ਜ਼ੀਰਕਪੁਰ ‘ਚ ਐਕਟਿਵਾ ਡਿੱਗਣ ਕਾਰਨ ਬੱਚੇ ਦੀ ਮੌਤ

ਜ਼ੀਰਕਪੁਰ, 20 ਜੂਨ, ਬੋਲੇ ਪੰਜਾਬ ਬਿਓਰੋ:ਢਕੌਲੀ ਖੇਤਰ ਵਿਚ ਸਥਿਤ ਗੁਰੂ ਨਾਨਕ ਇਨਕਲੇਵ ਕਾਲੋਨੀ ਨੇੜੇ ਐਕਟਿਵੇ ਦਾ ਸੰਤੁਲਨ ਵਿਗੜਨ ਕਾਰਨ ਸਕੂਟਰ ਉਤੇ ਪਿੱਛੇ ਬੈਠੇ 11 ਸਾਲਾ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਸੂਤਰਾਂ ਅਨੁਸਾਰ ਆਯਾਨ (11) ਪੁੱਤਰ ਚੰਦਰ ਮੋਹਨ ਭੱਟ ਵਾਸੀ ਗੁਰੂ ਨਾਨਕ ਇਨਕਲੇਵ ਐਕਟਿਵਾ ਦੇ ਪਿੱਛੇ ਬੈਠ ਕੇ ਜਾ ਰਿਹਾ ਸੀ। ਇਸ ਦੌਰਾਨ […]

Continue Reading

ਪੰਜਾਬ ‘ਚ 22 ਜੂਨ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ, 20 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਸਰਕਾਰ ਵਲੋਂ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ।ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ।ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਵੀ ਇਸ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਸ਼ਮੀਰ ਜਾਣਗੇ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਸ਼ਮੀਰ ਜਾਣਗੇ।ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਕਸ਼ਮੀਰ ਦੌਰਾ ਹੈ। ਪ੍ਰਧਾਨ ਮੰਤਰੀ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਸ਼੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ’ਚ ਆਯੋਜਿਤ ਪ੍ਰੋਗਰਾਮ ’ਚ ਭਾਗ ਲੈਣਗੇ।ਇੱਥੋਂ ਪ੍ਰਧਾਨ ਮੰਤਰੀ ਯੋਗ ਦਿਵਸ ’ਤੇ ਦੇਸ਼ ਅਤੇ ਦੁਨੀਆ […]

Continue Reading

ਤਾਮਿਲਨਾਡੂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 29 ਵਿਅਕਤੀਆਂ ਦੀ ਮੌਤ

ਚੇਨਈ, 20 ਜੂਨ, ਬੋਲੇ ਪੰਜਾਬ ਬਿਓਰੋ:ਤਾਮਿਲਨਾਡੂ ਦੇ ਕਾਲਾਕੁਰੀਚੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 29 ਹੋ ਗਈ ਹੈ ਅਤੇ 60 ਲੋਕ ਹਸਪਤਾਲ ‘ਚ ਭਰਤੀ ਹਨ। ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਮਾਮਲੇ ਦੀ […]

Continue Reading

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸ਼੍ਰੀਲੰਕਾ ਜਾਣਗੇ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਆਪਣੇ ਲਗਾਤਾਰ ਦੂਜੇ ਕਾਰਜਕਾਲ ‘ਚ ਆਪਣੀ ਪਹਿਲੀ ਦੁਵੱਲੀ ਵਿਦੇਸ਼ ਯਾਤਰਾ ‘ਚ ਅੱਜ ਸ਼੍ਰੀਲੰਕਾ ਜਾਣਗੇ। ਜੈਸ਼ੰਕਰ ਦੀ ਫੇਰੀ ਬਾਰੇ, ਵਿਦੇਸ਼ ਮੰਤਰਾਲੇ (MEA) ਨੇ ਕਿਹਾ ਕਿ ਇਹ ਦੌਰਾ ਭਾਰਤ ਦੀ ‘ਗੁਆਂਢੀ ਪਹਿਲਾਂ ਨੀਤੀ’ ਦੇ ਅਨੁਸਾਰ ਹੈ ਅਤੇ ਸ਼੍ਰੀਲੰਕਾ ਨੂੰ ਆਪਣੇ ਨਜ਼ਦੀਕੀ ਸਮੁੰਦਰੀ ਗੁਆਂਢੀ ਵਜੋਂ ਦੇਖਦਾ ਹੈ। ਨਾਲ […]

