ਨੀਟ ਦੇ ਪੇਪਰ ਲੀਕ ਹੋਣ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ : ਵਿਧਾਇਕ ਅਸ਼ੋਕ ਪੱਪੀ ਪ੍ਰਾਸ਼ਰ

ਜਲੰਧਰ 19 ਜੂਨ,ਬੋਲੇ ਪੰਜਾਬ ਬਿਓਰੋ: ਨੀਟ ਦੇ ਪੇਪਰ ਲੀਕ ਹੋਣ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਪਾਰਟੀ ਦੇ ਜਨਰਲ ਸਕੱਤਰ ਅਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸ਼ਟ, ਉਪ ਪ੍ਰਧਾਨ ਆਪ ਪੰਜਾਬ ਅਤੇ ਵਿਧਾਇਕ ਖੰਨਾ ਸਰਦਾਰ ਤਰਨਪ੍ਰੀਤ ਸਿੰਘ ਸੋਂਦ, ਕੈਬਨਿਟ ਮਨਿਸਟਰ ਸਰਦਾਰ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮਨਿਸਟਰ ਸਰਦਾਰ […]

Continue Reading

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ/ਪਠਾਨਕੋਟ, 19 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ […]

Continue Reading

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ 3 ਜੁਲਾਈ ਤੱਕ ਵਾਧਾ

ਨਵੀਂ ਦਿੱਲੀ 19 ਜੂਨ ਬੋਲੇ ਪੰਜਾਬ ਬਿਓਰੋ: ਨਵੀਂ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਰਾਊਜ ਐਵੇਨਿਊ ਅਦਾਲਤ ਨੇ ਦਿੱਲ‍ੀ ਦੇ ਮੁੱਖ ਮੰਤਰੀ ਤੱਕ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਉਨ੍ਹਾਂ ਦੇ ਨਾਲ ਵਿਨੋਦ ਚੌਹਾਨ ਦੀ ਨਿਆਇਕ ਹਿਰਾਸਤ ਵਿਚ ਵੀ ਵਾਧਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਦੀ ਹਿਰਾਸਤ ਦੀ ਮਿਆਦ ਖ਼ਤਮ […]

Continue Reading

ਫਰੀਦਕੋਟ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰ‍ਾਂ ਦੇ ਲੱਤ ਤੇ ਲੱਗੀਆਂ ਗੋਲੀਆਂ, ਗ੍ਰਿਫਤਾਰ

ਫਰੀਦਕੋਟ 19 ਜੂਨ,ਬੋਲੇ ਪੰਜਾਬ ਬਿਓਰੋ:: ਫਰੀਦਕੋਟ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਹ ਮੁਠੱਭੇੜ ਗੈਂਗਸਟਰ ਪਰਮਿੰਦਰ ਚਿੜੀ ਤੇ ਹੈਪੀ ਵਿਚਾਲੇ ਹੋਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਪੁਲਿਸ ਨੂੰ ਦੇਖ ਕੇ ਪਹਿਲਾਂ ਫਾਇਰਿੰਗ ਕੀਤੀ, ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ‘ਚ ਗੋਲੀਬਾਰੀ ਕੀਤੀ, ਇਸ ਜਬਰਦਸਤ ਮੁਕਾਬਲੇ ‘ਚ ਹੋਈ ਗੋਲੀਬਾਰੀ ‘ਚ ਦੋਵੇਂ ਗੈੰਗਸਟਰਾਂ ਦੇ […]

Continue Reading

14 ਸਾਲ ਪੁਰਾਣੇ ਮਾਮਲੇ ਵਿਚ ਬੁੱਧੀਜੀਵੀਆਂ ਖ਼ਿਲਾਫ਼ ਯੁਏਪੀਏ ਲਾਏ ਜਾਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਖੱਬੇ ਪੱਖੀਆਂ ਵਲੋਂ ਰੋਸ ਵਿਖਾਵੇ ਅੱਜ

ਮਾਨਸਾ, 19 ਜੂਨ,ਬੋਲੇ ਪੰਜਾਬ ਬਿਓਰੋ:ਅੱਜ ਇੱਥੇ ਸੀਪੀਆਈ (ਐੱਮ ਐਲ) ਲਿਬਰੇਸ਼ਨ ਜ਼ਿਲਾ ਕਮੇਟੀ ਮਾਨਸਾ ਦੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਖੇ ਕਾਮਰੇਡ ਗੁਰਮੀਤ ਨੰਦਗੜ੍ਹ ਜਿਲਾ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਵੱਲੋਂ ਦੇਸ਼ ਦੀ ਉੱਘੀ ਲੇਖਿਕਾ ਅਰੁੰਧਤੀ ਰੌਏ ਅਤੇ ਕਸ਼ਮੀਰ ਦੀ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ […]

Continue Reading

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕਰੇ

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀਜ਼ਿਲਾ ਪੱਧਰੀ ਮੀਟਿੰਗ ਹੋਈ ਬਠਿੰਡਾ 19 ਜੂਨ ,ਬੋਲੇ ਪੰਜਾਬ ਬਿਓਰੋ:ਲੋਕ ਨਿਰਮਾਣ ਵਿਭਾਗ ਦੇ ਵੱਖ ਵੱਖ ਵਿੰਗਾਂ ਵਿੱਚ ਕੰਮ ਕਰਦੀ ਸਿਰਮੌਰ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਜ਼ਿਲਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸ਼ੋਰ ਚੰਦ ਗਾਜ ਦੀ ਪ੍ਰਧਾਨਗੀ ਹੇਠ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ ਪ੍ਰੈਸ […]

