ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ

ਚੰਡੀਗੜ੍ਹ, 29 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਲਈ ਕਾਰਨ ਬਣੀ ਦਹਾਕਿਆਂ-ਬੱਧੀ ਅਪਰਾਧਕ ਅਣਗਹਿਲੀ ਅਤੇ ਸਿਆਸੀ ਧੋਖੇਬਾਜ਼ੀ ਦਾ ਪਰਦਾਫ਼ਾਸ਼ ਕਰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਨਾਲ-ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਆਫ਼ਤ ਅਤੇ ਪੰਜਾਬ […]

Continue Reading

ਪੰਜਾਬ ਸਰਕਾਰ ਨੇ 7 ਤਹਿਸੀਲਦਾਰਾਂ/ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 29 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ 7 ਤਹਿਸੀਲਦਾਰਾਂ/ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ ਕੀਤੇ ਗਏ ਹਨ

Continue Reading

ਮੁੱਖ ਮੰਤਰੀ 15 ਅਕਤੂਬਰ ਤੋਂ ਵੰਡਣਗੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ, ਭਲਕੇ ਅਮਿਤ ਸ਼ਾਹ ਨੂੰ ਮਿਲਣਗੇ

ਚੰਡੀਗੜ੍ਹ, 29 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਹੜ੍ਹਾਂ ਸੰਬੰਧੀ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ ਚੱਲ ਰਿਹਾ ਹੈ। ਪੰਜਾਬ ਕਾਰੋਬਾਰ ਦਾ ਅਧਿਕਾਰ (ਸੋਧ) ਬਿੱਲ, 2025, ਸਰਬਸੰਮਤੀ ਨਾਲ ਪਾਸ ਹੋ ਗਿਆ। ਇਹ ਵੱਡੀ ਗਿਣਤੀ ਵਿੱਚ ਉਦਯੋਗਾਂ ਨੂੰ ਕਵਰ ਕਰੇਗਾ। ਸੀਮਾ ₹25 ਕਰੋੜ ਤੋਂ ਵਧਾ ਕੇ ₹125 ਕਰੋੜ ਕਰ ​​ਦਿੱਤੀ ਗਈ ਹੈ। […]

Continue Reading

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਅੱਜ ਹੰਗਾਮੇ ਦੇ ਆਸਾਰ

ਚੰਡੀਗੜ੍ਹ, 29 ਸਤੰਬਰ,ਬੋਲੇ ਪੰਜਾਬ ਬਿਊਰੋ;ਅੱਜ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਹੰਗਾਮਾ ਹੋ ਸਕਦਾ ਹੈ। ਵਿਰੋਧੀ ਧਿਰ ਵੱਲੋਂ SDRF ਲਈ 12,000 ਕਰੋੜ ਰੁਪਏ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁਆਵਜ਼ੇ ਦੀਆਂ ਮੰਗਾਂ ਨਾਲ ਸਰਕਾਰ ਨੂੰ ਘੇਰਨ ਦੀ ਉਮੀਦ ਹੈ। ਸਰਕਾਰ ਵਿਸ਼ੇਸ਼ ਪੈਕੇਜ ਮੁਹੱਈਆ ਨਾ ਕਰਵਾਉਣ ਲਈ ਨਿੰਦਾ ਮਤੇ ਅਤੇ 20,000 ਕਰੋੜ ਰੁਪਏ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 616

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 616, 29-09-2025 Amrit wele da Hukamnama Sachkhand Shri Harmandir Sahib Amritsar Ang-616, 29-09-2025 ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ […]

Continue Reading

ਚੰਡੀਗੜ੍ਹ ਦੇ ਮੁੱਖ ਸਕੱਤਰ ਦਾ ਅਚਾਨਕ ਤਬਾਦਲਾ

ਚੰਡੀਗੜ੍ਹ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਦਾ ਅਚਾਨਕ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਦਿੱਲੀ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ ਨਵੇਂ ਮੁੱਖ ਸਕੱਤਰ ਲਈ ਅਜੇ ਤੱਕ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਅਧਿਕਾਰੀ ਐਤਵਾਰ ਨੂੰ ਆਏ ਅਚਾਨਕ ਤਬਾਦਲੇ ਦੇ ਆਦੇਸ਼ ‘ਤੇ ਚਰਚਾ ਕਰ ਰਹੇ ਹਨ। […]

Continue Reading

ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ 28 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਨੂੰ ਬ੍ਰਿਟਿਸ਼ ਸ਼ਾਸਨ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ […]

Continue Reading

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਸਤੰਬਰ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ […]

Continue Reading

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

ਚੰਡੀਗੜ੍ਹ, 28 ਸਤੰਬਰ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ […]

Continue Reading

ਇਨਡੀਪੈਨਡਟ ਜਰਨਲਿਸਟਸ ਕਮਿਸ਼ਨ ਆੱਫ ਇਨਕੁਆਰੀ ਕਰੇਗਾ ਬਠਿੰਡਾ ਪੱਤਰਕਾਰ ਭਰਤ ਭੂਸ਼ਣ ਮਾਮਲੇ ਦੀ ਜਾਂਚ

ਕਮੀਸ਼ਨ ਚੇਅਰਮੈਨ ਸਾਬਕਾ ਜਸਟਿਸ ਰੰਧਾਵਾ ਨੇ ਕਿਹਾ ਏ ਜੇ ਯੂ ਪੀ ਨੇ ਕੀਤੀ ਸੀ ਜਾਂਚ ਦੀ ਗੁਜਾਰਿਸ਼ ਮੋਹਾਲੀ: 28 ਸਤੰਬਰ ,ਬੋਲੇ ਪੰਜਾਬ ਬਿਊਰੋ; ਐਕਟਿਵ ਜਰਨਲਿਸਟਸ ਯੂਨੀਅਨ ਆੱਫ ਪੰਜਾਬ (ਏ.ਜੇ.ਯੂ.ਪੀ) ਨੇ ਬਠਿੰਡਾ ਦੇ ਪੱਤਰਕਾਰ ਭਾਰਤ ਭੂਸ਼ਨ (ਅਮਰ ਉਜਾਲਾ) ਵਿਰੁੱਧ ਦਰਜ ਪਰਚੇ ਦੀ ਨਿਖੇਧੀ ਕਰਦੇ ਹੋਏ, ਇਨਡੀਪੇਨਡੇਨਟ ਜਰਨਲਿਸਟਸ ਕਮਿਸ਼ਨ ਆੱਫ ਇਨਕੁਆਰੀ (ਆਈ.ਜੇ.ਸੀ.ਆਈ) ਨੂੰ ਬੇਨਤੀ ਕੀਤੀ ਹੈ ਕੀ […]

Continue Reading