੍ਹ , 20 ਜੂਨ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ  ਪੰਜਾਬ ਸਰਕਾਰ ਵੱਲੋ  ਇਸਤਰੀ ਅਕਾਲੀ ਦਲ ਦੀ ਪ੍ਰਧਾਨ   ਬੀਬੀ ਹਰਗੋਬਿੰਦ ਕੌਰ ਨੂੰ ਬਰਤਰਫ਼ ਕਰਨ ਦੇ ਫੈਸਲੇ ਨੂੰ ਇਕ ਹੈਂਕੜਬਾਜ਼ ਹੁਕਮਰਾਨ ਵੱਲੋਂ ਘਬਰਾਹਟ ਵਿਚ ਲਿਆ ਹਾਸੋਹੀਣਾ ਫ਼ੈਸਲਾ ਕਰਾਰ ਦਿੰਦੇ ਹੋਏ ਐਲਾਨ ਕੀਤਾ ਕਿ ਉਨਾ ਦੀ ਪਾਰਟੀ  ਤੇ ਸਮੁੱਚਾ ਪੰਜਾਬ ਬੀਬੀ […]

Continue Reading

ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ, ਇਨਾਮੀ ਚੂਹਾ ਗ੍ਰਿਫਤਾਰ

ਨੋਇਡਾ 20 ਜੂਨ,ਬੋਲੇ ਪੰਜਾਬ ਬਿਓਰੋ: ਨੋਇਡਾ ‘ਚ ਪੁਲਸ ਅਤੇ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋ ਗਈ। ਇਹ ਮੁਕਾਬਲਾ ਨੋਇਡਾ ਸੈਕਟਰ-113 FNG ਰੋਡ ‘ਤੇ ਹੋਇਆ। ਪੁਲਸ ਨੇ ਇਨਾਮੀ ਅਪਰਾਧੀ ਪ੍ਰਕਾਸ਼ ਉਰਫ ਚੂਹਾ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ। ਜਦਕਿ ਪ੍ਰਕਾਸ਼ ਦਾ ਸਾਥੀ ਮਨੀਸ਼ ਮੌਕੇ ਤੋਂ […]

Continue Reading

ਮੁਹਾਲੀ : ਹੋਟਲ ਦੇ ਕਮਰੇ ‘ਚੋਂ ਮਿਲੀ ਔਰਤ ਦੀ ਲਾਸ਼, ਸਾਥੀ ਤੇ ਬੱਚਾ ਲਾਪਤਾ

ਮੁਹਾਲੀ 20 ਜੂਨ ,ਬੋਲੇ ਪੰਜਾਬ ਬਿਓਰੋ: ਫੇਜ਼-1 ਸਥਿਤ ਪਰਲ ਇਨ ਹੋਟਲ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਕਤਲ ਗਲਾ ਘੁੱਟ ਕੇ ਹੋਇਆ ਦੱਸਿਆ ਜਾ ਰਿਹਾ ਹੈ। ਮ੍ਰਿਤਕਾ ਦਾ ਨਾਂ ਸੁਨੀਤਾ ਹੈ ਅਤੇ ਉਹ ਨਵਾਂਸ਼ਹਿਰ ਦੀ ਰਹਿਣ ਵਾਲੀ ਹੈ। ਉਸ ਦੀ ਲਾਸ਼ ਹੋਟਲ ਦੇ ਕਮਰੇ ‘ਚੋਂ ਮਿਲੀ।ਜਾਣਕਾਰੀ ਮੁਤਾਬਕ ਸੁਨੀਤਾ ਦੋ ਦਿਨਾਂ ਤੋਂ ਹੋਟਲ […]

Continue Reading

ਗਵਾਲੀਅਰ ‘ਚ ਤਿੰਨ ਮੰਜ਼ਿਲਾ ਘਰ ‘ਚ ਲੱਗੀ ਅੱਗ, ਪਿਤਾ ਅਤੇ ਦੋ ਬੇਟੀਆਂ ਜ਼ਿੰਦਾ ਸੜੇ

ਗਵਾਲੀਅਰ, 20 ਜੂਨ,ਬੋਲੇ ਪੰਜਾਬ ਬਿਓਰੋ:ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਦੇ ਬਹੋੜਪੁਰ ਥਾਣਾ ਖੇਤਰ ਦੇ ਅਧੀਨ ਕੈਲਾਸ਼ਨਗਰ ‘ਚ ਬੁੱਧਵਾਰ ਰਾਤ ਨੂੰ ਇਕ ਤਿੰਨ ਮੰਜ਼ਿਲਾ ਘਰ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ ਘਰ ‘ਚ ਰਹਿੰਦੇ ਇਕ ਵਿਅਕਤੀ ਅਤੇ ਉਸ ਦੀਆਂ ਦੋ ਬੇਟੀਆਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਫਾਇਰ […]

Continue Reading

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਦਿੱਲੀ ਆਬਕਾਰੀ ਨੀਤੀ ਕੇਸ ’ਚ ਗ੍ਰਿਫ਼ਤਾਰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਰਾਊਜ਼ ਐਵਨਿਊ ਕੋਰਟ ਨੇ ਅੱਜ 20 ਜੂਨ ਨੂੰ ਲਗਾਤਾਰ ਦੂਜੇ ਦਿਨ ਸੁਣਵਾਈ ਕੀਤੀ। ਕੇਸ ’ਚ ਕੇਜਰੀਵਾਲ ਦੀਆਂ ਦਲੀਲਾਂ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ।  ਦਿੱਲੀ ਦੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ […]

Continue Reading

ਬਸਪਾ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਘੋਸ਼ਿਤ

ਜਲੰਧਰ, 20 ਜੂਨ, ਬੋਲੇ ਪੰਜਾਬ ਬਿਊਰੋ :ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਵੀ ਬਹੁਜਨ ਸਮਾਜ ਪਾਰਟੀ ਜ਼ਿਮਨੀ ਚੋਣ ਲੜੇਗੀ। ਪਾਰਟੀ ਵੱਲੋਂ ਬਿੰਦਰ ਲੱਖਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਇਹ ਐਲਾਨ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਰੀਬ 25 ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਬੂਥ […]

Continue Reading

ਪੰਜਾਬ ‘ਚ ਜੂਸ ਬਾਰ ਤੋਂ ਨਕਦੀ ਤੇ ਸੋਨਾ ਲੁੱਟਿਆ

ਜਲੰਧਰ, 20 ਜੂਨ, ਬੋਲੇ ਪੰਜਾਬ ਬਿਓਰੋ:ਸ਼ਹਿਰ ਦੇ ਸਭ ਤੋਂ ਭੀੜ ਭਾੜ ਵਾਲੇ ਬਾਜ਼ਾਰ ਮਾਈ ਹੀਰਾਂ ਗੇਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸਵੀਟੀ ਜੂਸ ਬਾਰ ਦੇ ਮਾਲਕ ਨੂੰ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਲੁੱਟ ਲਿਆ।ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ […]

Continue Reading