Continue Reading

ਆਇਸਾ ਪੰਜਾਬ ਨੇ ਨੀਟ 2024 ਦੀ ਪ੍ਰੀਖਿਆ ਘੁਟਾਲੇ ਨੂੰ ਲੈ ਕੇ ਅਰਥੀ ਫੂਕ ਪ੍ਰਦਰਸ਼ਨ ਕੀਤਾ

ਨੀਟ 2024 ਦੀ ਪ੍ਰੀਖਿਆ ਦੁਬਾਰਾ ਲਵੋ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ।ਮਾਨਸਾ19 ਜੂਨ ,ਬੋਲੇ ਪੰਜਾਬ ਬਿਓਰੋ: ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਇਸੇ ਸਾਲ ਦੌਰਾਨ ਹੋਈ ਨੀਟ 2024 ਦੀ ਪ੍ਰੀਖਿਆ ਵਿੱਚ ਹੋਏ ਘੁਟਾਲੇ ਕਾਰਨ ਪ੍ਰੀਖਿਆ ਨੂੰ ਦੁਬਾਰਾ ਲਏ ਜਾਣ,NTA ਨੂੰ ਖ਼ਤਮ ਕਰਵਾਏ ਜਾਣ ਅਤੇ ਘੁਟਾਲੇ ਦੇ ਦੋਸ਼ੀਆਂ ਉੱਪਰ ਕਾਰਵਾਈ ਕਰਵਾਏ ਜਾਣ ਦੀ ਮੰਗ ਨੂੰ ਲੈ […]

Continue Reading

ਪੇਟ ਦਰਦ, ਲਗਾਤਾਰ ਵਜ਼ਨ ਘਟਣਾ ਅਤੇ ਪਿਸ਼ਾਬ ਵਿੱਚ ਖ਼ੂਨ ਆਉਣਾ ਕਿਡਨੀ ਕੈਂਸਰ ਦੇ ਸ਼ੁਰੂਆਤੀ ਲੱਛਣ ਹੋ ਸਕਦੇ ਹਨ: ਡਾ. ਧਰਮਿੰਦਰ ਅਗਰਵਾਲ

ਮੋਹਾਲੀ, 19 ਜੂਨ, ਬੋਲੇ ਪੰਜਾਬ ਬਿਓਰੋ: ਕਿਡਨੀ ਕੈਂਸਰ, ਜਿਸ ਨੂੰ ਰੀਨਲ ਕੈਂਸਰ ਵੀ ਕਿਹਾ ਜਾਂਦਾ ਹੈ, ਇੱਕ ਪੁਰਾਣੀ ਬਿਮਾਰੀ ਹੈ ਜੋ ਕਿ ਕਿਡਨੀ ਵਿੱਚ ਸ਼ੁਰੂ ਹੁੰਦੀ ਹੈ ਅਤੇ ਆਮ ਤੌਰ ’ਤੇ ਉਦੋਂ ਹੁੰਦੀ ਹੈ ਜਦੋਂ ਸੈੱਲ ਕੰਟਰੋਲ ਤੋਂ ਬਾਹਰ ਹੋ ਜਾਂਦੇ ਹਨ। ਬਿਮਾਰੀ ਅਤੇ ਇਸ ਨਾਲ ਜੁੜੀਆਂ ਪੇਚੀਦਗੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਵਿਸ਼ਵ ਕਿਡਨੀ […]

Continue Reading

ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 19 ਜੂਨ,ਬੋਲੇ ਪੰਜਾਬ ਬਿਓਰੋ: ਪ੍ਰਸ਼ਾਸ਼ਨ ਵੱਲੋਂ 7 ਸੀਨੀਅਰ ਆਈ ਪੀ ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪਤਨੀ ਦੀ ਮੌਤ ਦੀ ਪੁਸ਼ਟੀ ਤੋਂ ਬਾਅਦ IPS ਅਧਿਕਾਰੀ ਨੇ ਕੀਤੀ ਖੁਦਕਸ਼ੀ

ਗੁਹਾਟੀ: 19 ਜੂਨ, ਬੋਲੇ ਪੰਜਾਬ ਬਿਓਰੋ: ਅਸਾਮ ਵਿੱਚ ਇੱਕ ਆਈਪੀਐਸ ਅਧਿਕਾਰੀ ਨੇ ਕੈਂਸਰ ਕਾਰਨ ਆਪਣੀ ਪਤਨੀ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਖੁਦਕੁਸ਼ੀ ਕਰ ਲਈ। ਸ਼ਿਲਾਦਿਤਿਆ ਚੇਤੀਆ, 2009 ਬੈਚ ਦੇ ਆਈਪੀਐਸ ਅਧਿਕਾਰੀ, ਰਾਜ ਦੇ ਗ੍ਰਹਿ ਅਤੇ ਰਾਜਨੀਤਿਕ ਵਿਭਾਗ ਵਿੱਚ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ, ਪਰ ਚਾਰ ਮਹੀਨਿਆਂ ਤੋਂ ਛੁੱਟੀ ‘ਤੇ ਸਨ। ਉਸਨੇ ਆਪਣੀ […]

Continue Reading