Continue Reading

ਮੀਂਹ ਕਾਰਨ ਮਿਲੀ ਗਰਮੀ ਤੋਂ ਰਾਹਤ

ਨਵੀਂ ਦਿੱਲੀ, 20 ਜੂਨ, ਬੋਲੇ ਪੰਜਾਬ ਬਿਓਰੋ:ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਅੱਤ ਦੀ ਗਰਮੀ ਅਤੇ ਲੂੰ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ, ਪੰਜਾਬ, ਹਰਿਆਣਾ ਤੇ ਦਿੱਲੀ-ਐੱਨ.ਸੀ.ਆਰ. ਨੂੰ ਬੁੱਧਵਾਰ ਰਾਤ ਨੂੰ ਕੁਝ ਰਾਹਤ ਮਿਲੀ। ਰਾਤ ਕਰੀਬ 10 ਵਜੇ ਤੋਂ ਮੌਸਮ ਵਿਚ ਅਚਾਨਕ ਤਬਦੀਲੀ ਆਈ ਅਤੇ ਕੁਝ ਥਾਵਾਂ ‘ਤੇ ਧੂੜ ਭਰੀ ਹਨੇਰੀ ਦੇ […]

Continue Reading

ਝਗੜਾ ਰੋਕਣ ਗਈ ਪੰਜਾਬ ਪੁਲਿਸ ਦੀ ਟੀਮ ‘ਤੇ ਹਮਲਾ,ਏਐਸਆਈ ਦੀ ਵਰਦੀ ਫਾੜੀ

ਖੰਨਾ, 20 ਜੂਨ, ਬੋਲੇ ਪੰਜਾਬ ਬਿਓਰੋ:ਖੰਨਾ ਦੇ ਪਿੰਡ ਬੇਗੋਵਾਲ ਵਿੱਚ ਦੋ ਧਿਰਾਂ ਵਿੱਚ ਹੋਈ ਲੜਾਈ ਨੂੰ ਰੋਕਣ ਗਈ ਪੁਲੀਸ ਟੀਮ ’ਤੇ ਹਮਲਾ ਕਰ ਦਿੱਤਾ ਗਿਆ। ਸ਼ਰਾਬ ਦੇ ਨਸ਼ੇ ‘ਚ ਲੋਕ ਪੁਲਿਸ ਨਾਲ ਲੜ ਪਏ। ਔਰਤਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ। ਏ.ਐਸ.ਆਈ ਨੂੰ ਘੇਰ ਕੇ ਧੱਕਾ ਮੁੱਕੀ ਕੀਤੀ ਗਈ। ਗਰਦਨ ਤੋਂ ਵਰਦੀ ਫੜ ਕੇ ਪਾੜ […]

Continue Reading

ਕਾਂਗਰਸ ਨੇ ਜਲੰਧਰ ਪੱਛਮੀ ਸੀਟ ‘ਤੇ ਉਮੀਦਵਾਰ ਐਲਾਨਿਆ

ਜਲੰਧਰ, 20 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਨੇ ਜਲੰਧਰ ਪੱਛਮੀ ਸੀਟ ਤੋਂ ਸੁਰਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 646

, ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਮਿਤੀ 20-06-2024 ਅੰਗ 646 AMRIT VELE DA HUKAMNAMA SRI DARBAR SAHIB AMRITSAR, 20-06-2024 AND 646 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ […]

Continue Reading

ਝੋਨੇ ਦੀ MSP ਸਮੇਤ ਮੋਦੀ ਕੈਬਨਿਟ ਨੇ ਲਏ 5 ਵੱਡੇ ਫੈਸਲੇ

ਨਵੀਂ ਦਿੱਲੀ, 19 ਜੂਨ ,ਬੋਲੇ ਪੰਜਾਬ ਬਿਓਰੋ:  ਮੋਦੀ ਕੈਬਨਿਟ ਦੇ ਫੈਸਲਿਆਂ ‘ਤੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, “ਕਿਸਾਨਾਂ ਦੀ ਭਲਾਈ ਲਈ ਅੱਜ ਕੈਬਨਿਟ ਵਿੱਚ ਇੱਕ ਬਹੁਤ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਕੈਬਨਿਟ ਨੇ ਝੋਨੇ ਦੀ ਫ਼ਸਲ ਸਮੇਤ 14 ਫਸਲਾਂ ‘ਤੇ MSP ਨੂੰ ਮਨਜ਼ੂਰੀ ਦੇ ਦਿੱਤੀ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ […]

Continue Reading